17.46C Vancouver
ADS

News

AllAlbertaBCCanadaIndiaWorld
CN Rail calling back workers laid off due to rail blockades - null
Canada Mar 4
ਸੀ.ਐਨ. ਰੇਲ ਨੇ ਕਾਮਿਆਂ ਨੂੰ ਵਾਪਿਸ ਕੰਮ 'ਤੇ ਸੱਦਣਾ ਕੀਤਾ ਸ਼ੁਰੂ
PM Trudeau: people are impatient over the disputed natural gas pipeline in B.C. - https://cdn.connectfm.ca/5C0EE806-26DD-4C0E-9F6A-63D4BA5D9836_Story507989_734465.jpg
Canada Mar 4
ਪੀ.ਐਮ. ਟਰੂਡੋ: ਵਿਵਾਦਿਤ ਨੈਚੁਰਲ ਗੈਸ ਪਾਈਪਲਾਈਨ ਦੇ ਮੁੱਦੇ 'ਤੇ ਕੁਝ ਲੋਕ ਬੇਸਬਰੇ 
PM says Canada working with international community on novel coronavirus - https://cdn.connectfm.ca/37F07D4E-086A-408F-9857-97D7299F88C9_Story507980_733403.jpg
Canada Mar 3
ਕਨੇਡੀਅਨ ਸਰਕਾਰ ਵਲੋਂ ਕਰੋਨਾਵਾਇਰਸ ਨਾਲ ਨਜਿੱਠਣ ਵਾਸਤੇ ਯਤਨ ਲਗਾਤਾਰ ਜਾਰੀ : ਟਰੂਡੋ
Federal government increasing border screening measures for travellers - null
Canada Mar 3
ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਬਾਰਡਰ ਸਕ੍ਰੀਨਿੰਗ ਦੇ ਵਧੇਰੇ ਇੰਤਜ਼ਾਮ ਕਰਨ ਦੀ ਪ੍ਰਕਿਰਿਆ ਸ਼ੁਰੂ
Trudeau calls for input from industry, citizens, Indigenous groups on climate - https://cdn.connectfm.ca/028C7558-E024-466E-839D-2775634D3893_Story506198_731794.jpg
Canada Mar 3
ਟਰੂਡੋ ਨੇ ਵਪਾਰਾਂ, ਨਾਗਰਿਕਾਂ ਅਤੇ ਇੰਡੀਜਨਸ ਗਰੁੱਪਸ ਤੋਂ ਮੌਸਮ ਸੰਬੰਧੀ ਨੀਤੀ ਦੇ ਭਵਿੱਖ ਲਈ ਮੰਗੀ ਮਦਦ
Fort Saskatchewan's Katharine Morel died during a fall in Equestrian competition - null
Canada Mar 2
ਫੋਰਟ ਸਸਕੈਚਵਿਨ ਦੀ 33 ਸਾਲਾ ਘੁੜਸਵਾਰ, ਕੈਥਰੀਨ ਮੌਰਲ ਦੀ ਇਕਵੈਸਟਰੀਅਨ ਕੰਪੀਟੀਸ਼ਨ 'ਚ ਗਈ ਜਾਨ
Ontario reports three new coronavirus cases, brings province's total to 18 - https://cdn.connectfm.ca/BE5DBB0D-BB50-4587-B5E6-ED759692E1B3_Story506194_731207.jpg
Canada Mar 2
ਓਂਟਾਰੀਓ ਵਿੱਚ ਕਰੋਨਾਵਾਇਰਸ ਦੇ ਤਿੰਨ ਹੋਰ ਕੇਸ ਸਾਹਮਣੇ ਆਏ
4 more COVID-19 cases in Ontario - null
Canada Mar 2
ਓਂਟਾਰੀਓ ਵਿੱਚ ਕਰੋਨਾਵਾਇਰਸ ਦੇ ਚਾਰ ਨਵੇਂ ਮਰੀਜ਼
Wet'suwet'en chiefs, ministers reach proposed agreement in pipeline dispute - null
Canada Mar 1
ਪਾਈਪਲਾਈਨ ਵਿਵਾਦ ਮਾਮਲੇ ਵਿੱਚ ਵੈਟ'ਸੂਵੈਟ'ਨ ਮੁੱਖੀਆਂ ਅਤੇ ਸਰਕਾਰ ਵਿਚਕਾਰ ਪ੍ਰਸਤਾਵਿਤ ਸਮਝੌਤਾ
Previous543 of 556 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link