13.97C Vancouver
ADS

News

AllAlbertaBCCanadaIndiaWorld
Quebec Court of Appeal judge will head public inquiry into foreign interference - https://cdn.connectfm.ca/C968233B-50D8-4B54-BBCD-5A71B196BD77_Story2559565_3405679.jpg
Canada Sep 7
ਕਿਊਬੈਕ ਕੋਰਟ ਆਫ ਅਪੀਲ ਜੱਜ ਵਿਦੇਸ਼ੀ ਦਖਲਅੰਦਾਜ਼ੀ ਦੀ ਕਰਨਗੇ ਜਨਤਕ ਜਾਂਚ
PM Trudeau reached Singapore, met with business leaders - https://cdn.connectfm.ca/77FD3DC9-2211-4969-8979-A9D62EE4BC51_Story2559564_3405661.jpg
Canada Sep 7
ਸਿੰਗਾਪੁਰ ਪਹੁੰਚੇ ਪੀਐੱਮ ਟਰੂਡੋ, ਬਿਜ਼ਨਸ ਲੀਡਰਾਂ ਨਾਲ ਕੀਤੀ ਮੁਲਾਕਾਤ
Montreal police equip school children with backpacks that display speed - https://cdn.connectfm.ca/577E2C71-7618-4775-896C-414DD6A55387_Story2557831_3403997.jpg
Canada Sep 6
ਓਵਰ ਸਪੀਡ ਵਾਲਿਆਂ ਦੀ ਹੁਣ ਖ਼ੈਰ ਨਹੀਂ, ਬੱਚਿਆਂ ਦੇ ਸਕੂਲੀ ਬੈਗ ਫੜਨਗੇ ਤੇਜ਼ ਰਫ਼ਤਾਰ ਵਾਹਨਾਂ ਨੂੰ
NDP leader calls for Bank of Canada mandate review as key rate holds steady - https://cdn.connectfm.ca/19001EA5-CCA3-4628-B82F-6AF021AD3171_Story2557829_3403851.jpg
Canada Sep 6
NDP ਨੇਤਾ ਨੇ ਬੈਂਕ ਆਫ ਕੈਨੇਡਾ ਦੇ ਆਦੇਸ਼ ਦੀ ਸਮੀਖਿਆ ਦੀ ਕੀਤੀ ਮੰਗ
Residents of Yellowknife finally relieved, will return to their homes - https://cdn.connectfm.ca/6D41DA3C-3422-498B-BC7D-FF48CC45057B_Story2557828_3403806.jpg
Canada Sep 6
ਯੈਲੋਨਾਈਫ਼ ਦੇ ਵਸਨੀਕਾਂ ਨੂੰ ਮਿਲੀ ਰਾਹਤ, ਕਰਨਗੇ ਆਪਣੇ ਘਰਾਂ 'ਚ ਵਾਪਸੀ
Air Canada apologised for kicking customers off plane for refusing vomit laced seats - https://cdn.connectfm.ca/D6512C78-2A2D-403C-BF9C-F34DC94E9BAF_Story2557827_3403792.jpg
Canada Sep 6
ਏਅਰ ਕੈਨੇਡਾ ਨੇ ਉਲਟੀ ਵਾਲੀਆਂ ਸੀਟਾਂ ਤੋਂ ਇਨਕਾਰ ਕਰਨ 'ਤੇ ਗਾਹਕਾਂ ਨੂੰ ਜਹਾਜ਼ ਤੋਂ ਉਤਾਰਨ ਲਈ ਮੰਗੀ ਮੁਆਫੀ
Bank of Canada holds key rate steady at 5%, says economy is weakening - https://cdn.connectfm.ca/CD56DA05-D587-4F33-875B-4BD4F30FE674_Story2557826_3403754.jpg
Canada Sep 6
ਬੈਂਕ ਆਫ਼ ਕੈਨੇਡਾ ਨੇ ਵਿਆਜ ਦਰ 5% ‘ਤੇ ਰੱਖੀ ਬਰਕਰਾਰ ,ਕਿਹਾ ਆਰਥਿਕਤਾ ਹੋ ਰਹੀ ਕਮਜ਼ੋਰ
India envoy 'very satisfied' by Canada response to threats by Sikh separatist groups - https://cdn.connectfm.ca/ECECA3C5-15CA-4AE4-9907-B3401E5DBD88_Story2556282_3402144.jpg
Canada Sep 5
ਸਿੱਖ ਵੱਖਵਾਦੀ ਸਮੂਹਾਂ ਦੀਆਂ ਧਮਕੀਆਂ 'ਤੇ ਕੈਨੇਡਾ ਦੇ ਜਵਾਬ ਤੋਂ ਭਾਰਤੀ ਰਾਜਦੂਤ 'ਬਹੁਤ ਸੰਤੁਸ਼ਟ' ਹਨ
Will political pressure work? BOC's decision on interest rates to come tomorrow - https://cdn.connectfm.ca/0A506567-A3E2-4B4C-91DF-58424EEEE8E9_Story2556281_3402125.jpg
Canada Sep 5
ਕੀ ਸਿਆਸੀ ਦਬਾਅ ਆਵੇਗਾ ਕੰਮ ? BOC ਦਾ ਵਿਆਜ ਦਰਾਂ ਨੂੰ ਲੈ ਕੇ ਭਲਕੇ ਆਵੇਗਾ ਫ਼ੈਸਲਾ
Previous283 of 534 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link