19.88C Vancouver
ADS

News

AllAlbertaBCCanadaIndiaWorld
Japan confirms 12 Canadians on cruise ship infected with novel coronavirus - null
Canada Feb 13
ਸਮੁੰਦਰੀ ਜਹਾਜ਼ 'ਤੇ ਸਵਾਰ 12 ਕਨੇਡੀਅਨ 'ਕੋਵਿਡ-19' ਨਾਲ ਪਾਜ਼ਿਟਿਵ, ਜਾਪਾਨ ਨੇ ਕੀਤੀ ਪੁਸ਼ਟੀ
Bombardier completes its exit of commercial aviation as it sells CSeries stake - https://cdn.connectfm.ca/36CE4979-46A4-43C7-9C6D-EFA3FDE8431E_Story477164_689735.jpg
Canada Feb 13
ਬੋਮਬਾਰਡੀਅਰ ਵਲੋਂ ਕਮਰਸ਼ਲ ਏਵੀਏਸ਼ਨ ਤੋਂ ਪੂਰੀ ਤਰ੍ਹਾਂ ਬਾਹਰ ਹੋ ਜਾਣ ਦਾ ਐਲਾਨ
Ontario: Unions plan to stage walkout, more than two-million students out of class - null
Canada Feb 12
21 ਫਰਵਰੀ ਦੀ ਹੜਤਾਲ ਦਾ, ਪੂਰੇ ਔਂਟੈਰੀਓ ਦੇ ਸਕੂਲਾਂ 'ਤੇ ਹੋਵੇਗਾ ਅਸਰ
Trudeau to speak to federal ministers on B.C. protests  - https://cdn.connectfm.ca/7120F1B8-0E27-455B-B466-B0F48B8BD64D_Story475415_687625.jpg
Canada Feb 12
ਬੀ.ਸੀ. 'ਚ ਪ੍ਰਦਰਸ਼ਨਾਂ ਬਾਰੇ, ਪ੍ਰਧਾਨ ਮੰਤਰੀ ਟਰੂਡੋ ਫੈਡਰਲ ਮੰਤਰੀਆਂ ਨਾਲ ਕਰਨਗੇ ਗੱਲ
Renowned Indian Journalist Ravish Kumar on Sver Wala Show: NRIs need to start asking relevant questions - null
Canada Feb 12
ਮਸ਼ਹੂਰ ਭਾਰਤੀ ਪੱਤਰਕਾਰ ਰਵੀਸ਼ ਕੁਮਾਰ: ਐਨ.ਆਰ.ਆਈ. ਭਾਰਤੀ ਸਿਆਸਤਦਾਨਾਂ ਨੂੰ ਤਿੱਖੇ ਸਵਾਲ ਪੁੱਛਣ
Former federal health minister Jane Philpott has a new job - null
Canada Feb 12
ਸਾਬਕਾ ਸਿਹਤ ਮੰਤਰੀ ਜੇਨ ਫਿਲਪੌਟ, ਹੁਣ ਨਿਭਾਵੇਗੀ ਇੱਕ ਵੱਖਰੀ ਭੂਮਿਕਾ
Trudeau misses deadline for disclosing private interests to ethics commissioner - https://cdn.connectfm.ca/CA67C3A1-A1E1-4EDB-9FE8-4F03320E824B_Story473600_685433.jpg
Canada Feb 12
ਟਰੂਡੋ ਵੱਲੋਂ ਫੈਡਰਲ ਐਥਿਕਸ ਨਿਯਮਾਂ ਦੀ ਉਲੰਗਣਾ 
Second plane carrying evacuees from Wuhan lands in Ontario - https://cdn.connectfm.ca/E78E9D57-CC19-4660-94E1-03751B9D2A2E_Story473594_684391.jpg
Canada Feb 11
ਕਨੇਡੀਅਨ ਨਾਗਰਿਕਾਂ ਨੂੰ ਵੁਹਾਨ ਤੋਂ ਲੈਣ ਗਿਆ ਦੂਸਰਾ ਜਹਾਜ਼ ਪਹੁੰਚਿਆ ਓਂਟਾਰੀਓ
Ottawa launches consultations on Indigenous ownership of Trans Mountain pipeline - https://cdn.connectfm.ca/7A4D6C56-25DE-4CF8-BC2F-A72916CD123A_Story471822_682384.jpg
Canada Feb 10
ਔਟਵਾ ਵੱਲੋਂ 129 ਇੰਡੀਜਨਸ ਭਾਈਚਾਰਿਆਂ ਨਾਲ ਟ੍ਰਾਂਸ ਮਾਊਂਟੇਨ ਦੀ ਮਲਕੀਅਤ ਸੰਬੰਧੀ ਸਲਾਹ ਮਸ਼ਵਰਾ
Previous549 of 556 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link