18.74C Vancouver
ADS

News

AllAlbertaBCCanadaIndiaWorld
Federal, Ontario governments contributing $3B to small nuclear reactor project - https://cdn.connectfm.ca/ontario-power-generation.jpg
Canada Oct 23
ਕੈਨੇਡਾ ਦਾ ਪਹਿਲਾ ਛੋਟਾ ਮਾਡਿਊਲਰ ਰਿਐਕਟਰ ਜਲਦ ਹੀ ਓਨਟਾਰੀਓ 'ਚ ਹੋਣ ਜਾ ਰਿਹੈ ਸਥਾਪਿਤ
CIRB rules against Canada Post union's challenge to back-to-work  order - https://cdn.connectfm.ca/canada-post_2025-10-23-160305_lsdr.jpg
Canada Oct 23
ਸੀ.ਆਈ.ਆਰ.ਬੀ. ਨੇ ਕੈਨੇਡਾ ਪੋਸਟ ਯੂਨੀਅਨ ਵੱਲੋਂ ਚੁਣੌਤੀ ਦੇ ਵਿਰੁੱਧ ਬਣਾਇਆ ਨਿਯਮ
Conservative MPs deflect questions about Poilievre's comments on Trudeau, RCMP - https://cdn.connectfm.ca/Poilievre_2025-10-22-175133_jcvm.jpg
Canada Oct 22
ਪੋਡਕਾਸਟ ਵਿਚ ਆਰ.ਸੀ.ਐਮ.ਪੀ. ਮੁਖੀ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਵਿਵਾਦ 'ਚ ਘਿਰੇ ਪੀਅਰ ਪੌਲੀਐਵ
Vancouver Police seize $336,000 in drugs, arrest three in Downtown Eastside investigation - https://cdn.connectfm.ca/vancouver-police.jpg
BC Oct 22
ਵੈਨਕੂਵਰ ਪੁਲਿਸ ਵੱਲੋਂ ਡਾਊਨਟਾਊਨ ਈਸਟਸਾਈਡ ਤੋਂ $3.36 ਲੱਖ ਦੇ ਨਸ਼ੀਲੇ ਪਦਾਰਥ ਜ਼ਬਤ, ਤਿੰਨ ਨੂੰ ਕੀਤਾ ਗ੍ਰਿਫਤਾਰ
Prime Minister Carney to outline approach for first federal budget in speech to students - https://cdn.connectfm.ca/PM-Carney.jpg
Canada Oct 22
ਬਜਟ ਤੋਂ ਲਗਭਗ ਦੋ ਹਫ਼ਤੇ ਪਹਿਲਾਂ ਪੀ.ਐਮ. ਕਾਰਨੀ ਕੈਨੇਡੀਅਨਜ਼ ਨੂੰ ਕਰਨਗੇ ਸੰਬੋਧਨ
Desjardins warns Ottawa’s tax cuts and tariff rollback deepening federal deficit - https://cdn.connectfm.ca/Desjardins.jpg
Canada Oct 22
ਕੈਨੇਡਾ ਦਾ ਘਾਟਾ ਇਸ ਫਿਸਕਲ ਸਾਲ ਵਿਚ $70 ਬਿਲੀਅਨ ਤੋਂ ਪਾਰ ਹੋਵੇਗਾ:ਡੇਸਜਾਰਡਿਨਜ਼ ਰਿਪੋਰਟ
Prime Minister Carney celebrates Blue Jays’ World Series return after dramatic Game 7 win - https://cdn.connectfm.ca/Prime-Minister-Mark-Carney.jpg
Canada Oct 21
ਪੀ.ਐਮ. ਕਾਰਨੀ ਨੇ ਗੇਮ 7 ਦੀ ਜਿੱਤ ਤੋਂ ਬਾਅਦ ਬਲੂ ਜੇਜ਼ ਦੀ ਵਰਲਡ ਸੀਰੀਜ਼ ਵਾਪਸੀ ਦਾ ਮਨਾਇਆ ਜਸ਼ਨ
LeBlanc says Canada–U.S. trade talks advancing but warns against rushed deal - https://cdn.connectfm.ca/LeBlanc_2025-10-21-155223_bwsj.jpg
Canada Oct 21
ਅਮਰੀਕਾ ਨਾਲ ਟੈਰਿਫ ਹਟਾਉਣ ਬਾਰੇ ਗੱਲਬਾਤ ਅਜੇ ਵੀ ਜਾਰੀ: ਡੋਮਿਨਿਕ ਲੇਬਲੈਂਕ
Canada’s inflation rises to 2.4% in September amid grocery and rent pressures - https://cdn.connectfm.ca/Statistics-Canada_2025-10-21-130337_yalv.jpg
Canada Oct 21
ਸਤੰਬਰ ਵਿੱਚ ਮਹਿੰਗਾਈ ਦਰ 2.4 ਫੀਸਦੀ ਵਧੀ
Previous52 of 533 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link