12.21C Vancouver
ADS

News

AllAlbertaBCCanadaIndiaWorld
Surrey Police Service Pilots Biometric Scanning for Jail Cells - https://cdn.connectfm.ca/Jail-Cells.jpg
Canada Aug 12
ਸਰੀ ਪੁਲਿਸ ਸਰਵਿਸ ਨੇ ਜੇਲ੍ਹ ਦੀਆਂ ਬੈਰਕਾਂ ਵਿਚ ਬਾਇਓਮੈਟ੍ਰਿਕ ਸਕੈਨਿੰਗ ਸੰਬੰਧੀ ਪਾਈਲਟ ਦੀ ਕੀਤੀ ਸ਼ੁਰੂਆਤ
Flight delays reported due to WestJet network issues - https://cdn.connectfm.ca/westjet_2025-08-12-173015_rbyr.jpg
Canada Aug 12
ਵੈਸਟਜੈੱਟ ਨੈੱਟਵਰਕ ਸਮੱਸਿਆਵਾਂ ਕਾਰਨ ਉਡਾਣ ਵਿੱਚ ਦੇਰੀ ਦੀ ਕੀਤੀ ਗਈ ਰਿਪੋਰਟ
'Day of action' for Air Canada flight attendants at major airports - https://cdn.connectfm.ca/Air-canada-TCP2.jpg
BC Aug 11
ਕੈਨੇਡਾ ਦੇ ਵੱਡੇ ਹਵਾਈ ਅੱਡਿਆਂ 'ਤੇ ਵਿਖਿਆ 'ਡੇਅ ਆਫ ਐਕਸ਼ਨ' ਦਾ ਅਸਰ
Canadian PM, Ukrainian President Talk on Phone - https://cdn.connectfm.ca/mark-carney_2025-08-11-192615_rwoi.jpg
Canada Aug 11
ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਯੂਕਰੇਨ ਦੇ ਰਾਸ਼ਟਰਪਤੀ ਨੇ ਫੋਨ ਤੇ ਕੀਤੀ ਗੱਲਬਾਤ
Surrey: Cameras upgraded at more than 600 intersections across the city after Kap's Cafe shooting - https://cdn.connectfm.ca/Shooting-Kaps-Cafe1.jpg
Canada Aug 11
ਕੈਪਸ ਕੈਫੇ 'ਤੇ ਗੋਲੀਬਾਰੀ ਮਗਰੋਂ ਸ਼ਹਿਰ ਭਰ ਦੇ 600 ਤੋਂ ਵੱਧ ਇੰਟਰਸੈਕਸ਼ਨ 'ਤੇ ਕੈਮਰਿਆਂ ਨੂੰ ਕੀਤਾ ਗਿਆ ਅਪਗ੍ਰੇਡ
Canada's federal voting system is constitutional, Ontario Court of Appeal rules - https://cdn.connectfm.ca/Elections-canada.jpg
Canada Aug 11
ਕੈਨੇਡਾ ਦੇ ਫੈਡਰਲ ਵੋਟਿੰਗ ਸਿਸਟਮ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਔਂਟੈਰੀਓ ਕੋਰਟ ਆਫ ਅਪੀਲ ਦਾ ਫੈਸਲਾ
Air Canada flight attendants picketing at airports - https://cdn.connectfm.ca/air-canada_2025-08-11-134620_gggk.jpg
Canada Aug 11
ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਅੱਜ 4 ਪ੍ਰਮੁੱਖ ਸ਼ਹਿਰਾਂ ਦੇ ਹਵਾਈ ਅੱਡੇ 'ਤੇ ਕਰਨਗੇ ਪ੍ਰਦਰਸ਼ਨ
Canadian Victoria Mboko is the National Bank Open champion - https://cdn.connectfm.ca/Tennis-Canada-Victoria-Mboko1.jpg
Canada Aug 8
ਕਨੇਡੀਅਨ ਵਿਕਟੋਰੀਆ ਬੋਕੋ ਬਣੀ ਨੈਸ਼ਨਲ ਬੈਂਕ ਓਪਨ ਚੈਂਪੀਅਨ
Canada Border Services Agency arrests Punjabi truck driver with large cocaine haul - null
Canada Aug 7
ਸੀ.ਬੀ.ਐਸ.ਏ. ਨੇ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਦੀ ਵੱਡੀ ਖੇਪ ਸਮੇਤ ਕੀਤਾ ਗ੍ਰਿਫਤਾਰ
Previous97 of 558 pagesNext

Latest News

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link