11.7C Vancouver
ADS

News

AllAlbertaBCCanadaIndiaWorld
Transport Canada issues first fines to air passengers who refused to wear masks - https://cdn.connectfm.ca/53921430-0D19-4F7D-921D-A791E29FC445_Story793411_1147121.jpg
Canada Sep 4
ਮਾਸਕ ਪਹਿਨਣ ਤੋਂ ਮਨ੍ਹਾ ਕਰਨ ਵਾਲੇ ਯਾਤਰੀਆਂ ਨੂੰ ਟ੍ਰਾਂਸਪੋਰਟ ਕੈਨੇਡਾ ਦੁਆਰਾ ਪਹਿਲੀ ਵਾਰ ਲਗਾਇਆ ਗਿਆ ਜੁਰਮਾਨਾ
O'Toole nominates campaign fundraiser to be chair of Conservative Fund - https://cdn.connectfm.ca/AE36455A-024F-4F7E-B573-30509A4D48F1_Story793410_1146894.jpg
Canada Sep 4
ਓ'ਟੂਲ ਦੁਆਰਾ ਆਪਣੇ ਕੈਮਪੇਨ ਫੰਡਰੇਜ਼ਰ ਨੂੰ ਕਨਜ਼ਰਵੇਟਿਵ ਫੰਡ ਦੇ ਚੇਅਰ ਵਜੋਂ ਕੀਤਾ ਗਿਆ ਨੌਮੀਨੇਟ
Economy added 246,000 jobs in August, unemployment rate 10.2% - https://cdn.connectfm.ca/Stats-Can.jpg
Canada Sep 4
ਅਗਸਤ ਦੇ ਮਹੀਨੇ ਦੌਰਾਨ ਕੈਨੇਡਾ ਦੇ ਅਰਥਚਾਰੇ 'ਚ ਜੁੜੀਆਂ 2 ਲੱਖ 46 ਹਜ਼ਾਰ ਨੌਕਰੀਆਂ
5 found dead after shooting in Ontario home - null
Canada Sep 4
ਓਸ਼ਵਾ ਦੇ ਘਰ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਵਿਚ 5 ਲੋਕਾਂ ਦੀ ਮੌਤ
The latest numbers on COVID-19 in Canada for Sept. 3 - https://cdn.connectfm.ca/FA94C736-5ECE-428B-9EF8-9485AED62A01_Story791596_1145218.jpg
Canada Sep 4
ਐਲਬਰਟਾ, ਔਂਟੈਰੀਓ, ਕਿਊਬੈਕ ਤੇ ਬੀ.ਸੀ. 'ਚ ਕੋਵਿਡ-19 ਮਾਮਲਿਆਂ ਦਾ ਵਾਧਾ ਲਗਾਤਾਰ ਜਾਰੀ
One dead, 6 injured after boat crash near Toronto beach - null
Canada Sep 3
ਟੋਰੌਂਟੋ 'ਚ ਬੋਟ ਕ੍ਰੈਸ਼ ਨੇ ਲਈ ਇੱਕ ਦੀ ਜਾਨ, ਛੇ ਲੋਕ ਜ਼ਖਮੀ
Military members asked to use federal government's COVID-19 tracking app - https://cdn.connectfm.ca/108C0593-C396-4760-B461-21C4E019065B_Story791591_1144899.jpg
Canada Sep 3
ਮਿਲਟ੍ਰੀ ਮੈਂਬਰਾਂ ਨੂੰ ਕੋਵਿਡ-19 ਟ੍ਰੈਕਿੰਗ ਐਪ ਦੀ ਵਰਤੋਂ ਕਰਨ ਦੀ ਮੰਗ
Tories ask languages czar to probe choice of WE Charity for student program - null
Canada Sep 3
ਔਫ਼ੀਸ਼ੀਅਲ ਲੈਂਗੁਏਜਿਜ਼ ਕਮੀਸ਼ਨਰ ਨੂੰ 'ਵੀ ਚੈਰਿਟੀ' ਵਿਵਾਦ 'ਤੇ ਤਫ਼ਤੀਸ਼ ਕਰਨ ਦੀ ਕਨਜ਼ਰਵੇਟਿਵਜ਼ ਨੇ ਕੀਤੀ ਮੰਗ
Justin Trudeau takes virtual cross-country tour to Atlantic provinces - https://cdn.connectfm.ca/3D71A890-A691-4F13-9A45-E3176A4FC010_Story791588_1144211.jpg
Canada Sep 3
ਜਸਟਿਨ ਟਰੂਡੋ ਦੀ ਵਰਚੂਅਲ ਫੇਰੀ ਅੱਜ ਅਟਲਾਂਟਿਕ ਸੂਬਿਆਂ ਦੇ ਨਾਲ
Previous465 of 558 pagesNext

Latest News

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link