18.92C Vancouver
ADS

News

AllAlbertaBCCanadaIndiaWorld
Government could impose mandatory quarantine in a hotel at own expense on arrival in Canada: PM Trudeau - https://cdn.connectfm.ca/D06FD5EC-784E-466F-8D8E-052B76A5575D_Story1011406_1466044.jpg
Canada Jan 23
ਕੈਨੇਡਾ ਪਰਤਣ 'ਤੇ 14 ਦਿਨ ਲਈ ਆਪਣੇ ਖਰਚੇ 'ਤੇ ਹੋਟਲ 'ਚ ਕੁਆਰੰਟੀਨ ਕਰਨ ਦੇ ਨਿਰਦੇਸ਼ ਹੋ ਸਕਦੇ ਜਾਰੀ: ਪ੍ਰਧਾਨ ਮੰਤਰੀ ਟਰੂਡੋ
Over 50,000 people have cancelled their flights and postponed travel over the past week: Patty Hajdu - https://cdn.connectfm.ca/E6D5DF02-EC9A-4348-A96E-378687AF9FCE_Story1011410_1466027.jpg
Canada Jan 23
ਬੀਤੇ ਇੱਕ ਹਫ਼ਤੇ 'ਚ 50,000 ਤੋਂ ਵਧੇਰੇ ਕਨੇਡੀਅਨ ਲੋਕਾਂ ਨੇ ਰੱਦ ਕੀਤੀ ਹਵਾਈ ਯਾਤਰਾ: ਪੈਟੀ ਹਾਏਡੂ
90 reports of adverse events for a patient who received COVID-19 vaccines; 31 cases of UK COVID-19 variant identified - null
Canada Jan 22
ਕੈਨੇਡਾ 'ਚ ਵੈਕਸੀਨ ਹਾਸਿਲ ਕਰਨ ਵਾਲੇ 90 ਲੋਕਾਂ ਨੂੰ ਹੋਏ ਰੀਐਕਸ਼ਨ; ਕੋਵਿਡ-19 ਦੇ ਯੂ.ਕੇ. ਵੇਰੀਐਂਟ ਦੇ ਰਿਪੋਰਟ ਹੋ ਚੁੱਕੇ 31 ਮਾਮਲੇ
Payette fiasco shows need for stronger GG vetting process: LeBlanc - https://cdn.connectfm.ca/F0B3E59B-6322-41B6-8FEF-C228EC14EF00_Story1011402_1464989.jpg
Canada Jan 22
ਗਵਰਨਰ ਜਨਰਲ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਮਜ਼ਬੂਤ ​​ਕਰਨ ਦੀ ਲੋੜ: ਲਬਲਾਉਂਕ
Julie Payette issues statement confirming resignation as Governor General - https://cdn.connectfm.ca/E1EA65CC-15F9-4034-AA17-BD9FD1EC57B9_Story1009442_1463259.jpg
Canada Jan 22
ਜੂਲੀ ਪਾਏਟ ਨੇ ਅਸਤੀਫੇ ਦੇ ਵੇਰਵੇ ਬਿਆਨ 'ਚ ਕੀਤੇ ਸਾਂਝੇ, ਕਿਹਾ ਸਿਹਤਮੰਦ ਅਤੇ ਸੁਰੱਖਿਅਤ ਕੰਮ ਕਰਨ ਦੇ ਵਾਤਾਵਰਣ ਦਾ ਹਰ ਕਿਸੇ ਨੂੰ ਹੱਕ
Gov. Gen. Julie Payette resigns - https://cdn.connectfm.ca/1CA24903-67D9-46EC-994C-5CD0A31FC099_Story1009438_1462772.jpg
Canada Jan 21
ਗਵਰਨਰ ਜਨਰਲ ਜੂਲੀ ਪਾਏਟ ਨੇ ਦਿੱਤਾ ਅਸਤੀਫਾ
COVID cases in Ont., Que. hold steady, while feds warn severe illness is on the rise - https://cdn.connectfm.ca/6D847033-3C3F-4E75-962A-03043ECABEFE_Story1009434_1462617.jpg
Canada Jan 21
ਔਂਟੈਰੀਓ ਤੇ ਕਿਊਬੈਕ 'ਚ ਕੋਵਿਡ-19 ਮਾਮਲਿਆਂ 'ਚ ਕੁਝ ਗਿਰਾਵਟ, ਪਰ ਫੈਡਰਲ ਅਧਿਕਾਰੀ ਦੇ ਰਹੇ ਚੇਤਾਵਨੀ
Trudeau will be first foreign leader to speak with Biden on Friday: White House - https://cdn.connectfm.ca/CD76EB6E-8F28-43D4-8F43-07BD07BE6F5E_Story1009431_1462059.jpg
Canada Jan 21
ਟਰੂਡੋ ਸ਼ੁੱਕਰਵਾਰ ਨੂੰ ਬਾਈਡਨ ਨਾਲ ਗੱਲਬਾਤ ਕਰਨ ਵਾਲੇ ਪਹਿਲੇ ਵਿਦੇਸ਼ੀ ਨੇਤਾ ਹੋਣਗੇ: ਵ੍ਹਾਈਟ ਹਾਊਸ
Conservative MP Derek Sloan ejected from party caucus - https://cdn.connectfm.ca/6F45E0E7-E7F7-4CB7-A20E-E322D13E86A2_Story1007447_1460396.jpg
Canada Jan 21
ਕੰਜ਼ਰਵੇਟਿਵ ਐਮ.ਪੀ. ਡੈਰੇਕ ਸਲੋਨ ਨੂੰ ਕੀਤਾ ਕੌਕਸ ਤੋਂ ਬਾਹਰ
Previous430 of 560 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link