6.63C Vancouver
ADS

News

AllAlbertaBCCanadaIndiaWorld
Punjab Police remanded blogger Kaka Sidhu in another case - https://cdn.connectfm.ca/court-c_2024-01-26-160924_mquj.jpg
India Jan 26
ਪੰਜਾਬ ਪੁਲਿਸ ਨੇ ਬਲੌਗਰ ਕਾਕਾ ਸਿੱਧੂ ਨੂੰ ਦੂਜੇ ਮਾਮਲੇ ਵਿਚ ਰਿਮਾਂਡ ’ਤੇ ਲਿਆ
Dera chief Ram Rahim's parole extended for 10 days - https://cdn.connectfm.ca/ram-rahim-s.jpg
India Jan 26
10 ਦਿਨ ਲਈ ਹੋਰ ਵਧਾਈ ਗਈ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ
Pakistan accuses Indian agents of orchestrating the killing of 2 citizens on its soil - null
India Jan 26
ਪਾਕਿਸਤਾਨ ਨੇ ਭਾਰਤੀ ਏਜੰਟਾਂ 'ਤੇ ਆਪਣੀ ਧਰਤੀ 'ਤੇ 2 ਨਾਗਰਿਕਾਂ ਦੇ ਕਤਲ ਦੀ ਸਾਜਿਸ਼ ਰਚਣ ਦੇ ਦੋਸ਼ ਲਗਾਏ ਹਨ
Jakhar demands an impartial inquiry from the governor against the minister on the objectionable video matter - https://cdn.connectfm.ca/sunil-jakhar_2024-01-26-125937_sgsj.jpg
India Jan 25
ਇਤਰਾਜ਼ਯੋਗ ਵੀਡੀਓ ਮਾਮਲੇ ’ਤੇ ਮੰਤਰੀ ਖ਼ਿਲਾਫ਼ ਜਾਖੜ ਵੱਲੋਂ ਰਾਜਪਾਲ ਤੋਂ ਨਿਰਪੱਖ ਜਾਂਚ ਦੀ ਮੰਗ
Kaka Singh Sidhu, a close friend of Sidhu Musewala, got bail from the Ludhiana court - https://cdn.connectfm.ca/sidhu_2024-01-26-125827_yira.jpg
India Jan 25
ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਕਾਕਾ ਸਿੰਘ ਸਿੱਧੂ ਨੂੰ ਲੁਧਿਆਣਾ ਕੋਰਟ ਤੋਂ ਮਿਲੀ ਜ਼ਮਾਨਤ
These police officers who encountered the killers of Musewala will get the President's Medal - https://cdn.connectfm.ca/moosewala_2024-01-26-125559_ivtl.jpg
India Jan 25
ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ ਪੁਲਿਸ ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
A big relief to Cabinet Minister Aman Arora from the court - https://cdn.connectfm.ca/aman-arora.jpg
India Jan 25
ਅਦਾਲਤ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ
Chief Minister Bhagwant Mann announced about the alliance with Congress - https://cdn.connectfm.ca/maan_2024-01-24-171859_ayup.jpg
India Jan 24
ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
Controversy continues about Navjot Singh Sidhu in Punjab Congress - https://cdn.connectfm.ca/indian-nation-cingress_2024-01-24-171714_jram.jpg
India Jan 24
ਪੰਜਾਬ ਕਾਂਗਰਸ ਵਿਚ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਘਮਾਸਾਨ ਜਾਰੀ
Previous141 of 230 pagesNext

Latest News

flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
rcmp-investigate-suspicious-death-at-peace-river-gas-station
Punjabi

ਪੀਸ ਰਿਵਰ ਗੈਸ ਸਟੇਸ਼ਨ 'ਤੇ ਸ਼ੱਕੀ ਦੀ ਮੌਤ, ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਨੌਰਥ ਐਲਬਰਟਾ ਦੇ ਇਕ ਗੈਸ ਸਟੇਸ਼ਨ 'ਤੇ ਚੋਰੀ ਦੀ ਟੈਕਸੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਆਰ.ਸੀ.ਐਮ.ਪੀ. ਅਨੁਸਾਰ ਇਹ ਘਟਨਾ ਵੀਰਵਾਰ ਵੱਡੇ ਤੜਕੇ ਲਗਭਗ 2:23 ਵਜੇ ਪੀਸ ਰਿਵਰ ਵਿੱਚ 78 ਸਟ੍ਰੀਟ 'ਤੇ ਸਥਿਤ ਇੱਕ ਪੈਟਰੋ-ਕੈਨੇਡਾ ਗੈਸ ਸਟੇਸ਼ਨ 'ਤੇ ਵਾਪਰੀ।ਘਟਨਾ ਦੇ ਲਗਭਗ ਦੋ ਘੰਟਿਆਂ ਬਾਅਦ ਪੁਲਿਸ ਨੂੰ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਸੀ।
raghav-chadha-sandeep-pathak-ashok-mittal-join-bjp-after-quitting-aap
Punjabi

ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ

ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਇਕ ਵੱਡਾ ਤੂਫਾਨ ਦੇਖਣ ਨੂੰ ਮਿਲਿਆ ਹੈ, 'ਆਪ' ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ 'ਆਪ' ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
canadian-astronaut-joshua-kutryk-assigned-to-first-space-mission-aboard-spacex-crew-13
Punjabi

ਪੁਲਾੜ ਯਾਤਰੀ ਜੋਸ਼ੂਆ ਕੁਟਰਿਕ ਨੂੰ ਨਾਸਾ ਨੇ ਆਪਣੇ ਸਪੇਸ ਐਕਸ ਕਰੂ-13 ਮਿਸ਼ਨ ਲਈ ਚੁਣਿਆ

ਕੈਨੇਡਾ ਨੂੰ ਸਪੇਸ ਵਿਚ ਇੱਕ ਹੋਰ ਮਾਣ ਮਿਲਣ ਵਾਲਾ ਹੈ। ਕੈਨੇਡੀਅਨ ਸਪੇਸ ਏਜੰਸੀ ਅਨੁਸਾਰ, ਦੇਸ਼ ਦੇ ਪੁਲਾੜ ਯਾਤਰੀ ਜੋਸ਼ੂਆ ਕੁਟਰਿਕ ਨੂੰ ਨਾਸਾ ਨੇ ਆਪਣੇ ਸਪੇਸ ਐਕਸ ਕਰੂ-13 ਮਿਸ਼ਨ ਲਈ ਚੁਣਿਆ ਹੈ। ਇਹ ਮਿਸ਼ਨ ਸਤੰਬਰ 2026 ਤੱਕ ਇੰਟਰਨੈਸ਼ਨਲ ਸਪੇਸ ਸਟੇਸ਼ਨ ਲਈ ਰਵਾਨਾ ਹੋਣ ਦੀ ਉਮੀਦ ਹੈ। ਨਿਊਜ਼ ਰਿਲੀਜ਼ ਮੁਤਾਬਕ, ਇਹ ਕੁਟਰਿਕ ਦਾ ਪਹਿਲਾ ਪੁਲਾੜ ਮਿਸ਼ਨ ਹੋਵੇਗਾ, ਜਿਸ ਵਿਚ ਉਨ੍ਹਾਂ ਦੇ ਨਾਲ ਨਾਸਾ ਦੇ ਤਿੰਨ ਹੋਰ ਪੁਲਾੜ ਯਾਤਰੀ ਵੀ ਸ਼ਾਮਲ ਹੋਣਗੇ।
amritpal-singh-formally-arrested-in-ajnala-violence-case-after-nsa-detention-ends
Punjabi

ਅਜਨਾਲਾ ਹਿੰਸਾ ਮਾਮਲਾ: NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਤੇ ਦਿਨੀਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅੰਮ੍ਰਿਤਪਾਲ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link