18.12C Vancouver
ADS

News

AllAlbertaBCCanadaIndiaWorld
Expat family expecting baby soon hopes Britain can get them out of China - https://cdn.connectfm.ca/62366F76-412E-4A8D-ADA1-D9F8EC1CF109_Story452820_655128.jpg
Canada Jan 29
ਬ੍ਰਿਟਿਸ਼ ਨਾਗਰਿਕ ਅਤੇ ਕਨੇਡੀਅਨ ਮਹਿਲਾ ਨੂੰ ਜਲਦੀ ਵੁਹਾਨ ਤੋਂ ਨਿਕਲਣ ਦੀ ਆਸ
As 132 reported dead from virus outbreak, international sporting events postponed - null
Canada Jan 29
ਚੀਨ ਦੇ ਵਿੱਚ ਨਵੀਂ ਕਿਸਮ ਦੇ ਕਰੋਨਾਵਾਇਰਸ ਕਾਰਨ 132 ਵਿਅਕਤੀਆਂ ਦੀ ਮੌਤ, ਅੰਤਰਰਾਸ਼ਟਰੀ ਖੇਡ ਸਮਾਗਮ ਰੱਦ
New Brunswick’s John Williamson considering Tory leadership - https://cdn.connectfm.ca/4A230101-61BD-4DC4-AD11-5B8EC58B5A02_Story452817_654691.jpg
Canada Jan 29
ਨਿਊ ਬਰਨਸਵਿਕ ਦੇ ਜਾਨ ਵਿਲੀਅਮਸਨ ਵਲੋਂ ਟੋਰੀ ਲੀਡਰਸ਼ਿਪ ਦੌੜ ਵਿੱਚ ਉਤਰਨ ਦਾ ਵਿਚਾਰ
Calgary man found guilty of brutal 2017 sexual assault that lasted 11hours - null
Canada Jan 28
11 ਘੰਟੇ ਤਕ ਜਾਰੀ ਰਹੇ ਭਿਆਨਕ ਜਿਨਸੀ ਹਮਲੇ ਦਾ ਮਾਮਲਾ, ਵਿਅਕਤੀ ਦੋਸ਼ੀ ਐਲਾਨਿਆ
Foreign Affairs Minister says eight Canadians in Wuhan have asked for help - https://cdn.connectfm.ca/EXF_LF0ANXIA.jpg
Canada Jan 27
ਵਿਦੇਸ਼ ਮੰਤਰੀ ਨੇ ਕਿਹਾ ਵੁਹਾਨ 'ਚ 8 ਕਨੇਡੀਅਨਸ ਨੇ ਮੰਗੀ ਮਦਦ
Second presumptive case of coronavirus: Health Minister says no reason to be alarmed - null
Canada Jan 27
ਕੈਨੇਡਾ 'ਚ ਕੋਰੋਨਾਵਾਇਰਸ ਦਾ ਕਥਿਤ ਦੂਜਾ ਮਾਮਲਾ, ਸਿਹਤ ਮੰਤਰੀ ਨੇ ਕਿਹਾ ਚਿੰਤਾ ਦੀ ਗੱਲ ਨਹੀਂ
Shooting northeast of Calgary leaves B.C. man dead - null
Canada Jan 24
ਕੈਲਗਰੀ ਕੋਲ ਚੱਲੀ ਗੋਲੀ ਨੇ ਲਈ ਬੀ.ਸੀ. ਦੇ ਯੁਵਕ ਦੀ ਜਾਨ
Poilievre ends bid for Tory leadership citing desire to spend time with daughter - null
Canada Jan 24
ਪੀਅਰ ਪੌਲਿਵਰ ਨੇ ਟੋਰੀ ਲੀਡਰਸ਼ਿਪ ਦੌੜ ਵਿਚੋਂ ਹੱਟਣ ਦਾ ਕੀਤਾ ਐਲਾਨ
PM Justin Trudeau speaks on coronavirus, immediately after WHO meeting - https://cdn.connectfm.ca/512EBC58-03AB-4F5A-B195-CD334AAEE25E_Story443428_641213.jpg
Canada Jan 23
WHO ਦੀ ਬੈਠਕ ਤੋਂ ਬਾਅਦ, ਟਰੂਡੋ ਨੇ ਕਰੋਨਾਵਾਇਰਸ 'ਤੇ ਕੀਤੀ ਗੱਲਬਾਤ
Previous552 of 556 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link