17.28C Vancouver
ADS

News

AllAlbertaBCCanadaIndiaWorld
New privacy bill promises greater control for consumers, stiff fines for companies - https://cdn.connectfm.ca/64C6252F-1B64-4E9A-A5A8-A36EDCE1C353_Story911608_1316802.jpg
Canada Nov 17
ਨਵੇਂ ਪ੍ਰਾਈਵੇਸੀ ਬਿੱਲ ਵਿੱਚ ਗਾਹਕਾਂ ਲਈ ਵਧੇਰੇ ਨਿਯੰਤਰਣ ਦਾ ਵਾਅਦਾ ਅਤੇ ਕੰਪਨੀਆਂ ਲਈ ਸਖਤ ਜੁਰਮਾਨਾ ਸ਼ਾਮਲ
Health Minister Patty Hajdu says it's no time for Canadians to let their guard down - https://cdn.connectfm.ca/444D84D0-0EAB-4138-9CCB-466A6B6EAF11_Story909921_1315365.jpg
Canada Nov 17
ਪੈਟੀ ਹਾਏਡੂ ਨੇ ਵੈਕਸੀਨ ਦੇ ਚੰਗੇ ਨਤੀਜਿਆਂ 'ਤੇ ਜਤਾਈ ਖੁਸ਼ੀ ਪਰ ਲੋਕਾਂ ਨੂੰ ਕੀਤਾ ਸਾਵਧਾਨ
Canada reaches grim milestone of 300,000 COVID-19 cases - https://cdn.connectfm.ca/164C48FA-A697-4A55-951A-2EDE8DCE4259_Story909919_1315289.jpg
Canada Nov 17
ਕੈਨੇਡਾ 'ਚ ਕੋਵਿਡ-19 ਮਾਮਲਿਆਂ ਦੀ ਗਿਣਤੀ 300,000 ਦੇ ਪਾਰ
Former finance minister Bill Morneau is heading back to the classroom next year - https://cdn.connectfm.ca/BF3A90C5-5C9A-43C1-B680-9A1ADF16DE8C_Story909915_1314978.jpg
Canada Nov 16
ਸਾਬਕਾ ਵਿੱਤ ਮੰਤਰੀ ਬਿੱਲ ਮੌਰਨਿਊ ਕਰ ਰਹੇ ਕਲਾਸਰੂਮ 'ਚ ਵਾਪਸੀ
Lawyer says Toronto van attack suspect didn't know he was wrong - null
Canada Nov 16
ਵਕੀਲ ਨੇ ਕਿਹਾ, ਟੋਰੌਂਟੋ ਵੈਨ ਹਮਲੇ ਦੇ ਸ਼ੱਕੀ ਨੂੰ ਨਹੀਂ ਪਤਾ ਸੀ ਕਿ ਉਹ ਗਲਤ ਹੈ
CREA says October home sales edged back from record high set in September - https://cdn.connectfm.ca/0589A9D9-8378-41DC-94B4-0D2493C9D209_Story909912_1314784.jpg
Canada Nov 16
ਸਿਤੰਬਰ ਦੇ ਰਿਕਾਰਡ ਵਿਕਰੀ ਅੰਕੜੇ ਤੋਂ ਬਾਅਦ, ਅਕਤੂਬਰ 'ਚ ਘਰਾਂ ਦੀ ਵਿਕਰੀ 'ਚ ਕੁਝ ਗਿਰਾਵਟ
PM Trudeau says government will always be there to help, but federal resources are not "infinite" - https://cdn.connectfm.ca/EC5FCFF4-3364-4901-9936-3F18E63A7235_Story906493_1309602.jpg
Canada Nov 13
ਟਰੂਡੋ ਨੇ ਕੀਤਾ ਵਰਕਰਾਂ ਲਈ $1.5 ਬਿਲੀਅਨ ਦੇ ਪੈਕੇਜ ਦਾ ਐਲਾਨ; ਪ੍ਰੀਮਿਅਰਜ਼ ਨੂੰ ਕਿਹਾ ਫੈਡਰਲ ਸਰਕਾਰ ਹਰ ਮਦਦ ਲਈ ਤਿਆਰ ਪਰ ਯਾਦ ਕਰਾਇਆ ਕਿ ਉਨ੍ਹਾਂ ਦੇ ਵੀ ਰਿਸੋਰਸ ਸੀਮਤ 
StatCan survey finds one in three businesses on edge as second wave crashes - null
Canada Nov 13
ਸਟੈਟਿਸਟਿਕਸ ਕੈਨੇਡਾ ਦੇ ਸਰਵੇਖਣ ਅਨੁਸਾਰ ਕੋਵਿਡ-19 ਦੀ ਦੂਜੀ ਵੇਵ ਵਿਚਾਲੇ, ਹਰ ਤਿੰਨ ਵਿੱਚੋਂ ਇੱਕ ਵਪਾਰ ਦੇ ਮੰਦੇ ਹਾਲ
Cineplex saw 91 per cent fewer moviegoers this summer, sales drop 85 per cent - https://cdn.connectfm.ca/B23893BF-5F1C-4533-AA72-77B3DAF166FB_Story906488_1308945.jpg
Canada Nov 13
ਸਿਨੇਪਲੈਕਸ ਸਿਨੇਮਾ ਘਰਾਂ 'ਚ ਜਾਣ ਵਾਲੇ ਕਸਟਮਰਸ ਦੀ ਗਿਣਤੀ 'ਚ 91% ਗਿਰਾਵਟ, $121.2 ਮਿਲੀਅਨ ਦੇ ਨੈੱਟ-ਲਾਸ ਕੀਤੇ ਰਿਪੋਰਟ
Previous419 of 533 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link