22.69C Vancouver
ADS

News

AllAlbertaBCCanadaIndiaWorld
The Supreme Court will pronounce the decision on Arvind Kejriwal's interim bail application on May 10 - https://cdn.connectfm.ca/arvind-kejriwal_2024-05-07-184059_zzuj.jpg
India May 8
ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ 10 ਮਈ ਨੂੰ ਸੁਣਾਏਗਾ ਫ਼ੈਸਲਾ
Arvind Kejriwal's mouthpiece sister Sippy Sharma has decided to contest the election - https://cdn.connectfm.ca/arvind-kejriwal_2024-05-08-162637_vozs.jpg
India May 8
ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਚੋਣ ਲੜਨ ਦਾ ਕੀਤਾ ਫ਼ੈਸਲਾ
Lok Sabha Elections: Bharatiya Janata Party has announced the names of three more candidates - https://cdn.connectfm.ca/bjp_2024-04-16-143754_dkvc.jpg
India May 8
ਲੋਕ ਸਭਾ ਚੋਣਾਂ: ਭਾਰਤੀ ਜਨਤਾ ਪਾਰਟੀ ਨੇ ਤਿੰਨ ਹੋਰ ਉਮੀਦਵਾਰਾਂ ਦੇ ਨਾਵਾਂ ਦੀ ਕੀਤੀ ਘੋਸ਼ਣਾ
Dharamvir Gandhi from Patiala and Sukhpal Singh Khaira from Sangrur submitted their nomination papers - https://cdn.connectfm.ca/dharamvir-gandhi.jpg
India May 8
ਪਟਿਆਲਾ ਤੋਂ ਧਰਮਵੀਰ ਗਾਂਧੀ ਅਤੇ ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
Parampal Kaur Maluka's reply to the Punjab government, do what you have to do, I will not join the job - https://cdn.connectfm.ca/parampal-kaur.jpg
India May 8
ਪਰਮਪਾਲ ਕੌਰ ਮਲੂਕਾ ਦਾ ਪੰਜਾਬ ਸਰਕਾਰ ਨੂੰ ਜਵਾਬ, ਜੋ ਕਾਰਵਾਈ ਕਰਨੀ ਹੈ ਕਰੋ, ਨੌਕਰੀ ਨਹੀਂ ਕਰਾਂਗੀ ਜੁਆਇਨ
A blow to Delhi Chief Minister Arvind Kejriwal, judicial custody now extended till May 20 - https://cdn.connectfm.ca/arvind-kejriwal_2024-05-07-184059_zzuj.jpg
India May 7
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ, ਹੁਣ 20 ਮਈ ਤੱਕ ਵਧੀ ਨਿਆਂਇਕ ਹਿਰਾਸਤ
Blow to BJP candidate Parampal Kaur Sidhu: The government resigned, not approved - https://cdn.connectfm.ca/parampal-kaur-maluka.jpg
India May 7
ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੂੰ ਝਟਕਾ: ਸਰਕਾਰ ਨੇ ਅਸਤੀਫ਼ਾ ਕੀਤਾ ਨਾ-ਮਨਜ਼ੂਰ
Politics on 'attack', Prime Minister hit back at Channi, said- Congress is singing the praises of Pakistan - https://cdn.connectfm.ca/narender-modi_2024-05-07-153349_lhpo.jpg
India May 7
‘ਹਮਲੇ’ ਤੇ ਸਿਆਸਤ, ਪ੍ਰਧਾਨ ਮੰਤਰੀ ਨੇ ਚੰਨੀ ’ਤੇ ਕੀਤਾ ਪਲਟਵਾਰ, ਕਿਹਾ- ਕਾਂਗਰਸ ਕਰ ਰਹੀ ਹੈ ਪਾਕਿਸਤਾਨ ਦੇ ਗੁਣਗਾਨ
Lok Sabha Elections: Congress announced candidate from firozpur - https://cdn.connectfm.ca/sher-singh-gubaya.jpg
India May 7
ਲੋਕ ਸਭਾ ਚੋਣਾਂ: ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ
Previous114 of 233 pagesNext

Latest News

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link