16.79C Vancouver
ADS

News

AllAlbertaBCCanadaIndiaWorld
World Swimming Championship 2025: Canada wins bronze in 4X100m mixed medley relay - https://cdn.connectfm.ca/Swimming-Canada-WC-mixed-doubles.jpg
Canada Jul 30
ਤੈਰਾਕੀ ਵਿਸ਼ਵ ਚੈਂਪੀਅਨਸ਼ਿਪ 'ਚ ਕੈਨੇਡਾ ਨੇ 4 ਗੁਣਾ 100 ਮੀਟਰ ਮਿਕਸਡ ਮੈਡਲੇ ਰਿਲੇ 'ਚ ਜਿੱਤਿਆ ਬਰੌਂਜ਼ ਮੈਡਲ
PM Carney assembling cabinet today to talk U.S. trade, Middle East - https://cdn.connectfm.ca/mark-Carny.jpg
Canada Jul 30
ਅੱਜ ਆਪਣੇ ਮੰਤਰੀ ਮੰਡਲ ਨਾਲ ਵਰਚੁਅਲੀ ਮੀਟਿੰਗ ਕਰ ਰਹੇ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ
Canadian government may introduce bail reform bill in fall - https://cdn.connectfm.ca/san-frasor.jpg
Canada Jul 30
ਕੈਨੇਡਾ ਸਰਕਾਰ ਪਤਝੜ ਵਿੱਚ ਪੇਸ਼ ਕਰ ਸਕਦੀ ਹੈ ਜ਼ਮਾਨਤ ਸੁਧਾਰ ਬਿੱਲ
Officers rescue woman from Fraser River - null
Canada Jul 29
ਨਿਊ ਵੈਸਟਮਿੰਸਟਰ ਪੁਲਿਸ ਨੇ ਫਰੇਜ਼ਰ ਰਿਵਰ ਵਿਚੋਂ ਇੱਕ ਔਰਤ ਨੂੰ ਕੀਤਾ ਰੈਸਕਿਊ
Potential Alberta separation referendum question referred to judge for approval - null
Canada Jul 29
ਕੈਨੇਡਾ ਤੋਂ ਵੱਖ ਹੋਣ ਸੰਬੰਧੀ ਐਲਬਰਟਾ ਰੈਫਰੈਂਡਮ ਸਵਾਲ ਨੂੰ ਪ੍ਰਵਾਨਗੀ ਲਈ ਜੱਜ ਕੋਲ ਭੇਜਿਆ ਗਿਆ
Alberta, provincial employee union agree to renewed mediation in last attempt at deal - null
Canada Jul 29
ਐਲਬਰਟਾ ਸਰਕਾਰ ਅਤੇ ਐਲਬਰਟਾ ਸੂਬਾਈ ਕਰਮਚਾਰੀ ਯੂਨੀਅਨ ਨਵੇਂ ਸਿਰੇ ਤੋਂ ਗੱਲਬਾਤ ਲਈ ਹੋਏ ਸਹਿਮਤ
10 candidates in Alberta byelection to debate - https://cdn.connectfm.ca/river-crowfoot.jpg
Canada Jul 29
ਬੈਟਲ ਰਿਵਰ-ਕਰੋਫੁੱਟ ਦੀ ਜ਼ਿਮਨੀ ਚੋਣ ਲੜ ਰਹੇ 10 ਉਮੀਦਵਾਰ ਅੱਜ ਡਿਬੇਟ 'ਚ ਹੋਣਗੇ ਸ਼ਾਮਲ
Basketball: Canada's Michelle Plouffe announces retirement - https://cdn.connectfm.ca/Canada-Basketball-Michelle-Plouffe.jpg
Canada Jul 28
ਕੈਨੇਡਾ ਦੀ ਨਾਮੀ ਬਾਸਕਿਟਬਾਲ ਖਿਡਾਰਨ ਮਿਸ਼ੈਲ ਪਲੂਫ ਲੈਣ ਜਾ ਰਹੀ ਸੰਨਿਆਸ
Surrey Council to vote on $15.9 M contract for major road projects - https://cdn.connectfm.ca/surry-city-council.jpg
Canada Jul 28
ਸਰੀ ਕੌਂਸਲ ਵੱਡੇ ਸੜਕ ਪ੍ਰੋਜੈਕਟਾਂ ਲਈ $15.9 ਮਿਲੀਅਨ ਦੇ ਇਕਰਾਰਨਾਮੇ 'ਤੇ ਕਰੇਗੀ ਵੋਟ
Previous75 of 533 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link