14.94C Vancouver
ADS

News

AllAlbertaBCCanadaIndiaWorld
Canada will expand drug strategy to prevent more overdose crisis - https://cdn.connectfm.ca/61BE8CA4-CDA2-4DA4-87B7-2C642A45E5FE_Story2635517_3491035.jpg
Canada Oct 30
ਕੈਨੇਡਾ ਵਧੇਰੇ ਓਵਰਡੋਜ਼ ਸੰਕਟ ਨੂੰ ਰੋਕਣ ਲਈ ਡਰੱਗ ਰਣਨੀਤੀ ਦਾ ਕਰੇਗਾ ਵਿਸਤਾਰ
Federal Court dismisses applications filed against Trudeau's gun ban - https://cdn.connectfm.ca/371983CE-1872-476C-852C-BD9470065240_Story2635516_3490976_2023-10-30-185938_vrwi.jpg
Canada Oct 30
ਫੈਡਰਲ ਕੋਰਟ ਨੇ ਟਰੂਡੋ ਵੱਲੋਂ ਹਥਿਆਰਾਂ 'ਤੇ ਲਗਾਈ ਗਈ ਪਾਬੰਦੀ ਖਿਲਾਫ਼ ਦਾਇਰ ਅਰਜ਼ੀਆਂ ਕੀਤੀਆਂ ਖਾਰਜ
Breast cancer screening age lowered from 50 to 40 in Ontario - https://cdn.connectfm.ca/87E71CF8-76A1-4845-9EE4-DFE1AB59587D_Story2635515_3490963_2023-10-30-185828_uanl.jpg
Canada Oct 30
ਓਨਟੇਰਿਓ 'ਚ ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਲਈ ਉਮਰ 50 ਤੋਂ ਘਟਾ ਕੇ ਕੀਤੀ 40
Feds ban WeChat, Kaspesky apps from government-issued devices over security concerns - https://cdn.connectfm.ca/F0368FC6-B1EB-4C50-9D33-07F5C41397D2_Story2635514_3490953.jpg
Canada Oct 30
ਫੈਡਰਲ ਸਰਕਾਰ ਨੇ ਜਾਰੀ ਕੀਤੇ ਡਿਵਾਈਸਾਂ ਤੋਂ WeChat, Kaspesky ਐਪਸ 'ਤੇ ਲਗਾਈ ਪਾਬੰਦੀ
Israel-Hamas war: Joly appeals for humanitarian pause - https://cdn.connectfm.ca/EFAA4846-B437-44D3-802E-40FDE1192EFB_Story2635513_3490940.jpg
Canada Oct 30
ਇਜ਼ਰਾਈਲ-ਹਮਾਸ ਜੰਗ :ਜੌਲੀ ਨੇ ਮਨੁੱਖਤਾਵਾਦੀ ਵਿਰਾਮ ਲਗਾਉਣ ਦੀ ਕੀਤੀ ਅਪੀਲ
At United Nations, Canada to speak about humanitarian pauses in Israel-Hamas war - https://cdn.connectfm.ca/93116B44-1DE7-4FFB-868A-827365DA023F_Story2632131_3487072_2023-10-27-181131_ilgk.jpg
Canada Oct 27
ਸੰਯੁਕਤ ਰਾਸ਼ਟਰ ਵਿੱਚ, ਕੈਨੇਡਾ ਇਜ਼ਰਾਈਲ-ਹਮਾਸ ਯੁੱਧ ਵਿੱਚ ਮਾਨਵਤਾਵਾਦੀ ਵਿਰਾਮ ਦਾ ਕਰੇਗਾ ਸਮਰਥਨ
Sikh activists in BC emboldened by Trudeau's comments on India ahead of referendum - https://cdn.connectfm.ca/B9609667-D245-4F33-B35C-EA8B0B8F1F2A_Story2632130_3487032_2023-10-27-180902_cflr.jpg
BC Oct 27
ਰੈਫਰੈਂਡਮ ਤੋਂ ਪਹਿਲਾਂ ਭਾਰਤ ਬਾਰੇ ਟਰੂਡੋ ਦੀਆਂ ਟਿੱਪਣੀਆਂ ਤੋਂ ਬੀਸੀ ਵਿੱਚ ਸਿੱਖ ਕਾਰਕੁਨਾਂ ਦਾ ਵਧਿਆ ਹੌਸਲਾ
Immigration Minister announces new rules to curb international student fraud - https://cdn.connectfm.ca/962ED718-BF49-4162-AD9A-84AFE19E6FBD_Story2632129_3486995.JPG
Canada Oct 27
ਅੰਤਰਰਾਸ਼ਟਰੀ ਵਿਦਿਆਰਥੀ ਧੋਖਾਧੜੀ ਨੂੰ ਰੋਕਣ ਲਈ ਇਮੀਗ੍ਰੇਸ਼ਨ ਮੰਤਰੀ ਨੇ ਨਵੇਂ ਨਿਯਮਾਂ ਦਾ ਕੀਤਾ ਐਲਾਨ
Funeral today for Montreal man killed by Hamas in attack on Israel - https://cdn.connectfm.ca/3AFC76BF-32B2-4B1E-A65D-9B69221F9CF4_Story2630354_3485326_2023-10-26-201016_lnkj.jpg
Canada Oct 26
ਇਜ਼ਰਾਈਲ 'ਚ ਮਾਰੇ ਗਏ ਮਾਂਟਰੀਅਲ ਦੇ ਨੌਜਵਾਨ ਦਾ ਅੱਜ ਕੀਤਾ ਗਿਆ ਅੰਤਿਮ ਸੰਸਕਾਰ
Previous294 of 562 pagesNext

Latest News

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link