26.1C Vancouver
ADS

News

AllAlbertaBCCanadaIndiaWorld
Trump says Carney apologized over Ontario’s anti-tariff ad; trade talks remain off the table - https://cdn.connectfm.ca/donald-trump_2025-10-31-190938_qkqm.jpg
Canada Oct 31
ਪੀ.ਐਮ. ਕਾਰਨੀ ਨੇ ਓਨਟਾਰੀਓ ਦੇ ਟੈਰਿਫ-ਵਿਰੋਧੀ ਇਸ਼ਤਿਹਾਰ ਲਈ ਮੁਆਫੀ ਮੰਗੀ ਹੈ: ਟਰੰਪ
Man charged after alleged sexual assault on teenage girl at Surrey bus exchange - null
Canada Oct 31
ਸਰੀ ਦੇ ਸਕਾਟਸਡੇਲ ਬੱਸ ਸਟਾਪ 'ਤੇ 16 ਸਾਲਾ ਲੜਕੀ 'ਤੇ ਹੋਏ ਜਿਨਸੀ ਹਮਲੇ ਦੇ ਦੋਸ਼ ਵਿਚ ਇੱਕ ਸ਼ੱਕੀ ਗ੍ਰਿਫ਼ਤਾਰ
Supreme Court strikes down mandatory minimum sentences for child pornography possession - https://cdn.connectfm.ca/Supreme-Court-of-Canada_2025-10-31-155940_vizg.jpg
Canada Oct 31
ਚਾਈਲਡ ਪੋਰਨੋਗ੍ਰਾਫੀ ਰੱਖਣ 'ਤੇ ਲਾਜ਼ਮੀ ਘੱਟੋ-ਘੱਟ ਸਜ਼ਾਵਾਂ ਗੈਰ-ਸੰਵਿਧਾਨਕ: ਸੁਪਰੀਮ ਕੋਰਟ
Canada’s economy contracts 0.3% in August as manufacturing and air travel weaken - https://cdn.connectfm.ca/Statistics-Canada_2025-10-31-134034_wgne.jpg
Canada Oct 31
ਅਗਸਤ ਵਿੱਚ ਕੈਨੇਡਾ ਦੀ ਅਰਥਵਿਵਸਥਾ 0.3 ਫੀਸਦੀ ਘਟੀ
Carney calls meeting with China’s Xi a ‘turning point’ in Canada–China relations - https://cdn.connectfm.ca/mark-carney_2025-10-31-130800_ttha.jpg
Canada Oct 31
ਪੀ.ਐਮ.ਮਾਰਕ ਕਾਰਨੀ ਨੇ ਚੀਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
Canada pledges $7 million in relief for Caribbean nations devastated by Hurricane Melissa - https://cdn.connectfm.ca/flood_2025-10-30-200342_sgvh.jpg
Canada Oct 30
ਕੈਨੇਡਾ ਨੇ ਮੇਲਿਸਾ ਤੂਫਾਨ ਤੋਂ ਪ੍ਰਭਾਵਿਤ ਕੈਰੇਬੀਅਨ ਦੇਸ਼ਾਂ ਲਈ $7 ਮਿਲੀਅਨ ਫਡਿੰਗ ਦਾ ਕੀਤਾ ਐਲਾਨ
Two Arrested After Gunfire Damages Surrey Home; Police Probe Possible Extortion Link - https://cdn.connectfm.ca/ARREST_2025-10-30-185452_gits.jpg
Canada Oct 30
ਘਰ 'ਤੇ ਗੋਲੀਆਂ ਚੱਲਣ ਦੀ ਵਾਰਦਾਤ ਤੋਂ ਬਾਅਦ ਸਰੀ ਪੁਲਿਸ ਨੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Surrey Renames Park After Community Raises Concerns Over Historical Injustices - null
Canada Oct 30
ਸਰੀ ਸ਼ਹਿਰ ਨੇ ਸੈਨੇਟਰ ਰੀਡ ਪਾਰਕ ਦਾ ਨਾਮ ਬਦਲ ਕੇ ਨੌਰਥ ਰਿਜ ਪਾਰਕ ਕਰਨ ਦਾ ਕੀਤਾ ਫੈਸਲਾ
Police probe overnight shooting that damaged Surrey business - https://cdn.connectfm.ca/surrey-police.jpg
Canada Oct 29
ਸਰੀ ਵਿਚ ਇੱਕ ਕਾਰੋਬਾਰ ਨੂੰ ਗੋਲੀਆਂ ਨਾਲ ਕੀਤਾ ਗਿਆ ਟਾਰਗੇਟ
Previous49 of 533 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link