12.31C Vancouver
ADS

News

AllAlbertaBCCanadaIndiaWorld
Federal government extends travel restrictions to limit the spread of COVID-19 - null
Canada Aug 29
ਕੈਨੇਡਾ 'ਚ ਯਾਤਰਾ ਨਾਲ ਜੁੜੀਆਂ ਕੋਵਿਡ-19 ਸੰਬੰਧੀ ਪਬੰਦੀਆਂ 'ਚ ਫੈਡਰਲ ਸਰਕਾਰ ਨੇ ਕੀਤਾ ਵਾਧਾ
Quebec reduces isolation period for confirmed COVID-19 cases from 14 days to 10 - null
Canada Aug 28
ਕਿਉਬੈਕ ਵਿਚ ਕੋਵਿਡ-19 ਮਾਮਲਿਆਂ ਲਈ ਆਈਸੋਲੇਸ਼ਨ ਸਮਾਂ ਸੀਮਾਂ ਨੂੰ ਘਟਾ ਕੇ ਕੀਤਾ ਗਿਆ 10 ਦਿਨ
Plan for inevitable COVID-19 cases in schools, says chief public health officer - null
Canada Aug 28
ਮਾਪਿਆਂ ਨੂੰ ਸਕੂਲਾਂ ਵਿਚ ਕੋਵਿਡ-19 ਦੇ ਮਾਮਲਿਆਂ ਲਈ ਰਹਿਣਾ ਚਾਹੀਦਾ ਹੈ ਤਿਆਰ: ਡਾ. ਥੇਰੇਸਾ ਟੈਮ
Federal deficit through June hits $120 billion: Finance Department - https://cdn.connectfm.ca/DDDAB985-9E28-4124-8D8A-872189014C90_Story782513_1131671.jpg
Canada Aug 28
2020-2021 ਵਿੱਤੀ ਸਾਲ ਦੇ ਪਹਿਲੇ 3 ਮਹੀਨਿਆਂ ਦੌਰਾਨ ਦੇਸ਼ ਨੂੰ $120.4 ਬਿਲਿਅਨ ਦਾ ਵਿੱਤੀ ਘਾਟਾ
Canadian economy posted record drop in Q2 due to pandemic  - https://cdn.connectfm.ca/327DDA7D-7D77-4429-8065-B11E2D37942F_Story782512_1131437.jpg
Canada Aug 28
ਸਟੈਟਿਸਟਿਕਸ ਕੈਨੇਡਾ ਮੁਤਾਬਕ ਕੋਵਿਡ -19 ਕਾਰਨ ਆਰਥਿਕਤਾ ਵਿੱਚ ਵੱਡੀ ਗਿਰਾਵਟ
432 COVID-19 cases reported in Canada, over 100 cases reported in Ontario, Quebec and Alberta - https://cdn.connectfm.ca/FACCCDAB-B543-44EB-849F-87D90FB5DCED_Story780830_1130085.jpg
Canada Aug 28
ਕੈਨੇਡਾ 'ਚ 432 ਮਾਮਲੇ ਹੋਏ ਰਿਪੋਰਟ, ਔਂਟੈਰੀਓ, ਕਿਊਬੈਕ ਤੇ ਐਲਬਰਟਾ 'ਚ ਦਰਜ ਹੋਏ 100 ਤੋਂ ਵੱਧ ਮਾਮਲੇ
NHL postpones all games Thursday, Friday after police shooting, NBA games also postponed - https://cdn.connectfm.ca/42832E37-47C7-40E4-B900-F0113328DEFE_Story780825_1129729.jpg
Canada Aug 27
ਐਨ.ਐਚ.ਐਲ. ਵੱਲੋਂ ਵੀਰਵਾਰ ਦੀਆਂ ਸਾਰੀਆਂ ਗੇਮਜ਼ ਪੋਸਟਪੋਨ ਕਰਨ ਦਾ ਫ਼ੈਸਲਾ, ਐਨ.ਬੀ.ਏ. ਦੀਆਂ ਅੱਜ ਦੀਆਂ ਗੇਮਜ਼ ਵੀ ਰੱਦ
Canada-China COVID-19 vaccine trials abandoned: National Research Council - https://cdn.connectfm.ca/1B627A21-14C6-4E0B-A324-EC87877A9CC5_Story780828_1129549.jpg
Canada Aug 27
ਕੈਨੇਡਾ-ਚੀਨ ਕੋਵਿਡ-19 ਵੈਕਸੀਨ ਦੇ ਟ੍ਰਾਇਲਜ਼ ਕੀਤੇ ਗਏ ਬੰਦ: ਨੈਸ਼ਨਲ ਰਿਸਰਚ ਕਾਊਂਸਿਲ
Explosion in mail-in voting expected if election held amid pandemic - null
Canada Aug 27
ਫੌਲ ਵਿਚ ਚੋਣਾਂ ਹੋਣ 'ਤੇ ਇਨ-ਮੇਲ ਵੋਟਿੰਗ ਦੀ ਹੋਵੇਗੀ ਭਰਮਾਰ: ਇਲੈਕਸ਼ਨਜ਼ ਕੈਨੇਡਾ
Previous467 of 558 pagesNext

Latest News

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link