18.23C Vancouver
ADS

News

AllAlbertaBCCanadaIndiaWorld
Dress code applicable for Shiromani Committee employees serving at Sri Harmandir Sahib - https://cdn.connectfm.ca/dhami.jpg
India Apr 4
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ
Chief Minister Bhagwant Mann wrote a letter to the Tihar Jail administration, seeking permission to meet Arvind Kejriwal - https://cdn.connectfm.ca/bhagwant-maan_2024-04-03-183109_lwau.jpg
India Apr 3
ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਲਿਖੀ ਚਿੱਠੀ, ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਮੰਗੀ ਇਜਾਜ਼ਤ
After a long gap of 33 years, former Prime Minister Dr. Manmohan Singh retired from Rajya Sabha - https://cdn.connectfm.ca/dr-manmohan-singh.jpg
India Apr 3
33 ਸਾਲ ਦੇ ਲੰਮੇ ਵਕਫ਼ੇ ਪਿੱਛੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਰਾਜ ਸਭਾ ਤੋਂ ਹੋਏ ਰਿਟਾਇਰ
Shiromani Akali Dal can make Bikram Singh Majithia a candidate from Khadur Sahib - https://cdn.connectfm.ca/bikram-singh-majithiya_2024-04-03-160229_otms.jpg
India Apr 3
ਸ਼੍ਰੋਮਣੀ ਅਕਾਲੀ ਦਲ ਵਲੋਂ ਖਡੂਰ ਸਾਹਿਬ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਬਣਾਇਆ ਜਾ ਸਕਦਾ ਹੈ ਉਮੀਦਵਾਰ
Akali leader Sikandar Singh Maluka's daughter-in-law resigned from the post of IAS, may join BJP - https://cdn.connectfm.ca/sikander-singh-maluka.jpg
India Apr 3
ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ ਆਈ. ਏ. ਐੱਸ. ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹੋ ਸਕਦੇ ਨੇ ਭਾਜਪਾ ’ਚ ਸ਼ਾਮਲ
The resignation of MLA Angural-Chabbewal is not accepted yet, a decision will be taken after investigation - https://cdn.connectfm.ca/resign_2024-04-02-202252_suxi.jpg
India Apr 2
ਅਜੇ ਤੱਕ ਵਿਧਾਇਕ ਅੰਗੂਰਾਲ-ਚੱਬੇਵਾਲ ਦਾ ਅਸਤੀਫਾ ਮਨਜ਼ੂਰ ਨਹੀਂ, ਜਾਂਚ ਤੋਂ ਬਾਅਦ ਲਿਆ ਜਾਵੇਗਾ ਫੈਸਲਾ
Congress leaders brought a special cake for former Chief Minister Charanjit Channi, written - 'Sada Channi Jalandhar' - https://cdn.connectfm.ca/channi_2024-04-02-192523_gmwp.jpg
India Apr 2
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਲਈ ਕਾਂਗਰਸੀ ਆਗੂ ਲੈ ਕੇ ਆਏ ਖ਼ਾਸ ਕੇਕ, ਲਿਖਿਆ- ‘ਸਾਡਾ ਚੰਨੀ ਜਲੰਧਰ’
AAP government is going to take a loan of Rs 12,000 crore from RBI - https://cdn.connectfm.ca/maan_2024-04-02-173214_qald.jpg
India Apr 2
ਆਰ.ਬੀ.ਆਈ. ਤੋਂ 12,000 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਜਾ ਰਹੀ ਹੈ ‘ਆਪ’ ਸਰਕਾਰ
Aam Aadmi Party has released the list of 2 more candidates - https://cdn.connectfm.ca/LIST.jpg
India Apr 2
ਆਮ ਆਦਮੀ ਪਾਰਟੀ ਨੇ ਜਾਰੀ ਕੀਤੀ 2 ਹੋਰ ਉਮੀਦਵਾਰਾਂ ਦੀ ਸੂਚੀ
Previous128 of 233 pagesNext

Latest News

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link