9.11C Vancouver
ADS

News

AllAlbertaBCCanadaIndiaWorld
Trudeau, Biden could agree to end 'loophole' in Safe Third Country Agreement: Source - https://cdn.connectfm.ca/ABE6CDCC-80C6-436E-B8B2-50064B49B98F_Story2262596_3152017.jpg
Canada Mar 23
ਟਰੂਡੋ, ਬਾਇਡਨ ਸੇਫ ਥਰਡ ਕੰਟਰੀ ਐਗਰੀਮੈਂਟ ਵਿੱਚ 'ਲੂਪਹੋਲ' ਨੂੰ ਖਤਮ ਕਰਨ ਲਈ ਸਹਿਮਤ ਹੋ ਸਕਦੇ ਹਨ: ਸਰੋਤ
MPs vote in favour of including invisible disabilities in national housing strategy - https://cdn.connectfm.ca/9142BFDF-2074-41A1-AA4A-999ED13153EB_Story2262595_3151998.jpg
Canada Mar 23
ਸੰਸਦ ਮੈਮਬਰਾਂ ਨੇ ਰਾਸ਼ਟਰੀ ਰਿਹਾਇਸ਼ ਰਣਨੀਤੀ ਵਿੱਚ ਅਦਿੱਖ ਅਸਮਰਥਤਾਵਾਂ ਨੂੰ ਸ਼ਾਮਲ ਕਰਨ ਦੇ ਹੱਕ ਵਿੱਚ ਵੋਟ ਦਿੱਤੀ
RCMP arrest suspect in Montreal on terrorism allegations after tip from FBI - https://cdn.connectfm.ca/0DDAA11F-5E35-4EDB-AF80-DE1DF1C4BAD9_Story2262594_3151935.jpg
Canada Mar 23
ਆਰਸੀਐਮਪੀ ਨੇ ਐਫਬੀਆਈ ਤੋਂ ਸੂਹ ਮਿਲਣ ਤੋਂ ਬਾਅਦ ਮਾਂਟਰੀਅਲ ਵਿੱਚ ਦਹਿਸ਼ਤਗਰਦੀ ਦੇ ਦੋਸ਼ਾਂ ਵਿੱਚ ਸ਼ੱਕੀ ਨੂੰ ਗ੍ਰਿਫਤਾਰ ਕੀਤਾ
First presidential visit since 2016; heavy security presence in Ottawa - https://cdn.connectfm.ca/34303D99-050D-46B7-B585-286E0A51DF37_Story2260663_3149953.jpg
Canada Mar 22
2016 ਤੋਂ ਬਾਅਦ ਪਹਿਲੀ ਰਾਸ਼ਟਰਪਤੀ ਦੀ ਯਾਤਰਾ; ਔਟਵਾ ਵਿੱਚ ਭਾਰੀ ਸੁਰੱਖਿਆ
Ottawa to spend $1.5 billion to improve access to drugs for rare diseases - https://cdn.connectfm.ca/75A6EA77-B0CA-4453-99B6-9ED5D27016D1_Story2260662_3149910.jpg
Canada Mar 22
ਔਟਵਾ ਰੇਅਰ ਬਿਮਾਰੀਆਂ ਲਈ ਦਵਾਈਆਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਲਈ $1.5 ਬਿਲੀਅਨ ਖਰਚ ਕਰੇਗਾ
'Canada's passport application backlog completely eliminated : Minister - https://cdn.connectfm.ca/E0AEA2B4-9CA5-4C27-A1CE-D8AAE7BE8216_Story2258786_3147938.jpg
Canada Mar 21
ਕੈਨੇਡਾ ਦਾ ਪਾਸਪੋਰਟ ਐਪਲੀਕੇਸ਼ਨ ਬੈਕਲਾਗ ਪੂਰੀ ਤਰ੍ਹਾਂ ਖਤਮ : ਮੰਤਰੀ
'Third man dies after pedestrians struck by truck last week' : Quebec Police - https://cdn.connectfm.ca/19996C8F-77AE-4645-BC8C-2664D3ACF578_Story2257070_3145995_2023-03-20-194132_iccx.jpg
Canada Mar 20
'ਪਿਛਲੇ ਹਫ਼ਤੇ ਪੈਡੇਸਟ੍ਰੀਅੰਸ ਨੂੰ ਟਰੱਕ ਨਾਲ ਟੱਕਰ ਮਾਰਨ ਤੋਂ ਬਾਅਦ ਤੀਜੇ ਵਿਅਕਤੀ ਦੀ ਮੌਤ': ਕਿਊਬਿਕ ਪੁਲਿਸ
Winnipeg school to offer province's first Punjabi bilingual program next year - https://cdn.connectfm.ca/5763941E-3A5F-4C96-A6B5-249CB8818ACC_Story2257069_3145935.jpg
Canada Mar 20
ਵਿਨੀਪੈਗ ਸਕੂਲ ਅਗਲੇ ਸਾਲ ਸੂਬੇ ਦਾ ਪਹਿਲਾ ਪੰਜਾਬੀ ਦੋਭਾਸ਼ੀ ਪ੍ਰੋਗਰਾਮ ਪੇਸ਼ ਕਰੇਗਾ
Deputy commissioner Mike Duheme to become interim top Mountie as Lucki retires - https://cdn.connectfm.ca/AD01796B-F8CD-40ED-A993-A49278B0F9D0_Story2253815_3142399_2023-03-17-201529_wfwq.jpg
Canada Mar 17
ਡਿਪਟੀ ਕਮਿਸ਼ਨਰ ਮਾਈਕ ਡੂਹੇਮ ਲੱਕੀ ਦੇ ਰਿਟਾਇਰ ਹੋਣ 'ਤੇ ਅੰਤਰਿਮ ਚੋਟੀ ਦੇ ਮਾਊਂਟੀ ਬਣਨਗੇ
Previous328 of 562 pagesNext

Latest News

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link