12.62C Vancouver
ADS

News

AllAlbertaBCCanadaIndiaWorld
2024 wildfire season is on track to be second largest in last two decades - https://cdn.connectfm.ca/wildfire-season_2024-09-25-173226_didh.jpg
Canada Sep 25
2024 ਦਾ ਜੰਗਲੀ ਅੱਗ ਦਾ ਸੀਜ਼ਨ ਪਿਛਲੇ ਦੋ ਦਹਾਕਿਆਂ 'ਚ ਦੂਜਾ ਸਭ ਤੋਂ ਵੱਡਾ ਹੋਣ ਦੀ ਸੰਭਾਵਨਾ
Two Canadians dead in Lebanon, as Liberal MP urges more action for de-escalation - https://cdn.connectfm.ca/Two-Canadians-dead.jpg
Canada Sep 25
ਇਜ਼ਰਾਈਲ ਅਤੇ ਹਿਜ਼ਬੁੱਲਾ ਦੀ ਜਾਰੀ ਜੰਗ ਵਿਚਕਾਰ ਲੇਬਨਾਨ ਵਿਚ ਦੋ ਕੈਨੇਡਾ ਦੇ ਨਾਗਰਿਕਾਂ ਦੀ ਮੌਤ
Statistics Canada says population grew 0.6 per cent in Q2 to 41,288,599 - https://cdn.connectfm.ca/Canada-population_2024-09-25-161030_elaf.jpg
Canada Sep 25
ਕੈਨੇਡਾ ਦੀ ਜਨਸੰਖਿਆ ਵਿਚ ਵਾਧੇ ਦੀ ਰਫ਼ਤਾਰ ਹੋਈ ਮੱਧਮ
Trudeau returns to Ottawa as MPs get set to vote on non-confidence motion - https://cdn.connectfm.ca/pm-troudo.jpg
Canada Sep 25
ਕੰਜ਼ਰਵੇਟਿਵ ਦੇ ਬੇਭਰੋਸਗੀ ਮਤੇ 'ਤੇ ਵੋਟਿੰਗ ਅੱਜ, ਔਟਵਾ ਵਾਪਸ ਪਰਤੇ ਟਰੂਡੋ
Health Canada approves Pfizer's updated COVID-19 vaccine, manufacturer says - https://cdn.connectfm.ca/COVID-19-vaccine.jpg
Canada Sep 24
ਹੈਲਥ ਕੈਨੇਡਾ ਨੇ ਫਾਈਜ਼ਰ ਦੀ ਅਪਡੇਟ ਕੋਵਿਡ-19 ਵੈਕਸੀਨ ਨੂੰ ਦਿੱਤੀ ਹਰੀ ਝੰਡੀ
Egypt to restore e-visa for Canadian tourists after imposing costly process: Joly - https://cdn.connectfm.ca/Mélanie-Joly.jpg
Canada Sep 24
ਕੈਨੇਡੀਅਨ ਸੈਲਾਨੀਆਂ ਲਈ ਮਿਸਰ ਜਲਦ ਹੀ ਈ-ਵੀਜ਼ਾ ਦੀ ਸੁਵਿਧਾ ਕਰਨ ਜਾ ਰਿਹੈ ਬਹਾਲ
House to debate motion as Tories attempt to take down Liberal government - https://cdn.connectfm.ca/debate.jpg
Canada Sep 24
ਕੈਨੇਡੀਅਨ ਸੰਸਦ ਵਿਚ ਟਰੂਡੋ ਦੀ ਸਰਕਾਰ ਖਿਲਾਫ ਕੰਜ਼ਰਵੇਟਿਵ ਪਾਰਟੀ ਦੇ ਅਵਿਸ਼ਵਾਸ ਮਤੇ 'ਤੇ ਬਹਿਸ ਜਾਰੀ
There's an air of hostility around the House as MPs head into heated debates - https://cdn.connectfm.ca/Greg-Fergus_2024-09-23-181437_sveh.jpg
Canada Sep 23
ਜਗਮੀਤ ਸਿੰਘ ਤੇ ਪੋਲੀਵਰੇ ਦੀ ਬਹਿਸ ਤੋਂ ਬਾਅਦ ਐੱਮ.ਪੀ. ਨੇ ਸਦਨ ’ਚ ਵਧੇਰੇ ਅਨੁਸ਼ਾਸਨ ਯਕੀਨੀ ਬਣਾਉਣ ਦੀ ਕੀਤੀ ਮੰਗ
City of Calgary lifts all water restrictions - https://cdn.connectfm.ca/Jyoti-Gondek.jpg
Canada Sep 23
ਕੈਲਗਰੀ 'ਚ ਹਟਾਈਆਂ ਗਈਆਂ ਪਾਣੀ ਸਬੰਧੀ ਪਾਬੰਦੀਆਂ
Previous221 of 562 pagesNext

Latest News

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link