10.87C Vancouver
ADS

News

AllAlbertaBCCanadaIndiaWorld
Driven by wildfire smoke, Canada's air quality worse than U.S.: report - https://cdn.connectfm.ca/air-quality.jpg
Canada Mar 19
ਜੰਗਲੀ ਅੱਗ ਦੇ ਧੂੰਏਂ ਕਾਰਨ ਕੈਨੇਡਾ ਦੀ ਹਵਾ ਦੀ ਗੁਣਵੱਤਾ ਅਮਰੀਕਾ ਨਾਲੋਂ ਵੀ ਮਾੜੀ: ਰਿਪੋਰਟ
As former prime minister Mulroney lies in state, public tributes in Ottawa begin - https://cdn.connectfm.ca/tribute.jpg
Canada Mar 19
ਬ੍ਰਾਇਨ ਮੁਲਰੋਨੀ ਦੀ ਮ੍ਰਿਤਕ ਦੇਹ ਪਹੁੰਚੀ ਔਟਵਾ, ਕਈ ਲੋਕਾਂ ਵਲੋਂ ਦਿੱਤੀ ਗਈ ਸ਼ਰਧਾਂਜਲੀ
Parliament to vote on NDP motion urging Trudeau to recognize Palestinian statehood - https://cdn.connectfm.ca/jagmeet-singh_2024-03-18-164913_afhb.jpg
Canada Mar 18
ਕੈਨੇਡੀਅਨ ਪਾਰਲੀਮੈਂਟ ਵਿਚ ਫਲਸਤੀਨ ਨੂੰ ਮੁਲਕ ਦਾ ਦਰਜਾ ਦੇਣ ਦੀ ਸਪੋਰਟ ਕਰਨ ਵਾਲੇ ਪ੍ਰਸਤਾਵ ’ਤੇ ਹੋਵੇਗੀ ਵੋਟਿੰਗ
MPs set to give tributes to former prime minister Brian Mulroney in House of Commons - https://cdn.connectfm.ca/mulrony-1.jpeg
Canada Mar 18
ਹਾਊਸ ਦੀ ਕਾਰਵਾਈ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮੁਲਰੋਨੀ ਨੂੰ ਕੀਤੀ ਜਾਵੇਗੀ ਸ਼ਰਧਾਂਜਲੀ ਭੇਟ
Family of three identified after remains found at Brampton house fire last week, Peel police say - null
Canada Mar 15
ਬਰੈਂਪਟਨ ਦੇ ਘਰ 'ਚ ਲੱਗੀ ਅੱਗ 'ਚ ਮਾਰੇ ਗਏ ਭਾਰਤੀ ਪਰਿਵਾਰ ਦੀ ਹੋਈ ਪਹਿਚਾਣ:ਪੀਲ ਪੁਲਿਸ
'No': Prime Minister Trudeau rejects Quebec request for full powers over immigration - https://cdn.connectfm.ca/2B49B7A6-61AE-45B4-824C-0FB94E78135B_Story2837792_3717755-s.jpg
Canada Mar 15
ਟਰੂਡੋ ਨੇ ਕਿਊਬੈਕ ਪ੍ਰੀਮੀਅਰ ਦੀ ਇਮੀਗ੍ਰੇਸ਼ਨ ‘ਤੇ ਮੁਕੰਮਲ ਅਧਿਕਾਰ ਦੀ ਮੰਗ ਕੀਤੀ ਰੱਦ
No concerns about kids' use of TikTok despite security review: industry minister - https://cdn.connectfm.ca/tik-tok-pic.jpg
Canada Mar 15
ਸੁਰੱਖਿਆ ਸਮੀਖਿਆ ਦੇ ਬਾਵਜੂਦ ਬੱਚਿਆਂ ਵਲੋਂ ਟਿੱਕਟੌਕ ਦੀ ਵਰਤੋਂ ਨੂੰ ਲੈ ਕੇ ਕੋਈ ਚਿੰਤਾ ਨਹੀਂ: ਉਦਯੋਗ ਮੰਤਰੀ
Five types of Insignia air fryers recalled due to potential fire risk - https://cdn.connectfm.ca/best-buy.jpg
Canada Mar 14
ਕੈਨੇਡਾ ਅਤੇ ਅਮਰੀਕਾ ਵਿਚ ਨਿਸ਼ਾਨ ਬ੍ਰਾਂਡ ਦੇ 5 ਤਰ੍ਹਾਂ ਦੇ ਹਜ਼ਾਰਾਂ ਏਅਰ ਫ੍ਰਾਈਰ ਮੰਗਵਾਏ ਜਾ ਰਹੇ ਵਾਪਸ
Longtime Conservative MP Ed Fast says he won't run in the next federal election - https://cdn.connectfm.ca/MP-Ed-Fast.jpg
Canada Mar 14
ਕੰਜ਼ਰਵੇਟਿਵ ਸੰਸਦ ਮੈਂਬਰ ਰਹੇ ਐਡ ਫਾਸਟ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਕੀਤਾ ਫ਼ੈਸਲਾ
Previous252 of 562 pagesNext

Latest News

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link