13.77C Vancouver
ADS

News

AllAlbertaBCCanadaIndiaWorld
Trudeau government mum on Japan's invitation to rejoin global timber treaty - https://cdn.connectfm.ca/5D702069-73FC-40B1-8955-A07A4F19945C_Story2214267_3098920.jpg
Canada Feb 21
ਗਲੋਬਲ ਟਿੰਬਰ ਸੰਧੀ ਵਿੱਚ ਮੁੜ ਸ਼ਾਮਲ ਹੋਣ ਲਈ ਜਾਪਾਨ ਦੇ ਸੱਦੇ 'ਤੇ ਟਰੂਡੋ ਸਰਕਾਰ ਚੁੱਪ
Alberta, Saskatchewan methane emissions almost 4 times more than reported: Research - https://cdn.connectfm.ca/55E90AAA-7A52-4D29-A63E-7449035231F4_Story2214266_3098879.jpg
Canada Feb 21
ਅਲਬਰਟਾ, ਸਸਕੈਚਵਨ ਮੀਥੇਨ ਨਿਕਾਸ ਰਿਪੋਰਟ ਕੀਤੇ ਗਏ ਨਾਲੋਂ ਲਗਭਗ 4 ਗੁਣਾ ਵੱਧ: ਖੋਜ
Ukraine appeals to Canada's rail manufacturers to repair war-damaged lifeline - https://cdn.connectfm.ca/D31E59D5-2214-4F84-B25F-0CA6FF02CFD8_Story2214265_3098860.jpg
Canada Feb 21
ਯੂਕਰੇਨ ਨੇ ਕੈਨੇਡਾ ਦੇ ਰੇਲ ਨਿਰਮਾਤਾਵਾਂ ਨੂੰ ਜੰਗ ਨਾਲ ਨੁਕਸਾਨੀ ਗਈ ਲਾਈਫਲਾਈਨ ਦੀ ਮੁਰੰਮਤ ਕਰਨ ਦੀ ਅਪੀਲ ਕੀਤੀ ਹੈ
In his own words: Justice Paul Rouleau's conclusion about the 'Freedom Convoy' - https://cdn.connectfm.ca/9AE2734E-BC8A-4E39-A67B-125A28A73F79_Story2210063_3094433_2023-02-17-224301_rfqd.jpg
Canada Feb 17
ਜਸਟਿਸ ਪਾਲ ਰੌਲੇਓ ਨੇ ਐਮਰਜੈਂਸੀ ਐਕਟ ਬਾਰੇ ਦਿੱਤੀ ਪ੍ਰਤੀਕਿਰਿਆ
Two dead, one injured after avalanche hits group of snowboarders and a skier in B.C. - https://cdn.connectfm.ca/9EDB8303-70D8-43E1-A085-2366AEF04639_Story2210062_3094179.jpg
BC Feb 17
ਬੀ.ਸੀ. ਵਿੱਚ ਐਵਲਾਂਸ਼ ਕਾਰਨ ਦੋ ਦੀ ਮੌਤ, ਇੱਕ ਜ਼ਖ਼ਮੀ
Chinese balloon flew through 'radar gaps' during journey over Canada: Norad - https://cdn.connectfm.ca/BF720096-228F-4C53-B387-AFF2FD75BBF5_Story2210059_3094129.jpg
Canada Feb 17
ਕੈਨੇਡਾ ਦੀ ਯਾਤਰਾ ਦੌਰਾਨ ਚੀਨੀ ਗੁਬਾਰੇ 'ਰਾਡਾਰ ਗੈਪ' ਤੋਂ ਉੱਡਿਆ: ਨੋਰਾਡ
Judge orders psychiatric evaluation for driver in Quebec daycare bus crash - https://cdn.connectfm.ca/C9485C04-1D49-44BA-9E94-209B0D2F7EF8_Story2210058_3094116_2023-02-17-190815_thit.jpg
Canada Feb 17
ਜੱਜ ਨੇ ਕਿਊਬਿਕ ਡੇ-ਕੇਅਰ ਬੱਸ ਹਾਦਸੇ ਵਿੱਚ ਡਰਾਈਵਰ ਲਈ ਮਨੋਵਿਗਿਆਨਕ ਮੁਲਾਂਕਣ ਦਾ ਆਦੇਸ਼ ਦਿੱਤਾ
Downed objects most likely benign, Biden says, vowing new rules for U.S. skies - null
Canada Feb 16
ਅਣਪਛਾਤੀਆਂ ਉੱਡਣ ਵਾਲੀਆਂ ਵਸਤੂਆਂ ਸੰਭਾਵਤ ਤੌਰ 'ਤੇ ਰਾਸ਼ਟਰੀ ਸੁਰੱਖਿਆ ਲਈ ਕੋਈ ਖ਼ਤਰਾ ਨਹੀਂ ਸੀ : ਬਾਇਡਨ
Liberals introduce 'Milgaard's Law' to create review process for wrongful convictions - https://cdn.connectfm.ca/9552EF13-BAFF-45E4-9B87-2653993A6640_Story2208274_3092216.jpg
Canada Feb 16
ਲਿਬਰਲਾਂ ਨੇ ਗਲਤ ਸਜ਼ਾਵਾਂ ਲਈ ਸਮੀਖਿਆ ਪ੍ਰਕਿਰਿਆ ਬਣਾਉਣ ਲਈ 'ਮਿਲਗਾਰਡਜ਼ ਲਾਅ' ਪੇਸ਼ ਕੀਤਾ
Previous307 of 535 pagesNext

Latest News

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link