18.09C Vancouver
ADS

News

AllAlbertaBCCanadaIndiaWorld
Former industry minister takes job at Rogers two years after leaving office - https://cdn.connectfm.ca/D32B18CA-EC35-4EBF-9B47-917424D2E4CA_Story2305456_3199684.jpg
Canada Apr 21
ਸਾਬਕਾ ਉਦਯੋਗ ਮੰਤਰੀ ਨੇ ਅਹੁਦਾ ਛੱਡਣ ਤੋਂ ਦੋ ਸਾਲ ਬਾਅਦ ਰੋਜਰਜ਼ ਵਿੱਚ ਅਹੁਦਾ ਸੰਭਾਲਿਆ
Trudeau to travel to New York for next week's star-studded Global Citizen summit - https://cdn.connectfm.ca/52C927DB-D56C-4B4D-AC13-1E856E522C40_Story2305455_3199635.jpg
Canada Apr 21
ਟਰੂਡੋ ਅਗਲੇ ਹਫਤੇ ਹੋਣ ਵਾਲੇ ਸਟਾਰ ਸਟੇਡ ਗਲੋਬਲ ਸਿਟੀਜ਼ਨ ਸੰਮੇਲਨ ਲਈ ਨਿਊਯਾਰਕ ਜਾਣਗੇ
Minister's sister-in-law steps down as ethics watchdog after committee launches probe - https://cdn.connectfm.ca/BA80AD27-A98D-421B-A5E4-2C5FABA3011B_Story2303607_3197674.jpg
Canada Apr 20
ਕਮੇਟੀ ਵੱਲੋਂ ਜਾਂਚ ਸ਼ੁਰੂ ਕਰਨ ਤੋਂ ਬਾਅਦ ਮੰਤਰੀ ਦੀ ਸਾਲੀ ਨੇ ਅਸਤੀਫਾ ਦਿੱਤਾ
Over 155,000 federal workers now on strike; here are the services that may be affected - https://cdn.connectfm.ca/8922BCE6-9DC8-4462-AD11-964D342BDEFA_Story2301671_3195486.jpg
Canada Apr 19
155,000 ਤੋਂ ਵੱਧ ਫੈਡਰਲ ਕਰਮਚਾਰੀ ਹੜਤਾਲ 'ਤੇ ਹਨ; ਇਹ ਸੇਵਾਵਾਂ ਹੋ ਸਕਦੀਆਂ ਨੇ ਪ੍ਰਭਾਵਿਤ
PSAC workers to strike from Wednesday if union doesn’t reach deal with Ottawa - https://cdn.connectfm.ca/4F276433-EAB4-4A2F-A3CD-FCBBACA5C2DE_Story2298050_3191646.jpg
Canada Apr 17
ਜੇਕਰ ਯੂਨੀਅਨ ਓਟਾਵਾ ਨਾਲ ਸਮਝੌਤਾ ਨਹੀਂ ਕਰਦੀ, ਤਾਂ ਪੀ.ਐਸ.ਏ.ਸੀ ਵਰਕਰ ਬੁੱਧਵਾਰ ਤੋਂ ਹੜਤਾਲ ਕਰਨਗੇ
Cyberattack knocks out website and mobile app for Quebec's hydro utility - https://cdn.connectfm.ca/6E95265F-E50B-4EFF-911B-514D04815DC0_Story2292877_3185732.jpg
Canada Apr 13
ਸਾਈਬਰ ਅਟੈਕ ਨੇ ਕਿਊਬਿਕ ਦੀ ਹਾਈਡਰੋ ਯੂਟਿਲਿਟੀ ਲਈ ਵੈੱਬਸਾਈਟ ਅਤੇ ਮੋਬਾਈਲ ਐਪ ਨੂੰ ਬੰਦ ਕਰ ਦਿੱਤਾ
Union for 911 operators in RCMP calls for recruitment plan to address staff shortages - https://cdn.connectfm.ca/23A73F01-18EA-4B30-9FFB-57A17DB5257B_Story2289591_3182036.jpg
Canada Apr 11
ਆਰਸੀਐਮਪੀ ਵਿੱਚ 911 ਆਪਰੇਟਰਾਂ ਲਈ ਯੂਨੀਅਨ ਨੇ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਭਰਤੀ ਯੋਜਨਾ ਦੀ ਮੰਗ ਕੀਤੀ
About 16,000 Quebec clients remain without power six days after ice storm - https://cdn.connectfm.ca/C6E443B1-6BAD-414C-8EB0-D196428150F8_Story2289590_3182005.jpg
Canada Apr 11
ਕਿਊਬਿਕ ਦੇ ਲਗਭਗ 16,000 ਗਾਹਕ ਬਰਫ਼ ਦੇ ਤੂਫ਼ਾਨ ਤੋਂ ਛੇ ਦਿਨ ਬਾਅਦ ਬਿਜਲੀ ਤੋਂ ਬਿਨਾਂ ਹਨ
CEO, board of Trudeau Foundation resign citing recent politicization of their work - https://cdn.connectfm.ca/C534059C-502A-4278-BBDA-EDD70AFB49F7_Story2289589_3181978.jpg
Canada Apr 11
ਟਰੂਡੋ ਫਾਊਂਡੇਸ਼ਨ ਦੇ ਬੋਰਡ, ਸੀਈਓ ਨੇ ਹਾਲ ਹੀ ਵਿੱਚ ਸਿਆਸੀਕਰਨ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ
Previous297 of 534 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link