30.94C Vancouver
ADS

News

AllAlbertaBCCanadaIndiaWorld
Four charged in alleged violent extremist plot to take over Quebec City - https://cdn.connectfm.ca/GRC-RCMP.jpg
Canada Jul 8
ਕਿਊਬੈਕ ਸਿਟੀ 'ਤੇ ਕਬਜ਼ਾ ਕਰਨ ਅਤੇ ਸਰਕਾਰ ਵਿਰੋਧੀ ਮਿਲਟਰੀ ਬਣਾਉਣ ਦੀ ਸਾਜ਼ਿਸ਼ ਤਹਿਤ 4 ਗ੍ਰਿਫ਼ਤਾਰ
25 percent tariff to be imposed on goods coming from Japan and South Korea from August 1: Trump - https://cdn.connectfm.ca/Trump_2025-02-27-150713_mbqd.jpg
Canada Jul 7
1 ਅਗਸਤ ਤੋਂ ਜਾਪਾਨ ਅਤੇ ਦੱਖਣੀ ਕੋਰੀਆ ਤੋਂ ਆਉਣ ਵਾਲੇ ਸਮਾਨ 'ਤੇ ਲੱਗੇਗਾ 25 ਫ਼ੀਸਦੀ ਟੈਰਿਫ: ਟਰੰਪ
Police investigate serious-injury pedestrian crash in Richmond - https://cdn.connectfm.ca/Richmond-RCMP-X.jpg
Canada Jul 7
ਰਿਚਮੰਡ ਵਿਚ 87 ਸਾਲਾ ਬਜ਼ੁਰਗ ਨੂੰ ਕਾਰ ਨੇ ਮਾਰੀ ਟੱਕਰ, ਹਾਲਤ ਗੰਭੀਰ
Motorcycle impounded, rider facing charges after high-speed stunting in Parksville - https://cdn.connectfm.ca/Parksville-motrcycle-speed.jpg
Canada Jul 7
ਪਾਰਕਸਵਿਲ 'ਚ ਤੇਜ਼ ਰਫ਼ਤਾਰ ਸਟੰਟ ਕਰਨ ਤੋਂ ਬਾਅਦ 23 ਸਾਲਾ ਨੌਜਵਾਨ ਦਾ ਮੋਟਰਸਾਈਕਲ ਜ਼ਬਤ, ਲੱਗੇ ਕਈ ਦੋਸ਼
Environment group warns against repealing federal electric vehicle mandate - https://cdn.connectfm.ca/PETROL_2025-07-07-140113_upco.jpg
Canada Jul 7
ਵਾਤਾਵਰਣ ਥਿੰਕ ਟੈਂਕ ਨੇ ਇਲੈਕਟ੍ਰਿਕ ਵਾਹਨ ਆਦੇਸ਼ ਨੂੰ ਰੱਦ ਕਰਨ ਵਿਰੁੱਧ ਦਿੱਤੀ ਚੇਤਾਵਨੀ
Ottawa talking to metals giant Rio Tinto about cash flow help amid U.S. tariffs - https://cdn.connectfm.ca/Mélanie-Joly_2025-07-04-165956_nxdn.jpg
Canada Jul 4
ਕੈਨੇਡਾ ਸਰਕਾਰ ਵਲੋਂ ਟੈਰਿਫ ਨਾਲ ਪ੍ਰਭਾਵਿਤ ਕੰਪਨੀਆਂ ਦੀ ਮਦਦ ਕਰਨ ਦਾ ਕੀਤਾ ਜਾ ਰਿਹਾ ਯਤਨ
Statistics Canada says merchandise trade deficit $5.9 billion in May - https://cdn.connectfm.ca/Statistics-Canada_2025-07-03-141314_ugur.jpg
Canada Jul 3
ਮਈ ਵਿੱਚ ਵਪਾਰਕ ਘਾਟਾ $5.9 ਬਿਲੀਅਨ ਰਿਹਾ: ਸਟੈਟਿਸਟਿਕਸ ਕੈਨੇਡਾ
Travellers could see delays after bomb threats at Canadian airports: NAV Canada - https://cdn.connectfm.ca/flight.jpg
Canada Jul 3
ਕੈਨੇਡੀਅਨ ਹਵਾਈ ਅੱਡਿਆਂ 'ਤੇ ਬੰਬ ਦੀ ਧਮਕੀ ਤੋਂ ਬਾਅਦ ਯਾਤਰੀਆਂ ਨੂੰ ਕਰਨਾ ਪੈ ਸਕਦਾ ਦੇਰੀ ਦਾ ਸਾਹਮਣਾ:ਐਨਏਵੀ ਕੈਨੇਡਾ
IHIT investigating murder-suicide in Abbotsford - https://cdn.connectfm.ca/IHIT-X.jpg
Canada Jul 2
ਐਬਟਸਫੋਰਡ ਦੇ ਇੱਕ ਘਰ ਵਿਚ ਦੋ ਲੋਕਾਂ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਕਰ ਰਹੀ ਹੈ ਜਾਂਚ
Previous84 of 533 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link