15.66C Vancouver
ADS

News

AllAlbertaBCCanadaIndiaWorld
Three people charged after Edmonton toddler fatally overdoses - null
Canada Jan 5
ਐਡਮਿੰਟਨ: ਡਰੱਗਜ਼ ਓਵਰਡੋਜ਼ ਕਾਰਨ 23 ਮਹੀਨਿਆਂ ਦੇ ਬੱਚੇ ਦੀ ਮੌਤ,ਮਾਂ ਸਣੇ ਤਿੰਨ ਵਿਅਕਤੀਆਂ ਨੂੰ ਕੀਤਾ ਚਾਰਜਿਡ
Interest rate cuts could come in spring this year, Deloitte says - null
Canada Jan 4
ਬੈਂਕ ਆਫ ਕੈਨੇਡਾ ਵੱਲੋਂ ਇਸ ਸਾਲ ਵਿਆਜ ਦਰਾਂ 'ਚ ਕੀਤੀ ਜਾ ਸਕਦੀ ਕਟੌਤੀ :ਡੇਲੋਇਟ ਕੈਨੇਡਾ
Amendments made in the bail system have been implemented, now bail will not be easy - null
Canada Jan 4
ਜ਼ਮਾਨਤ ਸਿਸਟਮ 'ਚ ਕੀਤੀਆਂ ਗਈਆਂ ਸੋਧਾਂ ਹੋਈਆਂ ਲਾਗੂ ,ਹੁਣ ਜ਼ਮਾਨਤ ਨਹੀਂ ਮਿਲੇਗੀ ਆਸਾਨ
R6 RapidBus launches on busiest bus route south of the Fraser - null
BC Jan 3
ਸਰੀ 'ਚ ਨਵੀਂ R6 ਸਕਾਟ ਰੋਡ ਰੈਪਿਡ ਬੱਸ ਸੇਵਾ ਸ਼ੁਰੂ ,ਆਵਾਜਾਈ ਹੋਵੇਗੀ ਆਸਾਨ ਤੇ ਤੇਜ਼
B.C. union representing Lower Mainland transit workers issues 72-hour strike notice - https://cdn.connectfm.ca/CFE7F0F0-8A0E-4CD3-AA67-4084C09B72B5_Story2724113_3590630_2024-01-03-170149_qtxb.jpg
BC Jan 3
ਬੀਸੀ 'ਚ ਟਰਾਂਜ਼ਿਟ ਵਰਕਰਾਂ ਦੀ ਯੂਨੀਅਨ ਵੱਲੋਂ 72 ਘੰਟੇ ਦੀ ਹੜਤਾਲ ਦਾ ਨੋਟਿਸ ਜਾਰੀ
Ottawa to accept 1,000 applications from Canadians' relatives seeking way out of Gaza - https://cdn.connectfm.ca/man_2024-01-03-163812_ijbf.jpg
Canada Jan 3
1,000 ਫਲਸਤੀਨੀਆਂ ਨੂੰ ਦਿੱਤਾ ਜਾਵੇਗਾ ਵੀਜ਼ਾ :ਫੈਡਰਲ ਸਰਕਾਰ
CEO pay broke new records in 2022: Report - https://cdn.connectfm.ca/patrick.JPG
Canada Jan 2
ਸੀਈਓਜ਼ ਦੀ ਤਨਖਾਹ ਨੇ 2022 'ਚ ਤੋੜੇ ਨਵੇਂ ਰਿਕਾਰਡ: ਰਿਪੋਰਟ
Czechia scores late to eliminate Canada from world juniors - https://cdn.connectfm.ca/35BA64F8-8B67-4C95-985A-854FDE96267E_Story2722552_3588967.jpg
Canada Jan 2
ਕੈਨੇਡਾ ਵਿਸ਼ਵ ਜੂਨੀਅਰ ਹਾਕੀ ਚੈਂਪੀਅਨਸ਼ਿਪ ਤੋਂ ਹੋਇਆ ਬਾਹਰ
Between 2022 and 30 April 2023, study permits for international students were approved at 54.3%. - https://cdn.connectfm.ca/0A015775-247A-434D-8B7F-F66052C66D66_Story2722551_3588908_2024-01-02-172630_httt.jpg
Canada Jan 2
2022 ਤੋਂ 30 ਅਪ੍ਰੈਲ 2023 ਵਿਚਕਾਰ ਇੰਟਰਨੈਸ਼ਨਲ ਵਿਦਿਆਰਥੀਆਂ ਦੇ ਸਟੱਡੀ ਪਰਮਿਟ 54.3% ਹੋਏ ਮਨਜ਼ੂਰ
Previous238 of 535 pagesNext

Latest News

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link