8.74C Vancouver
ADS

News

AllAlbertaBCCanadaIndiaWorld
Mass to be held in honour of victims in Quebec town where pedestrians struck by truck - https://cdn.connectfm.ca/E5A42421-DD31-441B-A10C-3243FAE89A37_Story2253814_3142366.jpg
Canada Mar 17
ਕਿਊਬਿਕ ਕਸਬੇ ਵਿੱਚ ਪੀੜਤਾਂ ਦੇ ਸਨਮਾਨ ਵਿੱਚ ਮਾਸ ਆਯੋਜਿਤ ਕੀਤਾ ਜਾਵੇਗਾ ਜਿੱਥੇ ਪੈਦਲ ਯਾਤਰੀਆਂ ਨੂੰ ਟਰੱਕ ਨੇ ਮਾਰਿਆ ਸੀ
Canada will hold special ceremony to mark May 6 coronation of King Charles: Trudeau - https://cdn.connectfm.ca/3C8561A2-B7A7-491A-88D0-A926C493E4C5_Story2251926_3140311_2023-03-16-195442_uqaz.jpg
Canada Mar 16
ਕੈਨੇਡਾ 6 ਮਈ ਨੂੰ ਕਿੰਗ ਚਾਰਲਸ ਦੀ ਤਾਜਪੋਸ਼ੀ ਲਈ ਵਿਸ਼ੇਸ਼ ਸਮਾਰੋਹ ਆਯੋਜਿਤ ਕਰੇਗਾ: ਟਰੂਡੋ
Collision between minivan and truck leaves two dead, four injured in Quebec - https://cdn.connectfm.ca/562D8D6C-A338-4E80-8647-712B4E766F7A_Story2251925_3140180.jpg
Canada Mar 16
ਕਿਊਬਿਕ 'ਚ ਮਿਨੀਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਦੀ ਮੌਤ, ਚਾਰ ਜ਼ਖਮੀ
2 Indian origin professors among three others to receive Killam Prize - https://cdn.connectfm.ca/3DCD527D-801D-473E-8D96-24775283E0B2_Story2249879_3138109.jpg
Canada Mar 15
ਕਿੱਲਮ ਪੁਰਸਕਾਰ ਪ੍ਰਾਪਤ ਕਰਨ ਵਾਲੇ ਤਿੰਨ ਹੋਰਾਂ ਸਮੇਤ 2 ਭਾਰਤੀ ਮੂਲ ਦੇ ਪ੍ਰੋਫੈਸਰ
Transportation Safety Board urges better medical screening guidelines for pilots - https://cdn.connectfm.ca/pilot.jpg
Canada Mar 14
ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਪਾਇਲਟਾਂ ਲਈ ਬਿਹਤਰ ਮੈਡੀਕਲ ਸਕ੍ਰੀਨਿੰਗ ਦਿਸ਼ਾ-ਨਿਰਦੇਸ਼ਾਂ ਦੀ ਤਾਕੀਦ ਕਰਦਾ ਹੈ
Poll suggests most Canadians trust election results, want interference inquiry - https://cdn.connectfm.ca/Election.jpg
Canada Mar 14
ਪੋਲ ਸੁਝਾਅ ਦਿੰਦਾ ਹੈ ਕਿ ਜ਼ਿਆਦਾਤਰ ਕੈਨੇਡੀਅਨ ਚੋਣ ਨਤੀਜਿਆਂ 'ਤੇ ਭਰੋਸਾ ਕਰਦੇ ਹਨ, ਦਖਲਅੰਦਾਜ਼ੀ ਦੀ ਜਾਂਚ ਚਾਹੁੰਦੇ ਹਨ
Driver in fatal Quebec crash ran down pedestrians randomly, including children: Cops - https://cdn.connectfm.ca/76D95700-20D8-45B4-B16F-DCE91BBD422C1.jpg
Canada Mar 14
ਘਾਤਕ ਕਿਊਬਿਕ ਹਾਦਸੇ 'ਚ ਡਰਾਈਵਰ ਨੇ ਬੱਚਿਆਂ ਸਮੇਤ ਪੈਦਲ ਯਾਤਰੀਆਂ ਤੇ ਜਾਣਬੁੱਝ ਕੇ ਅਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕੀਤਾ : ਪੁਲਿਸ
Professors begin indefinite general strike at Université Laval - null
Canada Mar 13
ਯੂਨੀਵਰਸਿਟੀ ਲਵੈਲ ਵਿਖੇ ਪ੍ਰੋਫੈਸਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ
Jesuits of Canada releases list of 27 members ‘credibly’ accused of child sex abuse - https://cdn.connectfm.ca/024B1D83-16EE-44CE-9B41-0CFF2696A3CD_Story2246311_3133989.jpg
Canada Mar 13
ਜੇਸੁਇਟਸ ਆਫ਼ ਕੈਨੇਡਾ ਨੇ ਬਾਲ ਜਿਨਸੀ ਸ਼ੋਸ਼ਣ ਦੇ ਕਥਿਤ 27 ਦੋਸ਼ੀ ਮੈਂਬਰਾਂ ਦੀ ਸੂਚੀ ਜਾਰੀ ਕੀਤੀ
Previous329 of 562 pagesNext

Latest News

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link