13.78C Vancouver
ADS

News

AllAlbertaBCCanadaIndiaWorld
Trudeau avoided questions about suspension of visa services by Canada - https://cdn.connectfm.ca/B612E69F-5043-4CDB-807B-87A26BB8E0E5_Story2578889_3427735.jpg
Canada Sep 21
ਕੈਨੇਡਾ ਵੱਲੋਂ ਵੀਜ਼ਾ ਸੇਵਾਵਾਂ ਦੀ ਮੁਅੱਤਲੀ ਬਾਰੇ ਕੀਤੇ ਸਵਾਲਾਂ ਨੂੰ ਟਾਲ ਗਏ ਟਰੂਡੋ
Lasting solution to Haiti's crisis will have to come from within the country : PM Trudeau - https://cdn.connectfm.ca/4290BB74-0637-4A21-9425-3DB99C28002F_Story2578888_3427686.JPG
Canada Sep 21
ਹੈਤੀ ਦੇ ਸੰਕਟ ਦਾ ਸਥਾਈ ਹੱਲ ਦੇਸ਼ ਦੇ ਅੰਦਰੋਂ ਹੀ ਨਿਕਲੇਗਾ : ਪ੍ਰਧਾਨ ਮੰਤਰੀ ਟਰੂਡੋ
Freeland introduces bill to remove GST off rental developments - https://cdn.connectfm.ca/CDBB21B4-A4A2-425C-BD32-5EF5759661B0_Story2578887_3427585.jpg
Canada Sep 21
ਵਿੱਤ ਮੰਤਰੀ ਫ੍ਰੀਲੈਂਡ ਨੇ ਰੈਂਟਲ ਹਾਊਸਿੰਗ ਤੋਂ GST ਨੂੰ ਹਟਾਉਣ ਲਈ ਬਿੱਲ ਕੀਤਾ ਪੇਸ਼
Ottawa gives Food Banks Canada $17.9M for pilot to provide menstrual products - https://cdn.connectfm.ca/47EA682F-0F9C-46B4-8258-165C9071E9D2_Story2578886_3427560.jpg
Canada Sep 21
ਔਟਵਾ ਨੇ ਫੂਡ ਬੈਂਕ ਕੈਨੇਡਾ ਨੂੰ ਮਾਹਵਾਰੀ ਉਤਪਾਦ ਪ੍ਰਦਾਨ ਕਰਨ ਦੇ ਪਾਇਲਟ ਪ੍ਰੋਗਰਾਮ ਲਈ $17.9M ਦਿੱਤੇ
India suspends visa services in Canada - https://cdn.connectfm.ca/AE52EBF3-8782-4150-BE0F-BB8841A019BC_Story2578885_3427545.jpg
Canada Sep 21
ਭਾਰਤ ਨੇ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ
Nijjar death case: Vancouver police boost security at Indian Consulate since Trudeau remarks - https://cdn.connectfm.ca/A08CF4B5-148D-401C-AE2D-61537221E4B1_Story2577146_3426097.jpg
BC Sep 20
ਨਿੱਝਰ ਮੌਤ ਮਾਮਲਾ: ਟਰੂਡੋ ਦੀ ਟਿੱਪਣੀ ਤੋਂ ਬਾਅਦ ਵੈਨਕੂਵਰ ਪੁਲਿਸ ਨੇ ਭਾਰਤੀ ਕੌਂਸਲੇਟ ਦੀ ਸੁਰੱਖਿਆ ਵਧਾ ਦਿੱਤੀ ਹੈ
Illegal tobacco growth costing three provinces $2.47 billion in taxes: Retail report - https://cdn.connectfm.ca/B2DD03B2-94DD-4106-9DDA-A63D0E432144_Story2577145_3425841.jpg
BC Sep 20
ਗੈਰ-ਕਾਨੂੰਨੀ ਤੰਬਾਕੂ ਦੀ ਵਿਕਰੀ, ਤਿੰਨ ਸੂਬਿਆਂ 'ਚ $2.47 ਬਿਲੀਅਨ ਦਾ ਨੁਕਸਾਨ: ਰਿਟੇਲ ਰਿਪੋਰਟ
1 in 4 adolescents have been cyberbullied : StatCan - https://cdn.connectfm.ca/2F48DBF4-3E41-49A7-9019-13B58908A850_Story2577144_3425733.jpg
Canada Sep 20
4 ਵਿੱਚੋਂ 1 ਨੌਜਵਾਨ Cyberbullying ਦਾ ਸ਼ਿਕਾਰ : ਸਟੈਟਕੈਨ
Canada Post breaking law by gathering info from envelopes, parcels: Watchdog - https://cdn.connectfm.ca/0303A6B7-A76E-474F-A968-CA11DA3E7700_Story2577143_3425680.jpg
Canada Sep 20
ਕੈਨੇਡਾ ਪੋਸਟ ਪਾਰਸਲਾਂ ਤੋਂ ਜਾਣਕਾਰੀ ਇਕੱਠੀ ਕਰਕੇ ਤੋੜ ਰਿਹਾ ਕਾਨੂੰਨ: ਵਾਚਡੌਗ
Previous278 of 535 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link