9.12C Vancouver
ADS

News

AllAlbertaBCCanadaIndiaWorld
Quebec children under 14 to be banned from working most jobs - https://cdn.connectfm.ca/C34DB4B8-88FE-44F3-AA2E-F93B115E3733_Story2273556_3164089_2023-03-30-182843_aziu.jpg
Canada Mar 30
ਕਿਊਬਿਕ ਦੇ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਜ਼ਿਆਦਾਤਰ ਨੌਕਰੀਆਂ ਕਰਨ 'ਤੇ ਪਾਬੰਦੀ ਲਗਾਈ ਜਾਵੇਗੀ
Alleged Quebec cop killer was on probation, had history of mental health problems - https://cdn.connectfm.ca/2E1F968C-3AD8-466B-9DA9-4123902F9F86_Story2271770_3162184.JPG
Canada Mar 29
ਕਥਿਤ ਕਿਊਬਿਕ ਪੁਲਿਸ ਅਫਸਰ ਕਾਤਲ ਪ੍ਰੋਬੇਸ਼ਨ 'ਤੇ ਸੀ, ਮਾਨਸਿਕ ਸਿਹਤ ਸਮੱਸਿਆਵਾਂ ਦਾ ਇਤਿਹਾਸ ਸੀ
Quebec police conduct anti-drug trafficking raids targeting Hells Angels, Mafia - https://cdn.connectfm.ca/1830164D-4EBF-46FB-A7BC-DFE465584488_Story2271768_3162110.jpg
Canada Mar 29
ਕਿਊਬਿਕ ਪੁਲਿਸ ਹੇਲਸ ਏਂਜਲਸ, ਮਾਫੀਆ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਸ਼ਾ ਤਸਕਰੀ ਵਿਰੋਧੀ ਛਾਪੇਮਾਰੀ ਕਰ ਰਹੀ ਹੈ
Walmart Canada CEO says retailer not trying to profit from inflation - https://cdn.connectfm.ca/84FFDE07-3DF3-4199-AB59-B17389934BB8_Story2270089_3160304_2023-03-28-200424_hwmk.jpg
Canada Mar 28
ਵਾਲਮਾਰਟ ਕੈਨੇਡਾ ਦੇ ਸੀ.ਈ.ਓ ਦਾ ਕਹਿਣਾ ਹੈ ਕਿ ਰਿਟੇਲਰ ਮਹਿੰਗਾਈ ਤੋਂ ਲਾਭ ਲੈਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਨ
Provincial police officer killed during attempted arrest northeast of Montreal - https://cdn.connectfm.ca/85F72CAD-FF8B-4530-B554-4F656C8F6CFF_Story2270087_3160274.jpg
Canada Mar 28
ਮਾਂਟਰੀਅਲ ਦੇ ਉੱਤਰ-ਪੂਰਬ ਵਿੱਚ ਗ੍ਰਿਫਤਾਰੀ ਦੀ ਕੋਸ਼ਿਸ਼ ਦੌਰਾਨ ਸੂਬਾਈ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ
Budget to include rebate for groceries, increase RESP withdrawal limit: Source - https://cdn.connectfm.ca/309D9072-FE4D-4ABE-A219-54522D5875E6_Story2268214_3158225_2023-03-27-190149_crmz.jpg
Canada Mar 27
ਬਜਟ ਵਿੱਚ ਕਰਿਆਨੇ ਲਈ ਛੋਟ, RESP ਕਢਵਾਉਣ ਦੀ ਸੀਮਾ ਵਿੱਚ ਵਾਧਾ ਸ਼ਾਮਲ : ਸਰੋਤ
Two more bodies pulled from rubble after Old Montreal fire, five bodies identified - https://cdn.connectfm.ca/A7A3769F-7785-457E-9B58-A964841954FA_Story2268212_3158089.jpg
Canada Mar 27
ਓਲਡ ਮਾਂਟਰੀਅਲ 'ਚ ਲੱਗੀ ਅੱਗ ਤੋਂ ਬਾਅਦ ਮਲਬੇ ਵਿੱਚੋਂ ਕੱਢੀਆਂ ਗਈਆਂ ਦੋ ਹੋਰ ਲਾਸ਼ਾਂ, ਕੁਲ ਸੱਤ ਲਾਸ਼ਾਂ ਦੀ ਪਛਾਣ
Highlights: Trudeau - Biden meet in Ottawa - https://cdn.connectfm.ca/05C0A7B7-1350-4FDE-B8A8-42BD39C3FCA4_Story2264588_3154318.jpg
Canada Mar 24
ਹਾਈਲਾਈਟਸ: ਓਟਾਵਾ ਵਿੱਚ ਟਰੂਡੋ - ਬਿਡੇਨ ਦੀ ਮੁਲਾਕਾਤ
Beijing denies meddling after MP Han Dong's resignation from Liberal caucus - https://cdn.connectfm.ca/F94E89DD-7968-4E73-934D-B3F0C31C671D_Story2262597_3152103_2023-03-23-191901_owiv.jpg
Canada Mar 23
ਬੀਜਿੰਗ ਨੇ ਸੰਸਦ ਮੈਂਬਰ ਹਾਨ ਡੋਂਗ ਦੇ ਲਿਬਰਲ ਕਾਕਸ ਤੋਂ ਅਸਤੀਫਾ ਦੇਣ ਤੋਂ ਬਾਅਦ ਦਖਲ ਤੋਂ ਇਨਕਾਰ ਕੀਤਾ
Previous327 of 562 pagesNext

Latest News

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link