17.2C Vancouver
ADS

News

AllAlbertaBCCanadaIndiaWorld
Ottawa approves British Columbia's request to scale back drug decriminalization pilot - https://cdn.connectfm.ca/Yaara-Saks.jpg
Canada May 7
ਬੀ.ਸੀ. ਸਰਕਾਰ ਵਲੋਂ ਜਨਤਕ ਥਾਂਵਾਂ ’ਤੇ ਨਸ਼ੇ ’ਤੇ ਪਾਬੰਦੀ ਲਾਉਣ ਦੀ ਬੇਨਤੀ ਕੀਤੀ ਸਵੀਕਾਰ
Liberal government not immune from auto thefts: 48 vehicles stolen in recent years - https://cdn.connectfm.ca/auto-theft.jpg
Canada May 7
ਕੈਨੇਡਾ ਭਰ ਵਿਚ ਕਾਰਾਂ ਦੀ ਚੋਰੀ ਦੀ ਸਮੱਸਿਆ ਨੂੰ ਨੱਥ ਪਾਉਣ ਦੀ ਟਰੂਡੋ ਸਰਕਾਰ ਕਰ ਰਹੀ ਹੈ ਕੋਸ਼ਿਸ਼
Israel's military operation in Rafah 'completely unacceptable,' Joly says - https://cdn.connectfm.ca/Rafah.jpg
Canada May 7
ਰਫਾਹ ਵਿੱਚ ਇਜ਼ਰਾਈਲ ਦੀ ਫੌਜੀ ਕਾਰਵਾਈ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ: ਮੇਲਾਨੀਆ ਜੋਲੀ
Three Indian nationals accused of murdering Hardeep Singh Nijjar facing court in B.C. - https://cdn.connectfm.ca/nijjer.jpg
Canada May 7
ਹਰਦੀਪ ਸਿੰਘ ਨਿੱਝਰ ਕਤਲ ਮਾਮਲਾ: ਗ੍ਰਿਫਤਾਰ ਕੀਤੇ ਤਿੰਨ ਪੰਜਾਬੀ ਨੌਜਵਾਨਾਂ ਨੂੰ ਸਰੀ ਸੂਬਾਈ ਅਦਾਲਤ ਵਿਚ ਕੀਤਾ ਗਿਆ ਪੇਸ਼
B.C. court date set for three accused of murdering Sikh activist Hardeep Singh Nijjar - https://cdn.connectfm.ca/murder-case.jpg
Canada May 6
ਹਰਦੀਪ ਸਿੰਘ ਨਿੱਝਰ ਕਤਲ ਮਾਮਲਾ: ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ੀ ਲਈ ਬੀ.ਸੀ. ਕੀਤਾ ਜਾ ਸਕਦੈ ਤਬਦੀਲ
WestJet, mechanics union agree to tentative deal to avoid strike - https://cdn.connectfm.ca/WestJet.jpg
Canada May 6
ਵੈਸਟਜੈੱਟ ਏਅਰਲਾਈਨਜ਼ ਅਤੇ ਮਕੈਨਿਕਸ ਐਸੋਸੀਏਸ਼ਨ ਵਿਚਕਾਰ ਹੋਇਆ ਸਮਝੌਤਾ, ਹੜਤਾਲ ਟਲੀ
Five things to know about foreign interference from the inquiry's interim report - https://cdn.connectfm.ca/Marie-Josée-Hogue.jpg
Canada May 3
ਕੈਨੇਡੀਅਨ ਇਲੈਕਸ਼ਨਸ ਵਿਚ ਵਿਦੇਸ਼ੀ ਦਖ਼ਲ ਦੀ ਜਾਂਚ ਕਰ ਰਹੇ ਕਮਿਸ਼ਨ ਨੇ ਅੱਜ ਆਪਣੀ ਪਹਿਲੀ ਰਿਪੋਰਟ ਕੀਤੀ ਜਾਰੀ
TD Bank hit with $9.2M penalty after failing to report suspicious transactions - https://cdn.connectfm.ca/tdc.jpg
Canada May 2
ਸ਼ੱਕੀ ਲੈਣ-ਦੇਣ ਦੀ ਸੂਚਨਾ ਨਾ ਦੇਣ ਦੇ ਮਾਮਲੇ ਵਿਚ ਟੀ.ਡੀ. ਬੈਂਕ ਨੂੰ $9.2-ਮਿਲੀਅਨ ਦਾ ਲੱਗਿਆ ਜੁਰਮਾਨਾ
There's a limit to how much interest rates in Canada and U.S. can diverge: Macklem - https://cdn.connectfm.ca/Macklem.jpg
Canada May 2
ਕੈਨੇਡੀਅਨਾਂ ਨੂੰ ਉੱਚ ਵਿਆਜ ਦਰ ਤੋਂ ਆਉਣ ਵਾਲੇ ਮਹੀਨੇ ਮਿਲ ਸਕਦੀ ਹੈ ਰਾਹਤ
Previous217 of 535 pagesNext

Latest News

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link