19.18C Vancouver
ADS

News

AllAlbertaBCCanadaIndiaWorld
Nova Scotia: 22 victims confirmed dead in mass shooting - https://cdn.connectfm.ca/8C0F2C8D-836C-46BB-B77A-316D80EE8567_Story585948_847855.jpg
Canada Apr 22
ਨੋਵਾ ਸਕੌਸ਼ੀਆ 'ਚ ਜਾਨ ਗਵਾਉਣ ਵਾਲੇ ਮਾਸ ਸ਼ੂਟਿੰਗ ਦੇ ਪੀੜਤਾਂ ਦੀ ਗਿਣਤੀ 22 ਤੱਕ ਪਹੁੰਚਣ ਦੀ ਪੁਸ਼ਟੀ
Federal government hopes to process 90% of applications for wage subsidies by May 5 - https://cdn.connectfm.ca/78C2D319-F7F6-4495-BC79-AFAB76014CFB_Story585945_847751.jpg
Canada Apr 22
ਫੈਡਰਲ ਸਰਕਾਰ ਨੂੰ ਵੇਜ ਸਬਸਿਡੀ ਸੰਬੰਧੀ ਐਪਲੀਕੇਸ਼ਨਾਂ 'ਤੇ 5 ਮਈ ਤੋਂ ਪ੍ਰੋਸੈਸਿੰਗ ਸ਼ੁਰੂ ਹੋਣ ਦੀ ਉਮੀਦ
Dr. Theresa Tam and her provincial counterparts considering ways to ease restrictions around COVID-19 - https://cdn.connectfm.ca/0FDC8333-E724-4E79-B38D-0CC1B80CCCEC_Story585944_847681.jpg
Canada Apr 21
ਡਾ. ਥ੍ਰੀਸਾ ਟੈਮ ਅਤੇ ਸੂਬਾ ਪੱਧਰੀ ਹਮਰੁਤਬਾ ਕਰ ਰਹੇ ਕੋਵਿਡ-19 ਸੰਬੰਧੀ ਪਾਬੰਦੀਆਂ 'ਚ ਢਿੱਲ ਵਰਤਣ 'ਤੇ ਵਿਚਾਰ
Two airplanes that were supposed to pick up protective equipment in China forced to leave - https://cdn.connectfm.ca/491C1EEE-7BEF-4F60-B3E5-F7DBC3E34080_Story585942_847517.jpg
Canada Apr 21
ਖਾਲੀ ਹੱਥ ਪਰਤ ਰਹੇ ਚੀਨ ਤੋਂ ਸੁਰੱਖਿਆ ਉਪਕਰਨ ਲੈਣ ਪਹੁੰਚੇ ਦੋ ਕਨੇਡੀਅਨ ਹਵਾਈ ਜਹਾਜ਼
Total cases of COVID-19 in Nova Scotia rise to 737, 1 more death reported - https://cdn.connectfm.ca/F0F8B541-69A9-4BEA-B6BE-E6A1A3FD6D09_Story585941_847432.jpg
Canada Apr 21
ਨੋਵਾ ਸਕੌਸ਼ੀਆ: ਕੋਵਿਡ-19 ਦੇ 737 ਮਾਮਲੇ ਕੀਤੇ ਜਾ ਚੁੱਕੇ ਦਰਜ, ਇੱਕ ਹੋਰ ਪੀੜਤ ਨੇ ਤੋੜਿਆ ਦਮ
Ontario: 551 new COVID-19 cases, 38 more deaths reported - https://cdn.connectfm.ca/79F3F50B-E94A-403F-9076-CBFAB733D6A7_Story585940_847400.jpg
Canada Apr 21
ਔਂਟੈਰੀਓ 'ਚ ਕੋਰੋਨਾ ਵਾਇਰਸ ਦੇ 551 ਨਵੇਂ ਮਾਮਲੇ, 38 ਹੋਰ ਲੋਕਾਂ ਦੀ ਗਈ ਜਾਨ
Quebec: Number of COVID-19 cases rise past 20,000 and number of deaths rise past 1,000 on the same day - https://cdn.connectfm.ca/AB409B92-DE27-4A72-A0E4-234EC51BABAD_Story585939_847279.jpg
Canada Apr 21
ਕਿਊਬੈਕ 'ਚ ਵਾਇਰਸ ਪੀੜਤਾਂ ਦੀ ਗਿਣਤੀ 20,000 ਦੇ ਪਾਰ, ਮੌਤਾਂ ਦਾ ਅੰਕੜਾ 1,000 ਤੋਂ ਟੱਪਿਆ
CEWS applications to open on Monday: Trudeau - https://cdn.connectfm.ca/Justin-Trudeau-1.jpg
Canada Apr 21
ਵੇਜ ਸਬਸਿਡੀ ਪ੍ਰੋਗਰਾਮ ਦੀਆਂ ਅਰਜ਼ੀਆਂ ਸੋਮਵਾਰ ਤੋਂ ਖੁੱਲਣਗੀਆਂ: ਟਰੂਡੋ
36,832 cases of COVID-19 in Canada, number of deaths rise to 1,690 - https://cdn.connectfm.ca/B9651AD5-CC2D-42C1-A748-F9F891820594_Story583950_845340.jpg
Canada Apr 21
ਕੈਨੇਡਾ 'ਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ 37,000 ਦੇ ਕਰੀਬ ਪਹੁੰਚੀ, ਹੁਣ ਤੱਕ 1,690 ਪੀੜਤਾਂ ਨੇ ਤੋੜਿਆ ਦਮ
Previous519 of 557 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link