11.48C Vancouver
ADS

News

AllAlbertaBCCanadaIndiaWorld
PM Trudeau supports the call by US and others to better understand the origins of COVID-19 - https://cdn.connectfm.ca/0D2B43B2-640E-4002-A241-8988EA0C241A_Story1218507_1764993.jpg
Canada May 27
ਪ੍ਰਧਾਨ ਮੰਤਰੀ ਟਰੂਡੋ ਨੇ ਅਮਰੀਕਾ ਤੇ ਹੋਰ ਦੇਸ਼ਾਂ ਵੱਲੋਂ ਕੋਵਿਡ-19 ਦੇ ਆਰੀਜਨ ਪਤਾ ਲਗਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ ਦਾ ਕੀਤਾ ਸਵਾਗਤ
PM Trudeau delivered a formal apology to Canadians of Italian descent - null
Canada May 27
ਪ੍ਰਧਾਨ ਮੰਤਰੀ ਟਰੂਡੋ ਨੇ ਇਟੈਲੀਅਨ ਮੂਲ ਦੇ ਕਨੇਡੀਅਨ ਲੋਕਾਂ ਤੋਂ ਮੰਗੀ ਰਸਮੀ ਮੁਆਫ਼ੀ
Feds got supplies to provinces during COVID-19 despite issues with stockpile: AG - https://cdn.connectfm.ca/B09AC0B9-692C-49D3-93E4-8CE99F65189B_Story1216428_1762305.jpg
Canada May 26
ਫੈਡਰਲ ਸਰਕਾਰ ਨੇ ਸਟੌਕਪਾਈਲ ਚੁਣੌਤੀਆਂ ਦੇ ਬਾਵਜੂਦ ਸੂਬਿਆਂ ਤੱਕ ਪਹੁੰਚਦੇ ਕੀਤੇ ਮੈਡਿਕਲ ਸਪਲਾਈਜ਼: ਏ.ਜੀ.
More than half of all Canadians have had atleast one COVID-19 shot - https://cdn.connectfm.ca/More-than-half-of-all-Canadians-have-had-atleast-one-COVID-19-shot.jpg
Canada May 26
ਵੈਕਸੀਨੇਸ਼ਨ ਪ੍ਰੀਕਿਰਿਆ 'ਚ ਕੈਨੇਡਾ ਨੇ ਪਾਰ ਕੀਤਾ ਅਹਿਮ ਅੰਕੜਾ
Moderna has assured it will deliver millions of doses of COVID-19 vaccine next month: Anita Anand - https://cdn.connectfm.ca/EAA216E1-3546-4F29-BE49-9AF5C154E3AA_Story1214316_1759525.jpg
Canada May 25
ਮੌਡਰਨਾ ਨੇ ਅਗਲੇ ਮਹੀਨੇ ਮਿਲੀਅਨਸ ਦੇ ਹਿਸਾਬ ਨਾਲ ਵੈਕਸੀਨ ਖੁਰਾਕਾਂ ਡਿਲਿਵਰ ਕਰਨ ਦਾ ਦਿੱਤਾ ਭਰੋਸਾ: ਅਨੀਤਾ ਅਨੰਦ
Military officer facing mutiny charge after anti-vaccine speech - null
Canada May 25
ਕਨੇਡੀਅਨ ਆਰਮਡ ਫੋਰਸਿਜ਼ ਦੇ ਕੈਡੇਟ 'ਤੇ ਲੱਗੇ ਵਿਦਰੋਹ ਦੇ ਦੋਸ਼
FreshCo donates $50,000 to support India in Covid-19 crisis - https://cdn.connectfm.ca/2445F2A2-9215-4DD9-A262-C1F910C77C6F_Story1208415_1751019.jpg
Canada May 21
ਭਾਰਤ 'ਚ ਜਾਰੀ ਕੋਵਿਡ-19 ਸੰਕਟ 'ਚ ਫਰੈਸ਼-ਕੋ ਵੱਲੋਂ $50,000 ਦੀ ਮਦਦ
Canada reports fourth blood clot death linked to Oxford-AstraZeneca vaccine - https://cdn.connectfm.ca/773DBBE4-415D-4DC7-A103-D4B927DCFD4D_Story1208413_1750878.jpg
Canada May 21
ਕੈਨੇਡਾ 'ਚ ਔਕਸਫਰਡ-ਐਸਟ੍ਰਾਜ਼ੈਨਕਾ ਵੈਕਸੀਨ ਸੰਬੰਧਤ ਬਲੱਡ-ਕਲੌਟ ਦੇ ਮਾਮਲੇ 'ਚ ਚੌਥੀ ਮੌਤ ਹੋਈ ਰਿਪੋਰਟ
Canada's COVID-19 vaccination rates have doubled in five weeks: Dr. Howard Njoo - https://cdn.connectfm.ca/5B8C29F4-D259-46C3-BAA0-ED7085D75EF3_Story1208408_1750407.jpg
Canada May 21
ਕੈਨੇਡਾ 'ਚ ਵੈਕਸੀਨੇਸ਼ਨ ਪ੍ਰੀਕਿਰਿਆ ਦੀ ਬੀਤੇ ਪੰਜ ਹਫ਼ਤਿਆਂ 'ਚ ਦੁੱਗਣੀ ਹੋਈ ਰਫ਼ਤਾਰ: ਡਾ. ਹੌਵਰਡ ਨਿਊ
Previous408 of 561 pagesNext

Latest News

15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
bank-of-canada-governor-warns-trade-war-could-slow-economic-growth
Punjabi

ਅਮਰੀਕਾ ਨਾਲ ਟਰੇਡ ਵਾਰ ਦਾ ਅਸਰ, ਕੈਨੇਡਾ ਦੀ ਆਰਥਿਕ ਵਿਕਾਸ ਦਰ ਹੋ ਸਕਦੀ ਹੈ ਸੁਸਤ

ਕੈਨੇਡਾ ਦੇ ਸੈਂਟਰਲ ਬੈਂਕ ਗਵਰਨਰ ਟਿਫ ਮੈਕਲਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਟਰੇਡ ਵਾਰ ਕਾਰਨ ਕੈਨੇਡੀਅਨ ਅਰਥਵਿਵਸਥਾ ਵਿਚ ਆਇਆ ਹਾਲੀਆ ਉਛਾਲ ਅੱਗੇ ਹੌਲੀ ਹੋ ਸਕਦਾ ਹੈ। ਸੋਮਵਾਰ ਨੂੰ ਹੈਲੀਫੈਕਸ ਵਿਖੇ ਇੱਕ ਭਾਸ਼ਣ ਦੌਰਾਨ ਗਵਰਨਰ ਨੇ ਕਿਹਾ ਕਿ ਮਿਡਲ ਈਸਟ ਵਿਚ ਟਕਰਾਅ ਅਤੇ ਸਪਲਾਈ ਚੇਨ ਵਿਚ ਆ ਰਹੀਆਂ ਰੁਕਾਵਟਾਂ ਹੁਣ ਆਮ ਹੋ ਰਹੀਆਂ ਹਨ।
sri-anandpur-sahib-sarai-incident-sgpc-forms-five-member-probe-panel-giani-malkit-singh-relieved-of-duties
Punjabi

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
pm-mark-carney-misses-un-event-after-flight-delays-in-new-york
Punjabi

ਫਲਾਈਟ ’ਚ ਦੇਰੀ ਕਾਰਨ PM ਮਾਰਕ ਕਾਰਨੀ UN ਦੇ ਅਹਿਮ ਪ੍ਰੋਗਰਾਮ ਤੋਂ ਖੁੰਝੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਮਵਾਰ ਨਿਊਯਾਰਕ ਸਿਟੀ ਖੇਤਰ ਦੇ ਹਵਾਈ ਅੱਡਿਆਂ 'ਤੇ ਆਈ ਤਕਨੀਕੀ ਖ਼ਰਾਬੀ ਕਾਰਨ ਫਲਾਈਟ ਵਿਚ ਦੇਰੀ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹ ਸੰਯੁਕਤ ਰਾਸ਼ਟਰ ਦੇ ਇੱਕ ਅਹਿਮ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਖੁੰਝ ਗਏ।
two-bodies-found-in-burned-vehicles-in-separate-toronto-areas
Punjabi

ਟੋਰੌਂਟੋ ਦੇ ਦੋ ਇਲਾਕਿਆਂ ’ਚ ਸੜੀਆਂ ਗੱਡੀਆਂ ਵਿਚੋਂ ਮਿਲੀਆਂ ਦੋ ਲਾਸ਼ਾਂ, ਕੀਤੀ ਜਾ ਰਹੀ ਜਾਂਚ

ਟੋਰੌਂਟੋ ਦੇ ਦੋ ਵੱਖ-ਵੱਖ ਇਲਾਕਿਆਂ ਵਿਚ ਅੱਗ ਲਗਾਈਆਂ ਹੋਈਆਂ ਗੱਡੀਆਂ ਵਿਚੋਂ ਦੋ ਲਾਸ਼ਾਂ ਮਿਲੀਆਂ ਹਨ। ਪੁਲਿਸ ਮੁਤਾਬਕ, ਦੋਵੇਂ ਘਟਨਾਵਾਂ ਸੋਮਵਾਰ ਦੇਰ ਰਾਤ ਅਤੇ ਮੰਗਲਵਾਰ ਤੜਕੇ ਵਿਚਕਾਰ ਸਕਾਰਬਰੋ ਅਤੇ ਏਟੋਬਿਕੋਕ ਵਿਚ ਵਾਪਰੀਆਂ। ਪਹਿਲੀ ਘਟਨਾ ਰਾਤ ਲਗਭਗ 11:24 ਵਜੇ ਸਕਾਰਬਰੋ ਦੇ ਰੀਸਰ ਰੋਡ ਵਿਖੇ ਸਾਹਮਣੇ ਆਈ, ਜਿੱਥੇ ਇੱਕ ਗੱਡੀ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਅੱਗ ਬੁਝਾਉਣ ਤੋਂ ਬਾਅਦ ਇਸ ਵਿਚੋਂ ਲਾਸ਼ ਬਰਾਮਦ ਹੋਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link