18.23C Vancouver
ADS

News

AllAlbertaBCCanadaIndiaWorld
Four new COVID-19 cases in Canada, first death in the U.S. - https://cdn.connectfm.ca/Risk-to-being-overly-cautious-in-COVID-19-protection-protocols_-PHAC.jpeg
Canada Mar 1
ਕੈਨੇਡਾ ਵਿੱਚ ਕੋਵਿਡ-19 ਦੇ ਚਾਰ ਨਵੇਂ ਮਰੀਜ਼, ਅਮਰੀਕਾ ਵਿੱਚ ਵਾਇਰਸ ਕਾਰਣ ਪਹਿਲੀ ਮੌਤ
Via Rail to soon resume operation on important routes - null
Canada Feb 28
ਵੀਆ ਰੇਲ: ਅਹਿਮ ਰੂਟਸ 'ਤੇ ਜਲਦ, ਮੁੜ ਸ਼ੁਰੂ ਹੋਣਗੀਆਂ ਸੇਵਾਵਾਂ
A song released to support Indigenous led protests - null
Canada Feb 28
ਪਾਈਪਲਾਈਨ ਦੇ ਵਿਰੋਧ ਪ੍ਰਦਰਸ਼ਨਾਂ ਦੇ ਪੱਖ 'ਚ ਬਣਾਇਆ ਗੀਤ
Conservatives continue to insist professional protesters disrupting rail traffic  - https://cdn.connectfm.ca/98EC1E71-582B-46A3-BA9A-6E853A38C565_Story502072_725595.jpg
Canada Feb 28
ਕੰਜ਼ਰਵੇਟਿਵਸ ਦੇ ਰਹੇ ਜ਼ੋਰ, ਪੇਸ਼ੇਵਰ ਪ੍ਰਦਰਸ਼ਨਕਾਰੀਆਂ ਵੱਲੋਂ ਪਾਏ ਜਾ ਰਹੇ ਵਿਘਨ
Police say Winnipeg teacher charged with sexual assault - null
Canada Feb 28
ਵਿਨੀਪੈਗ 'ਚ ਅਧਿਆਪਿਕਾ 'ਤੇ ਲੱਗੇ ਜਿਨਸੀ ਸ਼ੋਸ਼ਣ ਤੇ ਜਿਨਸੀ ਹਮਲੇ ਦੇ ਇਲਜ਼ਾਮ
Ontario confirms seventh coronavirus case; man had travelled to Iran - null
Canada Feb 28
ਓਨਟਾਰਿਓ ਵਿੱਚ ਕਰੋਨਾਵਾਇਰਸ ਦੇ ਸੱਤਵੇਂ ਕੇਸ ਦੀ ਪੁਸ਼ਟੀ; ਪੀੜਤ ਆਦਮੀ ਈਰਾਨ ਤੋਂ ਸਫ਼ਰ ਕਰਕੇ ਆਇਆ
Pipeline talks with hereditary chiefs set for second day in northern B.C. - https://cdn.connectfm.ca/Pipeline-talks-with-hereditary-chiefs-set-for-second-day-in-northern-B.C.jpg
Canada Feb 28
ਪਾਈਪਲਾਈਨ ਦੇ ਸੰਬੰਧ ਵਿੱਚ ਵੈਟ’ਸੁ’ਵੈਟ’ਇਨ ਹੇਰਾਡਿਟਰੀ ਚੀਫ ਅਤੇ ਸਰਕਾਰ ਦੀ ਬੈਠਕ ਦਾ ਅੱਜ ਦੂਸਰਾ ਦਿਨ
Champagne to meet with top airline officials in Ukraine next week - https://cdn.connectfm.ca/C3A5F4C3-6E1B-4790-97A5-1E6693072480_Story500077_723341.jpg
Canada Feb 28
ਮੁਆਵਜ਼ੇ ਸੰਬੰਧੀ ਅਗਲੇ ਹਫਤੇ ਯੂਕਰੇਨ ਦੇ ਚੋਟੀ ਦੇ ਏਅਰਲਾਈਨ ਅਧਿਕਾਰੀਆਂ ਨਾਲ ਮਿਲਣਗੇ ਕੈਨੇਡਾ ਦੇ ਵਿਦੇਸ਼ ਮੰਤਰੀ
Carolyn Bennett calls the meetings with Wet'suwet'en hereditary chiefs "truly important" - null
Canada Feb 27
ਕੈਰੋਲੀਨ ਬੈਨੇਟ: ਵੈਟ'ਸੁਵੈਟ'ਐਨ ਹੈਰੀਡਿਟਰੀ ਚੀਫਸ ਨਾਲ ਬੈਠਕ "ਬੇਹੱਦ ਅਹਿਮ"
Previous544 of 556 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link