9.33C Vancouver
ADS

News

AllAlbertaBCCanadaIndiaWorld
About 16,000 Quebec clients remain without power six days after ice storm - https://cdn.connectfm.ca/C6E443B1-6BAD-414C-8EB0-D196428150F8_Story2289590_3182005.jpg
Canada Apr 11
ਕਿਊਬਿਕ ਦੇ ਲਗਭਗ 16,000 ਗਾਹਕ ਬਰਫ਼ ਦੇ ਤੂਫ਼ਾਨ ਤੋਂ ਛੇ ਦਿਨ ਬਾਅਦ ਬਿਜਲੀ ਤੋਂ ਬਿਨਾਂ ਹਨ
CEO, board of Trudeau Foundation resign citing recent politicization of their work - https://cdn.connectfm.ca/C534059C-502A-4278-BBDA-EDD70AFB49F7_Story2289589_3181978.jpg
Canada Apr 11
ਟਰੂਡੋ ਫਾਊਂਡੇਸ਼ਨ ਦੇ ਬੋਰਡ, ਸੀਈਓ ਨੇ ਹਾਲ ਹੀ ਵਿੱਚ ਸਿਆਸੀਕਰਨ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ
Prime minister's chief of staff set to testify Friday on foreign interference - https://cdn.connectfm.ca/E805407B-F7C0-4DEA-8843-3E7512D5A711_Story2288014_3180333.jpg
Canada Apr 10
ਪ੍ਰਧਾਨ ਮੰਤਰੀ ਦੇ ਚੀਫ਼ ਆਫ਼ ਸਟਾਫ ਸ਼ੁੱਕਰਵਾਰ ਨੂੰ ਵਿਦੇਸ਼ੀ ਦਖਲਅੰਦਾਜ਼ੀ 'ਤੇ ਗਵਾਹੀ ਦੇਣ ਲਈ ਤਿਆਰ ਹਨ
Man charged after downtown Montreal mosque break-in caught on video - https://cdn.connectfm.ca/F6FEB5AE-27C5-4A5C-99D8-4E31EA3458CE_Story2288013_3180326.jpg
Canada Apr 10
ਡਾਊਨਟਾਊਨ ਮਾਂਟਰੀਅਲ ਮਸਜਿਦ ਬ੍ਰੇਕ-ਇਨ ਤੋਂ ਬਾਅਦ ਫੜੇ ਗਏ ਵਿਅਕਤੀ 'ਤੇ ਦੋਸ਼ ਲਗਾਇਆ ਗਿਆ
Feds say four women, 10 children on way to Canada from Syrian prison camps - https://cdn.connectfm.ca/859AB4A9-6E18-4F84-BDAF-879BA65A5EF2_Story2284286_3175784_2023-04-06-190147_caib.jpg
Canada Apr 6
ਫੈੱਡਸ ਦਾ ਕਹਿਣਾ ਹੈ ਕਿ ਸੀਰੀਆ ਦੇ ਜੇਲ੍ਹ ਕੈਂਪਾਂ ਤੋਂ ਕੈਨੇਡਾ ਵਾਪਸ ਭੇਜੇ ਜਾ ਰਹੇ ਨੇ ਚਾਰ ਔਰਤਾਂ ਅਤੇ 10 ਬੱਚੇ
Akwesasne Mohawk police : 'Search suspended for man linked to dead migrants' - https://cdn.connectfm.ca/FEFDE2F8-5F06-43A1-8F5B-A98D29B57F0F_Story2284284_3175717.jpg
Canada Apr 6
ਐਕਅਸਜ਼ਨ ਮਹੌਕ ਪੁਲਿਸ: 'ਮ੍ਰਿਤਕ ਪ੍ਰਵਾਸੀਆਂ ਨਾਲ ਜੁੜੇ ਵਿਅਕਤੀ ਦੀ ਭਾਲ ਮੁਅੱਤਲ ਕਰ ਦਿੱਤੀ ਗਈ'
Police say six bodies found near Akwesasne, Que., near U.S. border: Mohawk police - https://cdn.connectfm.ca/7B9873F2-887F-4027-9C78-F4626A034699_Story2275801_3166282.JPG
Canada Mar 31
ਪੁਲਿਸ ਦਾ ਕਹਿਣਾ ਹੈ ਕਿ ਅਮਰੀਕੀ ਸਰਹੱਦ ਦੇ ਨੇੜੇ ਅਕਵੇਸਾਨੇ, ਕਿਊਬਿਕ ਨੇੜੇ ਛੇ ਲਾਸ਼ਾਂ ਮਿਲੀਆਂ: ਮੋਹੌਕ ਪੁਲਿਸ
Former Conservative leader Erin O'Toole not seeking re-election, leaving this spring - https://cdn.connectfm.ca/20D5AC8D-6722-4259-8FCB-F760D22387DF_Story2275800_3166247.jpg
Canada Mar 31
ਸਾਬਕਾ ਕੰਜ਼ਰਵੇਟਿਵ ਨੇਤਾ ਏਰਿਨ ਓ'ਟੂਲ ਮੁੜ ਚੋਣ ਨਹੀਂ ਚਾਹੁੰਦੇ ਹਨ, ਸਪਰਿੰਗ ਵਿੱਚ ਅਸਤੀਫ਼ਾ ਦੇਣ ਦਾ ਵਿਚਾਰ
Inquiry into N.S. mass shooting calls for sweeping changes to gun laws - https://cdn.connectfm.ca/87DB2831-6DB4-472E-BBF6-6CE48C85FFD4_Story2273557_3164108.JPG
Canada Mar 30
ਨੋਵਾ ਸਕੋਸ਼ੀਆ ਸਮੂਹਿਕ ਗੋਲੀਬਾਰੀ ਮਾਮਲੇ ਦੀ ਜਾਂਚ ਬੰਦੂਕ ਕਾਨੂੰਨਾਂ ਵਿੱਚ ਵਿਆਪਕ ਤਬਦੀਲੀਆਂ ਦੀ ਮੰਗ ਕਰਦੀ ਹੈ
Previous326 of 562 pagesNext

Latest News

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link