11.38C Vancouver
ADS

News

AllAlbertaBCCanadaIndiaWorld
COVID-19: Help announced for kids and seniors - null
Canada Mar 29
ਕੋਵਿਡ-19: ਬੱਚਿਆਂ ਅਤੇ ਬਜ਼ੁਰਗਾਂ ਲਈ ਮਦਦ ਦਾ ਐਲਾਨ
Sofi and kids now at Harrington Lake, Justin Trudeau remains in self isolation - https://cdn.connectfm.ca/Pandemic-conspiracy-theories-test-truth-evidence-government-say-experts-2.jpeg
Canada Mar 29
ਸੋਫ਼ੀ ਅਤੇ ਬੱਚੇ ਹੈਰਿੰਗਟਨ ਲੇਕ ਵਾਲੇ ਘਰ, ਜਸਟਿਨ ਟਰੂਡੋ ਓਟਵਾ ਵਾਲੇ
Domestic air, train travel not allowed for anyone with COVID-19 symptoms - null
Canada Mar 28
ਕੋਵਿਡ-19 ਦੇ ਲੱਛਣਾਂ ਵਾਲੇ ਯਾਤਰੀਆਂ ਨੂੰ ਘਰੇਲੂ ਹਵਾਈ ਅਤੇ ਰੇਲ ਯਾਤਰਾ ਦੀ ਇਜਾਜ਼ਤ ਨਹੀਂ
COVID-19: 4,768 confirmed and presumptive cases in Canada - https://cdn.connectfm.ca/5F02B24E-D29D-4683-97FA-8D3878BBF5DA_Story548547_792366.jpg
Canada Mar 28
ਕੋਵਿਡ-19: ਕੈਨੇਡਾ 'ਚ ਕੁੱਲ ਮਾਮਲੇ 5,000 ਦੇ ਕਰੀਬ ਪਹੁੰਚੇ
Alberta: province is forcing non-essential business, such as salons, dine-in restaurants, clothing stores and furniture stores to close - https://cdn.connectfm.ca/74972FA4-64C4-4E91-981E-3B02EF7F6952_Story548549_792360.jpg
Canada Mar 28
ਐਲਬਰਟਾ: ਸੂਬੇ 'ਚ ਸਲੂਨ, ਰੈਸਟੂਰੈਂਟ, ਕੱਪੜਿਆਂ ਦੇ ਸਟੋਰ, ਫਰਨੀਚਰ ਸਟੋਰਾਂ ਨੂੰ ਬੰਦ ਕਰਨ ਲਈ ਆਖਿਆ
Approximately 5200 employees of Indigo Books & Music Inc. being laid off - https://cdn.connectfm.ca/22578015-1F98-44AB-9488-193FE23FC834_Story548544_792064.jpeg
Canada Mar 27
ਨਾਮੀ ਬੁੱਕ ਸੈਲਿੰਗ ਕੰਪਨੀ ਵੱਲੋਂ 5,200 ਕਾਮਿਆਂ ਨੂੰ ਕੀਤਾ ਜਾ ਰਿਹਾ ਲੇਅ ਆਫ
Ontario reports 135 new COVID-19 cases, 3 more deaths reported - https://cdn.connectfm.ca/45C7206F-BDC9-4EB5-98A7-3F1367085149_Story548543_791979.jpg
Canada Mar 27
ਔਂਟੈਰੀਓ 'ਚ ਕੋਵਿਡ-19 ਦੇ 135 ਹੋਰ ਮਾਮਲੇ, 3 ਹੋਰ ਲੋਕਾਂ ਦੀ ਗਈ ਜਾਨ
Deputy PM Chrystia Freeland: Canadian officials are urgently following up, if US may deport asylum seekers turned away by Canada - https://cdn.connectfm.ca/DFA648FB-53E5-4D64-AF6E-EEF31A1E7285_Story548542_791959.jpg
Canada Mar 27
ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ: ਪਨਾਹ ਮੰਗਣ ਵਾਲਿਆਂ ਸੰਬੰਧੀ ਅਮਰੀਕਾ ਦੇ ਫੈਸਲੇ 'ਤੇ ਕਨੇਡੀਅਨ ਅਧਿਕਾਰੀ ਬਣਾ ਰਹੇ ਸੰਪਰਕ
COVID-19: 10 more deaths in Quebec, total cases rise past 2,000  - null
Canada Mar 27
ਕੋਵਿਡ-19: ਕਿਊਬੈਕ 'ਚ 10 ਹੋਰ ਲੋਕਾਂ ਦੀ ਗਈ ਜਾਨ, ਪੀੜਤਾਂ ਦੀ ਗਿਣਤੀ 2,000 ਦੇ ਪਾਰ
Previous529 of 556 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link