12.61C Vancouver
ADS

News

AllAlbertaBCCanadaIndiaWorld
Arvind Kejriwal will remain in ED remand till March 28 - https://cdn.connectfm.ca/arrest_2024-03-21-181455_fwme.jpg
India Mar 22
28 ਮਾਰਚ ਤੱਕ ਈ.ਡੀ. ਦੀ ਰਿਮਾਂਡ ’ਚ ਰਹਿਣਗੇ ਅਰਵਿੰਦ ਕੇਜਰੀਵਾਲ
Navjot Singh Sidhu returned to the cricket world today with the commentary of the first match of IPL - https://cdn.connectfm.ca/sidhu_2024-03-22-144509_txah.jpg
India Mar 22
ਨਵਜੋਤ ਸਿੰਘ ਸਿੱਧੂ ਨੇ ਅੱਜ ਆਈ.ਪੀ.ਐੱਲ. ਦੇ ਪਹਿਲੇ ਮੈਚ ਦੀ ਕਮੈਂਟਰੀ ਨਾਲ ਕ੍ਰਿਕਟ ਜਗਤ ਵਿਚ ਕੀਤੀ ਵਾਪਸੀ
The arguments of both sides on Kejriwal's remand are over, the court reserved the decision - https://cdn.connectfm.ca/kejriwal_2024-03-21-160351_fmhi.jpg
India Mar 22
ਕੇਜਰੀਵਾਲ ਦੀ ਰਿਮਾਂਡ ’ਤੇ ਦੋਵਾਂ ਪੱਖਾਂ ਦੀ ਬਹਿਸ ਪੂਰੀ, ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ
The police took Minister Harjot Bains into custody - https://cdn.connectfm.ca/harjot-singh-bains.jpg
India Mar 22
ਪੁਲਸ ਨੇ ਮੰਤਰੀ ਹਰਜੋਤ ਬੈਂਸ ਨੂੰ ਲਿਆ ਹਿਰਾਸਤ ਵਿਚ
Sukhbir Singh Badal demanded to investigate the excise policy implemented by the Hon'ble government - https://cdn.connectfm.ca/badal.jpg
India Mar 21
ਸੁਖਬੀਰ ਸਿੰਘ ਬਾਦਲ ਨੇ ਮਾਨ ਸਰਕਾਰ ਵਲੋਂ ਲਾਗੂ ਐਕਸਾਈਜ਼ ਪਾਲਿਸੀ ਦੀ ਵੀ ਜਾਂਚ ਕਰਨ ਦੀ ਕੀਤੀ ਮੰਗ
Prof. Prem Singh Chandumajra gave indications of alliance with BJP - https://cdn.connectfm.ca/Chandumajra.jpg
India Mar 21
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਜਪਾ ਨਾਲ ਗੱਠਜੋੜ ਹੋਣ ਦੇ ਦਿੱਤੇ ਸੰਕੇਤ
Arvind Kejriwal's arrest heated politics - https://cdn.connectfm.ca/arrest_2024-03-21-181455_fwme.jpg
India Mar 21
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਗਰਮਾਈ ਸਿਆਸਤ
ED arrested Arvind Kejriwal in liquor scam case - https://cdn.connectfm.ca/arvind-kkejriwal.jpg
India Mar 21
ਸ਼ਰਾਬ ਘੁਟਾਲਾ ਮਾਮਲੇ ’ਚ ਈ.ਡੀ. ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ
Liquor scam case: ED continues interrogation of Arvind Kejriwal - https://cdn.connectfm.ca/kejriwal_2024-03-21-160351_fmhi.jpg
India Mar 21
ਸ਼ਰਾਬ ਘੁਟਾਲਾ ਮਾਮਲਾ: ਈ.ਡੀ. ਵਲੋਂ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਜਾਰੀ
Previous133 of 234 pagesNext

Latest News

b-c-to-add-132-involuntary-care-beds-in-surrey-and-prince-george
Punjabi

ਬੀ.ਸੀ. ਸਰਕਾਰ ਨੇ ਸਰੀ ਅਤੇ ਪ੍ਰਿੰਸ ਜਾਰਜ ਵਿੱਚ 132 ਨਵੇਂ Involuntary Care ਬੈੱਡ ਸ਼ਾਮਲ ਕਰਨ ਦਾ ਐਲਾਨ ਕੀਤਾ

ਬੀ.ਸੀ. ਸਰਕਾਰ ਨੇ ਗੰਭੀਰ ਮਾਨਸਿਕ ਬੀਮਾਰੀ, ਨਸ਼ਾਖੋਰੀ ਅਤੇ Brain Injury ਨਾਲ ਜੂਝ ਰਹੇ ਲੋਕਾਂ ਲਈ ਸਰੀ ਅਤੇ ਪ੍ਰਿੰਸ ਜਾਰਜ ਵਿਚ Involuntary Care Facilities ਜਲਦ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਮੁਤਾਬਕ, ਇਨ੍ਹਾਂ ਨਵੀਨੀਕਰਨ ਕੀਤੀਆਂ ਜਾ ਰਹੀਆਂ ਫੈਸੀਲਿਟੀ ਵਿਚ 132 ਨਵੇਂ ਬੈੱਡ ਸ਼ਾਮਲ ਕੀਤੇ ਜਾ ਰਹੇ ਹਨ।
channi-bajwa-among-senior-congress-leaders-to-meet-bhupesh-baghel
Punjabi

ਚੰਨੀ, ਬਾਜਵਾ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਭੂਪੇਸ਼ ਬਘੇਲ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਕਾਂਗਰਸ ਦੇ ਸੀਨੀਅਰ ਆਗੂ ਸ਼ਨੀਵਾਰ ਨੂੰ ਪਾਰਟੀ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ। ਇਸ ਸੰਬੰਧੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ। ਚੰਨੀ ਨੇ ਇੱਕ ਪੋਸਟ ਵਿੱਚ ਇਹ ਵੀ ਕਿਹਾ ਕਿ ਸੀਨੀਅਰ ਆਗੂ ਅਤੇ ਪਾਰਟੀ ਵਿਧਾਇਕ ਰਾਣਾ ਗੁਰਜੀਤ ਸਿੰਘ ਆਪਣੀ ਰਿਹਾਇਸ਼ 'ਤੇ ਇਸ ਬੈਠਕ ਦੀ ਮੇਜ਼ਬਾਨੀ ਕਰਨਗੇ।
maninder-sidhu-announces-india-trade-mission-to-lead-team-canada-delegation
Punjabi

ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਕੀਤਾ ਐਲਾਨ, ਕੈਨੇਡਾ ਟਰੇਡ ਮਿਸ਼ਨ ਦੀ ਕਰਨਗੇ ਅਗਵਾਈ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਿੱਧੂ 12 ਤੋਂ 17 ਅਕਤੂਬਰ ਤੱਕ ਭਾਰਤ ਵਿਚ ਟੀਮ ਕੈਨੇਡਾ ਟਰੇਡ ਮਿਸ਼ਨ ਦੀ ਅਗਵਾਈ ਕਰਨਗੇ। ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
saskatchewan-man-sentenced-in-cbsa-immigration-fraud-investigation
Punjabi

ਸੀ.ਬੀ.ਐਸ.ਏ. ਦੀ ਇਮੀਗ੍ਰੇਸ਼ਨ ਧੋਖਾਧੜੀ ਜਾਂਚ ਵਿੱਚ ਸਸਕੈਚਵਨ ਦੇ ਵਿਅਕਤੀ ਨੂੰ ਹੋਈ ਸਜ਼ਾ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਇੱਕ ਇਮੀਗ੍ਰੇਸ਼ਨ ਫਰੌਡ ਦੇ ਮਾਮਲੇ ਵਿਚ ਕੀਤੀ ਗਈ ਜਾਂਚ ਦੇ ਸਬੰਧ ਵਿਚ ਸਸਕੈਚਵਨ ਵਿਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਨੂੰ ਦੋ ਸਾਲ ਤੋਂ ਇੱਕ ਦਿਨ ਘੱਟ ਦੀ Conditional ਸਜ਼ਾ ਸੁਣਾਈ ਗਈ ਹੈ। ਸੀ.ਬੀ.ਐਸ.ਏ. ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਰਿਲੀਜ਼ ਮੁਤਾਬਕ, ਬਲਵੀਰ ਸਿੰਘ ਨੂੰ $10,000 ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
west-vancouvers-gurinder-singh-deo-arrested-in-france
Punjabi

ਵੈਸਟ ਵੈਨਕੂਵਰ ਦੇ ਗਰਿੰਦਰ ਸਿੰਘ ਦਿਓ ਨੂੰ ਫਰਾਂਸ 'ਚ ਕੀਤਾ ਗਿਆ ਗ੍ਰਿਫਤਾਰ

ਵੈਸਟ ਵੈਨਕੂਵਰ ਦੇ ਗੈਂਗਰਸਟਰ ਗਰਿੰਦਰ ਸਿੰਘ ਦਿਓ ਨੂੰ ਫਰਾਂਸ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ, ਇਸ ਦੀ ਪੁਸ਼ਟੀ ਕੈਨੇਡਾ ਦੀ ਫੈਡਰਲ ਪੁਲਿਸਿੰਗ ਦੀ ਪੈਸੀਫਿਕ ਰੀਜ਼ਨ ਆਰ.ਸੀ.ਐਮ.ਪੀ. ਨੇ ਕੀਤੀ ਹੈ। ਦਿਓ ਨੂੰ ਐਫ.ਬੀ.ਆਈ. ਅਤੇ ਆਰ.ਸੀ.ਐਮ.ਪੀ. ਦੇ ਹਾਲ ਹੀ ਦੇ ਓਪਰੇਸ਼ਨ ਹਾਰਡ ਬਾਲ ਵਿਚ ਨਾਮਜ਼ਦ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link