24.44C Vancouver
ADS

News

AllAlbertaBCCanadaIndiaWorld
Miss Vickie's Canada recalls Kettle Chip products over possible glass contamination - null
Canada Nov 4
ਮਿਸ ਵਿੱਕੀ'ਸ ਕੈਨੇਡਾ ਨੇ ਕੈਟਲ ਚਿਪਸ ਨੂੰ ਸੰਭਾਵਿਤ ਗਲਾਸ ਕੰਟੈਮੀਨੇਸ਼ਨ ਦੇ ਚਲਦਿਆਂ ਵਾਪਿਸ ਮੰਗਵਾਇਆ
PM Trudeau carefully watching the political drama unfolding in US - https://cdn.connectfm.ca/B6DAA758-D883-4F0B-91D6-393DD74F531A_Story891271_1286297.jpg
Canada Nov 4
ਪ੍ਰਧਾਨ ਮੰਤਰੀ ਟਰੂਡੋ ਧਿਆਨ ਨਾਲ ਵੇਖ ਰਹੇ ਅਮਰੀਕੀ ਰਾਸ਼ਟਰਪਤੀ ਚੋਣਾਂ ਦੌਰਾਨ ਸਾਹਮਣੇ ਆਉਂਦੇ ਗਿਣਤੀ ਦੇ ਨਤੀਜੇ
Dr. Tam says the fit of the mask is crucial; suggests to start wearing three layer non-medical masks - null
Canada Nov 4
ਡਾ. ਟੈਮ ਨੇ ਨੱਕ ਅਤੇ ਚਿਹਰੇ ਨੂੰ ਚੰਗੀ ਤਰ੍ਹਾਂ ਢਕਣ ਵਾਲੇ ਮਾਸਕ ਪਹਿਨਣ ਨੂੰ ਕਿਹਾ; ਤਿੰਨ ਲੇਅਰ ਵਾਲੇ ਨਾਨ-ਮੈਡਿਕਲ ਮਾਸਕ ਪਹਿਨਣ ਦੀ ਦਿੱਤੀ ਸਲਾਹ
PM Trudeau says Canada stands with the people of Austria, condemns the attack in France and Kabul - https://cdn.connectfm.ca/4F62834A-C5E7-4F4A-B891-44F1FFFB7131_Story889236_1283887.jpg
Canada Nov 3
ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਆਸਟ੍ਰੀਆ ਦੇ ਨਾਲ ਖੜ੍ਹੇ ਹਾਂ, ਫ੍ਰਾਂਸ ਤੇ ਕਾਬੁਲ 'ਚ ਹੋਏ ਹਮਲਿਆਂ ਦੀ ਕੀਤੀ ਆਲੋਚਨਾ
Online registry to gather condolences for victims of Quebec City sword attack - null
Canada Nov 3
ਕਿਊਬੈਕ 'ਚ ਹੈਲੋਈਨ ਦੀ ਰਾਤ ਹੋਏ ਹਮਲੇ ਦੇ ਪੀੜਤਾਂ ਲਈ ਸੁਨੇਹੇ ਸਾਂਝੇ ਕਰਨ ਲਈ ਆਨਲਾਈਨ ਰਿਜਿਸਟਰੀ ਸ਼ੁਰੂ: ਪ੍ਰੀਮਿਅਰ ਲੈਗੌਲਟ
Police investigating ``very suspicious'' fires that engulfed two churches in southwestern Ontario - https://cdn.connectfm.ca/BD9BABAB-915F-4F43-A34E-5D8EB8401D57_Story887295_1281392.jpg
Canada Nov 2
ਔਂਟੈਰੀਓ 'ਚ ਦੋ ਚਰਚਾਂ 'ਚ ਲੱਗੀ ਅੱਗ ਨੂੰ ਪੁਲਿਸ ਨੇ ਦੱਸਿਆ 'ਬੇਹੱਦ ਸ਼ੱਕੀ', ਕੀਤੀ ਜਾ ਰਹੀ ਜਾਂਚ
Government is prepared for any possible outcome of tomorrow's US election: PM Trudeau - https://cdn.connectfm.ca/205D89CC-3C7F-424E-8B5A-D5482DB76CBE_Story887292_1280967.jpg
Canada Nov 2
ਕੱਲ ਦੇ ਅਮਰੀਕੀ ਰਾਸ਼ਟਰਪਤੀ ਚੋਣ ਦੇ ਕਿਸੇ ਵੀ ਨਤੀਜੇ ਲਈ ਤਿਆਰ ਸਰਕਾਰ: ਪੀ.ਐਮ. ਟਰੂਡੋ
Canada to accept over 1 million new immigrants in next three years amid COVID-19 restrictions  - https://cdn.connectfm.ca/A5B12679-DD87-4550-97BC-2C0924192552_Story883146_1275728.jpg
Canada Oct 31
ਕੈਨੇਡਾ 'ਚ ਇਮੀਗ੍ਰੇਸ਼ਨ ਟੀਚਿਆਂ 'ਚ ਕੀਤਾ ਵਾਧਾ, ਪਰਮਾਨੈਂਟ ਰੈਜ਼ੀਡੈਂਸੀ ਤੇ ਸਿਟੀਜ਼ਨਸ਼ਿਪ 'ਚ ਢਿੱਲ ਦੀ ਤਿਆਰੀ
Manitoba reports record COVID-19 spike, new restrictions announced - https://cdn.connectfm.ca/501AD778-D72B-4DB0-B8BD-DE3ECA60CEB7_Story883144_1275620.jpg
Canada Oct 30
ਮੈਨੀਟੋਬਾ 'ਚ ਕੋਵਿਡ-19 ਮਾਮਲਿਆਂ ਦੇ ਰਿਕਾਰਡ ਵਾਧੇ ਤੋਂ ਬਾਅਦ ਨਵੀਆਂ ਪਬੰਦੀਆਂ ਦਾ ਐਲਾਨ
Previous422 of 533 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link