10.87C Vancouver
ADS

News

AllAlbertaBCCanadaIndiaWorld
Small business wage subsidy increased to 75% - https://cdn.connectfm.ca/F4232DD9-141B-4C15-BE88-AAF9703AD297_Story548539_791271.jpg
Canada Mar 27
ਛੋਟੇ ਵਪਾਰੀਆਂ ਲਈ ਵੇਜ ਸਬਸਿਡੀ 75% ਹੋਈ
Bank of Canada cuts key interest rate to 0.25 per cent - https://cdn.connectfm.ca/955B6ABD-8EC1-4235-9CC7-B5BD9BD820A8_Story548538_791026.jpg
Canada Mar 27
ਬੈਂਕ ਆਫ ਕੈਨੇਡਾ ਵਲੋਂ ਵਿਆਜ ਦਰ ਵਿੱਚ 0.5% ਕਟੌਤੀ ਦਾ ਐਲਾਨ
PM Trudeau: Canada is now enforcing the Quarantine Act - null
Canada Mar 27
ਜਸਟਿਨ ਟਰੂਡੋ: ਕੈਨੇਡਾ 'ਚ ਕੁਆਰੰਟੀਨ ਐਕਟ ਲਾਗੂ
Canada now has more than 4,000 COVID-19 cases tested positive - https://cdn.connectfm.ca/489EA863-2741-4DC1-9CCD-E7914B5B6604_Story546730_789684.jpg
Canada Mar 27
ਕੈਨੇਡਾ ਵਿੱਚ ਕੋਰੋਨਾਵਾਇਰਸ ਨਾਲ ਜੁੜੇ ਕੁੱਲ ਮਾਮਲੇ 4,000 ਦੇ ਪਾਰ
67 new cases of COVID-19 in Alberta, Total cases-486 - https://cdn.connectfm.ca/37CB9B01-9F1A-400E-9F4B-FFA8587C12E2_Story546731_789602.jpg
Canada Mar 26
ਐਲਬਰਟਾ 'ਚ ਕੋਵਿਡ-19 ਦੇ 67 ਹੋਰ ਮਾਮਲੇ, ਕੁੱਲ ਮਾਮਲੇ-486
Francois Philippe Champagne: Canada and its G-7 counterparts need to rely on science to make proper decisions - null
Canada Mar 26
ਫ੍ਰਾਂਸੂਆ ਫਿਲਿਪ ਸ਼ੈਂਪੇਨ: ਕੈਨੇਡਾ ਅਤੇ ਹੋਰ ਜੀ-7 ਦੇਸ਼ਾਂ ਦਾ ਸਾਇੰਸ 'ਤੇ ਯਕੀਨ ਬਣਾ ਕੇ ਰੱਖਣਾ ਜ਼ਰੂਰੀ
PM Justin Trudeau: Government is looking at extending lower-interest credit directly to consumers - https://cdn.connectfm.ca/4099A5EA-5CAB-438C-B1E1-763991AAEC9B_Story546728_789460.jpg
Canada Mar 26
ਪ੍ਰਧਾਨ ਮੰਤਰੀ ਟਰੂਡੋ: ਕਨੇਡੀਅਨਸ ਤੱਕ ਸਿੱਧੇ ਹੀ ਸੰਪਰਕ ਬਣਾ ਕੇ ਘੱਟ ਇੰਟ੍ਰਸਟ 'ਤੇ ਕਰੈਡਿਟ ਮੁਹਈਆ ਕਰਵਾਉਣ ਦੀ ਹੋ ਰਹੀ ਕੋਸ਼ਿਸ਼
Dr. Theresa Tam: Random checks will be done to ensure Canadians returning to Canada are following the mandatory 14 day quarantine - https://cdn.connectfm.ca/DC913480-87F3-42A3-AE7C-B41D0BF6F884_Story546727_789449.jpg
Canada Mar 26
ਡਾ. ਥਰੈਸਾ ਟੈਮ: ਦੇਸ਼ ਪਰਤ ਰਹੇ ਕਨੇਡੀਅਨਸ 'ਤੇ ਰੱਖੀ ਜਾਵੇਗੀ ਨਜ਼ਰ, 14 ਦਿਨ ਲਈ ਕੁਆਰੰਟੀਨ ਰਹਿਣਾ ਹੈ ਜ਼ਰੂਰੀ
Quebec has 1,629 COVID-19 cases - null
Canada Mar 26
ਕੋਵਿਡ-19: ਕਿਊਬੈਕ 'ਚ ਪੀੜਤਾਂ ਦੀ ਗਿਣਤੀ 1,629 ਤੱਕ ਪਹੁੰਚੀ
Previous530 of 556 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link