14.41C Vancouver
ADS

News

AllAlbertaBCCanadaIndiaWorld
Canada loses 6,400 jobs in July, jobless rate rises to 5.5% - https://cdn.connectfm.ca/52AD6AE6-FA15-4667-978C-25DF52EFD946_Story2518805_3359670.jpg
Canada Aug 4
ਕੈਨੇਡਾ ਨੇ ਜੁਲਾਈ 'ਚ 6,400 ਨੌਕਰੀਆਂ ਗੁਆ ਦਿੱਤੀਆਂ, ਬੇਰੋਜ਼ਗਾਰੀ ਦਰ 5.5 ਫੀਸਦੀ ਤੱਕ ਪਹੁੰਚੀ
Police 'engaged' as video targets Indian diplomats - https://cdn.connectfm.ca/19088FF3-2821-490A-89B7-DFBA2231F49C_Story2517236_3358044.jpg
Canada Aug 3
ਭਾਰਤੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਵੀਡੀਓ ਬਾਰੇ ਪੁਲਿਸ ਕਰ ਰਹੀ ਹੈ ਜਾਂਚ
Trudeaus announce separation after 18 years of marriage - https://cdn.connectfm.ca/3DED69DB-0ED9-4165-B21A-A9CC1BD3922C_Story2515802_3356365.jpg
Canada Aug 2
ਟਰੂਡੋ ਨੇ ਵਿਆਹ ਦੇ 18 ਸਾਲ ਬਾਅਦ ਵੱਖ ਹੋਣ ਦਾ ਐਲਾਨ ਕੀਤਾ
Poilievre says Canada's immigration system is broken - https://cdn.connectfm.ca/24AAB3CC-585F-4D1B-8651-D3D8E98F0E34_Story2514198_3354752.JPG
Canada Aug 1
ਪੌਏਲੀਐਵ ਦਾ ਕਹਿਣਾ ਹੈ ਕਿ ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਟੁੱਟ ਚੁੱਕੀ ਹੈ
All news in Canada will be removed from Facebook, Instagram within weeks: Meta - https://cdn.connectfm.ca/C409FC49-F25F-480B-8EBA-9E87647BB7DE_Story2514197_3354535.jpg
Canada Aug 1
ਕੁਝ ਹੀ ਹਫਤਿਆਂ ਵਿਚ ਕਨੇਡਾ ਵਿੱਚ ਸਾਰੀਆਂ ਖਬਰਾਂ ਫੇਸਬੁੱਕ, ਇੰਸਟਾਗ੍ਰਾਮ ਤੋਂ ਹਟਾ ਦਿੱਤੀਆਂ ਜਾਣਗੀਆਂ: ਮੈਟਾ
Conservative Party again raised more funds than Liberals in the second quarter of this year - https://cdn.connectfm.ca/FC3A33FB-DF0F-47E9-AE0D-30ECC99149B8_Story2512756_3353049.jpg
Canada Jul 31
ਕੰਜ਼ਰਵੇਟਿਵ ਪਾਰਟੀ ਨੇ ਇਸ ਸਾਲ ਦੀ ਦੂਜੀ ਤਿਮਾਹੀ ਵਿੱਚ ਫ਼ਿਰ ਤੋਂ ਲਿਬਰਲਾਂ ਦੇ ਮੁਕਾਬਲੇ ਵੱਡਾ ਫੰਡ ਇਕੱਠਾ ਕੀਤਾ
New warning label regulations for cigarettes go into effect this week - https://cdn.connectfm.ca/2260A0DB-36A3-4A35-B8BA-9E33AD02A98A_Story2512754_3352935.jpg
Canada Jul 31
ਸਿਗਰੇਟ ਲਈ ਨਵੇਂ ਚੇਤਾਵਨੀ ਲੇਬਲ ਨਿਯਮ ਇਸ ਹਫ਼ਤੇ ਲਾਗੂ ਹੋ ਜਾਣਗੇ
Marc Miller's top challenges: Housing affordability, immigration systems, international student issues - https://cdn.connectfm.ca/7EAF8BE6-4242-4F76-BC8D-A8EC2AB00A96_Story2508540_3348244.JPG
Canada Jul 27
ਮਾਰਕ ਮਿਲਰ ਦੀਆਂ ਪ੍ਰਮੁੱਖ ਚੁਣੌਤੀਆਂ: ਰਿਹਾਇਸ਼ ਦੀ ਸਮਰੱਥਾ, ਇਮੀਗ੍ਰੇਸ਼ਨ ਪ੍ਰਣਾਲੀਆਂ, ਅੰਤਰਰਾਸ਼ਟਰੀ ਵਿਦਿਆਰਥੀ ਮੁੱਦੇ
Trudeau overhauls his cabinet, shuffles most portfolios - https://cdn.connectfm.ca/51CB14AC-698D-4775-B506-6D237119E620_Story2506754_3346850.jpg
Canada Jul 27
ਟਰੂਡੋ ਨੇ ਆਪਣੀ ਕੈਬਨਿਟ ਵਿੱਚ ਫੇਰਬਦਲ ਕੀਤਾ, ਜ਼ਿਆਦਾਤਰ ਪੋਰਟਫੋਲੀਓ ਬਦਲ ਦਿੱਤੇ
Previous289 of 534 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link