15.77C Vancouver
ADS

News

AllAlbertaBCCanadaIndiaWorld
Candice Bergen shakes up O'Toole's parliamentary leadership team, drops Quebec MP - https://cdn.connectfm.ca/56B0F7FE-096B-45F7-9195-2ED13A00ED01_Story1649081_2375648_2022-02-05-010842_qumz.jpg
Canada Feb 5
ਕੰਜ਼ਰਵੇਟਿਵ ਪਾਰਟੀ ਦੀ ਅੰਤਰਿਮ ਲੀਡਰ ਨੇ ਸਾਬਕਾ ਲੀਡਰ ਦੀ ਪਾਰਲੀਅਮੈਂਟਰੀ ਟੀਮ ਦਾ ਕੀਤਾ ਸਫ਼ਾਇਆ, ਨਵੀਂ ਟੀਮ ਦਾ ਕੀਤਾ ਐਲਾਨ
GoFundMe pulls plug on fundraiser for Ottawa convoy protesters - https://cdn.connectfm.ca/6F7AF45F-4727-4B40-9FA4-1856BF7E1833_Story1649080_2375565_2022-02-05-000927_bmld.jpg
Canada Feb 5
ਟਰੱਕਰਸ ਦੇ ਔਟਵਾ 'ਚ ਜਾਰੀ ਪ੍ਰਦਰਸ਼ਨ ਲਈ ਇਕੱਤਰ ਹੋਈ ਰਾਸ਼ੀ ਨੂੰ 'ਗੋ ਫ਼ੰਡ ਮੀ' ਨੇ ਰੱਦ ਕਰਨ ਦਾ ਲਿਆ ਫੈਸਲਾ
Canadian flag-bearers waved the Maple Leaf at the opening ceremony of the Winter Olympics - https://cdn.connectfm.ca/970527B0-96B3-4A1A-A151-1BD8DA4222BC_Story1649077_2375028_2022-02-04-201325_ozhw.jpg
Canada Feb 4
ਬੀਜਿੰਗ ਖੇਡਾਂ ਦਾ ਆਗਾਜ਼, ਮਾਹਰੀ ਫਿਲਿਪ ਪੂਲੇਨ ਤੇ ਚਾਰਲਸ ਐਮਲਿਨ ਦੀ ਅਗਵਾਈ 'ਚ ਕੈਨੇਡਾ ਬਣਿਆ ਉਦਘਾਟਨੀ ਸਮਾਗਮ ਦਾ ਹਿੱਸਾ
Ottawa police deploy 150 extra police officers in response to ongoing protest - https://cdn.connectfm.ca/95312402-AEF4-4655-8DD9-4DD325DB4453_Story1649076_2374804_2022-02-04-175322_upvd.jpg
Canada Feb 4
ਰਾਜਧਾਨੀ 'ਚ ਮੁਜ਼ਾਹਰੇ ਦੇ ਮੱਦੇਨਜ਼ਰ150 ਹੋਰ ਪੁਲੀਸ ਅਫ਼ਸਰ ਤਾਇਨਾਤ
Statistics Canada says 200,000 jobs lost in January - null
Canada Feb 4
ਜਨਵਰੀ ਮਹੀਨੇ ਕੈਨੇਡਾ ਭਰ 'ਚ 200,000 ਲੋਕਾਂ ਦੀ ਨੌਕਰੀ ਜਾਂਦੀ ਲੱਗੀ
Military response to the ongoing Ottawa protest against COVID-19 measures isn’t on the table at the moment: PM Trudeau - https://cdn.connectfm.ca/DCA8E3A0-CE7F-4F5C-A220-518EFFB269E3_Story1647171_2372228_2022-02-03-202214_zwgz.jpg
Canada Feb 3
ਔਟਵਾ 'ਚ ਟਰੱਕਰਸ ਦੇ ਪ੍ਰਦਰਸ਼ਨ ਨੂੰ ਹਟਾਉਣ ਲਈ ਫਿਲਹਾਲ ਮਿਲਟਰੀ ਦੀ ਵਰਤੋਂ 'ਤੇ ਨਹੀਂ ਕੀਤਾ ਜਾ ਰਿਹਾ ਵਿਚਾਰ: ਪੀ.ਐਮ. ਟਰੂਡੋ
PM Trudeau congratulates Candice Bergen on her new role, says he looks forward to speaking with Conservative MP - https://cdn.connectfm.ca/165A799D-8C44-4968-B6A9-D577BAEA0EC6_Story1647170_2372218.jpg
Canada Feb 3
ਪ੍ਰਧਾਨ ਮੰਤਰੀ ਟਰੂਡੋ ਨੇ ਕੈਂਡਿਸ ਬਰਗਨ ਨੂੰ ਦਿੱਤੀ ਵਧਾਈ, ਕਿਹਾ ਕੰਜ਼ਰਵੇਟਿਵ ਅੰਤਰਿਮ ਲੀਡਰ ਨਾਲ ਗੱਲ ਕਰਨ ਲਈ ਉਤਸ਼ਾਹਤ
Conservatives choose Candice Bergen as interim leader - https://cdn.connectfm.ca/F13B60CB-1F71-461D-8705-1C5D7D731D9D_Story1645028_2370041_2022-02-03-021309_vzwa.jpg
Canada Feb 3
ਕੰਜ਼ਰਵੇਟਿਵ ਪਾਰਟੀ ਨੇ ਕੈਂਡਿਸ ਬਰਗਨ ਨੂੰ ਚੁਣਿਆ ਅੰਤਰਿਮ ਲੀਡਰ
It's been the honour of a lifetime to lead the Conservative party: Erin O'Toole - https://cdn.connectfm.ca/E0346FCC-CF6A-40EC-ADAE-4642DE6F97C7_Story1645024_2369748_2022-02-02-224635_hcua.jpg
Canada Feb 2
ਐਰਿਨ ਓ'ਟੂਲ ਨੇ ਕਿਹਾ ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ ਸੰਭਾਲਣਾ ਸੀ ਮਾਣ ਦੀ ਗੱਲ; ਲੀਡਰਸ਼ਿਪ ਗਵਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਸਮੇਤ ਕੰਜ਼ਰਵੇਟਿਵ ਕੌਕਸ ਨੂੰ ਦਿੱਤਾ ਸੁਨੇਹਾ
Previous370 of 562 pagesNext

Latest News

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link