14.93C Vancouver
ADS

News

AllAlbertaBCCanadaIndiaWorld
A year after Freedom Convoy, Ottawa set to reopen street infront of Parliament Hill - https://cdn.connectfm.ca/A-year-after-Freedom-Convoy-Ottawa-set-to-reopen-street-infront-of-Parliament-Hill.jpg
Canada Feb 8
ਫ੍ਰੀਡਮ ਕੌਨਵਾਈ ਦੇ ਇੱਕ ਸਾਲ ਬਾਅਦ, ਪਾਰਲੀਮੈਂਟ ਹਿੱਲ ਦੇ ਸਾਹਮਣੇ ਵਾਲੀ ਸੜਕ ਨੂੰ ਮੁੜ ਖੋਲ੍ਹਣ ਲਈ ਓਟਾਵਾ ਤਿਆਰ
Trudeau presents $196 billion healthcare funding, including $46 billion in new funding - https://cdn.connectfm.ca/496BAF64-1905-46C2-8E04-170F487C788E_Story2194464_3076779.jpg
Canada Feb 7
ਟਰੂਡੋ ਨੇ $196 ਬਿਲੀਅਨ ਹੈਲਥਕੇਅਰ ਫੰਡਿੰਗ ਦਾ ਪ੍ਰਸ੍ਤਾਵ ਰੱਖਿਆ, ਜਿਸ ਵਿੱਚ $46 ਬਿਲੀਅਨ ਦੀ ਨਵੀਂ ਫੰਡਿੰਗ ਸ਼ਾਮਲ ਹੈ
One-third Canadians financially worse off compared to year ago - https://cdn.connectfm.ca/E41FDFC2-8D57-41FC-8630-E1CBA75721C6_Story2194462_3076616.jpg
Canada Feb 7
ਇੱਕ ਤਿਹਾਈ ਕੈਨੇਡੀਅਨ ਵਿੱਤੀ ਤੌਰ 'ਤੇ ਸਾਲ ਪਹਿਲਾਂ ਦੇ ਮੁਕਾਬਲੇ ਮਾੜੇ ਹਨ
Ottawa spending $2 million to facilitate advice on unmarked graves - https://cdn.connectfm.ca/F5FD21D7-D40B-45CD-AF5C-23798238C5A7_Story2194461_3076573.jpg
Canada Feb 7
ਓਟਵਾ ਅਣ-ਨਿਸ਼ਾਨਿਤ ਕਬਰਾਂ ਬਾਰੇ ਸਲਾਹ ਦੇਣ ਲਈ $2 ਮਿਲੀਅਨ ਖਰਚ ਰਿਹਾ ਹੈ
Canada announces $10 million to earthquake relief efforts in Turkey & Syria - null
Canada Feb 7
ਕੈਨੇਡਾ ਨੇ ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਰਾਹਤ ਯਤਨਾਂ ਲਈ $10 ਮਿਲੀਅਨ ਦਾ ਐਲਾਨ ਕੀਤਾ ਹੈ
BC fire tanker crashes in Australia, both pilots safe - https://cdn.connectfm.ca/B.C.-fire-tanker-crashes-in-Australia-both-on-board-safe_-owner.-fire-tanker-crashes-in-Australia-both-on-board-safe_-owner.jpg
Canada Feb 6
ਆਸਟ੍ਰੇਲੀਆ 'ਚ ਬੀਸੀ ਫਾਇਰ ਟੈਂਕਰ ਹੋਇਆ ਕਰੈਸ਼, ਦੋਵੇਂ ਪਾਇਲਟ ਸੁਰੱਖਿਅਤ
Opposition parties demand answers as Liberals say little about Chinese balloon - https://cdn.connectfm.ca/Opposition-parties-demand-answers-as-Liberals-say-little-about-Chinese-balloon.jpg
Canada Feb 6
ਚੀਨੀ ਗੁੱਬਾਰੇ ਬਾਰੇ ਵਧੇਰੇ ਜਾਣਕਾਰੀ ਲਈ ਵਿਰੋਧੀਆਂ ਨੇ ਲਿਬਰਲ ਸਰਕਾਰ ਨੂੰ ਘੇਰਿਆ
Canadian government announces $46.5 million for deep-sea research - https://cdn.connectfm.ca/FA4651A2-3F9D-41D9-8EC1-AF3CD60774BB_Story2192982_3074958_2023-02-06-195540_rjqv.jpg
Canada Feb 6
ਕੈਨੇਡੀਅਨ ਸਰਕਾਰ ਨੇ ਡੂੰਘੇ ਸਮੁੰਦਰੀ ਖੋਜ ਲਈ $46.5 ਮਿਲੀਅਨ ਨਿਵੇਸ਼ ਦਾ ਐਲਾਨ ਕੀਤਾ
Quebec Crown wants Peter Nygard sexual assault case to move quickly - https://cdn.connectfm.ca/72F4F448-FD70-4346-A502-B3E80EB2E681_Story2192981_3074918.jpg
Canada Feb 6
'ਪੀਟਰ ਨਾਈਗਾਰਡ ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇ': ਕਿਊਬਿਕ ਕ੍ਰਾਊਨ
Previous310 of 534 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link