12.04C Vancouver
ADS

News

AllAlbertaBCCanadaIndiaWorld
Trust in Oxford-AstraZeneca and Johnson & Johnson vaccine take a toll among Canadians: Survey - https://cdn.connectfm.ca/C470783D-E79E-4695-B0EB-0B45D526789F_Story1183967_1715745.jpg
Canada May 7
ਕਨੇਡੀਅਨ ਲੋਕਾਂ 'ਚ ਔਕਸਫਰਡ-ਐਸਟ੍ਰਾਜ਼ੈਨਕਾ ਅਤੇ ਜੌਨਸਨ ਐਂਡ ਜੌਨਸਨ ਵੈਕਸੀਨ ਪ੍ਰਤੀ ਘੱਟ ਰਿਹਾ ਭਰੋਸਾ: ਸਰਵੇਖਣ
Canada achieves new milestone as vaccination rate gets to a higher mark than US for the first time - https://cdn.connectfm.ca/A095C527-DA67-46B0-AD00-0200A4AB800C_Story1182041_1713377.jpg
Canada May 6
ਕੈਨੇਡਾ ਨੇ ਪਹਿਲੀ ਵਾਰ ਅਮਰੀਕਾ ਤੋਂ ਬਿਹਤਰ ਵੈਕਸੀਨੇਸ਼ਨ ਰੇਟ ਕੀਤਾ ਦਰਜ
MPs vote against Tories' call to fire Trudeau's chief of staff over Vance complaint - null
Canada May 5
ਪ੍ਰਧਾਨ ਮੰਤਰੀ ਟਰੂਡੋ ਦੀ ਚੀਫ਼ ਆਫ ਸਟਾਫ਼ ਨੂੰ 'ਫਾਇਰ' ਕਰਨ ਦੇ ਕੰਜ਼ਰਵੇਟਿਵ ਮਤੇ ਦੇ ਵਿਰੋਧ 'ਚ ਹੋਈ ਵੋਟਿੰਗ
Canada sending desperately needed medical supplies to India - null
Canada May 5
ਕੈਨੇਡਾ ਵੱਲੋਂ ਭਾਰਤ ਨੂੰ ਭੇਜੀ ਜਾ ਰਹੀ ਐਮਰਜੈਂਸੀ ਸਪਲਾਈ
Health Canada chief medical adviser advising to get vaccinated with any approved vaccine; Canada reports third death related to vaccine blood clotting - https://cdn.connectfm.ca/F3BAA93D-7BA1-46CE-A355-84F3910E8B97_Story1180126_1711046.jpg
Canada May 5
ਕੈਨੇਡਾ 'ਚ ਬਲੱਡ ਕਲੌਟਸ ਸੰਬੰਧੀ ਤੀਜੀ ਮੌਤ ਹੋਈ ਰਿਪੋਰਟ; ਡਾ. ਸੁਪ੍ਰਿਯਾ ਸ਼ਰਮਾ ਨੇ ਦਿੱਤੀ ਕਿਸੇ ਵੀ ਮਨਜ਼ੂਰ ਵੈਕਸੀਨ ਨੂੰ ਜਲਦੀ ਤੋਂ ਜਲਦੀ ਹਾਸਿਲ ਕਰਨ ਦੀ ਸਲਾਹ
Canada reports second death from a rare blood clot disorder linked to the Oxford-AstraZeneca COVID-19 vaccine - null
Canada May 5
ਕੈਨੇਡਾ 'ਚ ਔਕਸਫਰਡ-ਐਸਟ੍ਰਾਜ਼ੈਨਕਾ ਵੈਕਸੀਨ ਨਾਲ ਜੁੜੀ ਬਲੱਡ-ਕਲੌਟਸ ਸੰਬੰਧੀ ਦੂਜੀ ਮੌਤ ਹੋਈ ਰਿਪੋਰਟ
Pfizer-BioNTech vaccine approved for kids 12 to 15 years old - https://cdn.connectfm.ca/40E917CF-066D-41F2-9746-ACFE7E4B4A9C_Story1180122_1710378.jpg
Canada May 5
12 ਤੋਂ 15 ਸਾਲ ਦੇ ਬੱਚਿਆਂ ਨੂੰ ਫਾਈਜ਼ਰ-ਬਾਇਓਐਨਟੈਕ ਵੈਕਸੀਨ ਹਾਸਿਲ ਕਰਣ ਦੀ ਮਨਜ਼ੂਰੀ
PM Trudeau reassures people to get vaccinated as soon as it's their turn, says he's glad he was given the Oxford-AstraZeneca vaccine - https://cdn.connectfm.ca/965E2DBE-1D42-42C1-8917-F2F8133D073E_Story1178415_1708172.jpg
Canada May 4
ਟਰੂਡੋ ਨੇ ਸਾਰੀਆਂ ਮਨਜ਼ੂਰ ਵੈਕਸੀਨਸ 'ਚ ਭਰੋਸਾ ਰੱਖਣ ਦਾ ਸੁਨੇਹਾ ਦੋਹਰਾਇਆ, ਕਿਹਾ ਉਹ ਖੁਦ ਔਕਸਫਰਡ-ਐਸਟ੍ਰਾਜ਼ੈਨਕਾ ਦੀ ਵੈਕਸੀਨ ਹਾਸਿਲ ਕਰਨ 'ਤੇ ਖੁਸ਼
J&J vaccine can be used for people over 30 but mRNA vaccines still preferred: NACI - https://cdn.connectfm.ca/63DF39BA-6E8A-4163-AE09-338CDD8E0270_Story1176533_1705899.jpg
Canada May 3
ਕੈਨੇਡਾ 'ਚ ਜੇ ਐਂਡ ਜੇ ਵੈਕਸੀਨ ਨੂੰ 30 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਲਈ ਵਰਤਣ ਦੀ ਜਾਰੀ ਕੀਤੀ ਸਲਾਹ
Previous410 of 560 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link