Punjabi
ਉਦਮਪੁਰ ਵਿੱਚ ਬੱਸ ਖੱਡ ਵਿੱਚ ਡਿੱਗਣ ਕਾਰਨ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਕਸ਼ਮੀਰ ਵਿੱਚ ਸੋਮਵਾਰ ਨੂੰ ਇੱਕ ਯਾਤਰੀ ਬੱਸ ਦੇ ਹਿਮਾਲਿਆਈ ਹਾਈਵੇ ਤੋਂ ਤਿਲਕ ਕੇ ਖੱਡ ਵਿੱਚ ਡਿੱਗਣ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਲਗਭਗ 21 ਲੋਕਾਂ ਦੀ ਮੌਤ ਹੋ ਗਈ ਅਤੇ 45 ਦੇ ਕਰੀਬ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 42 ਸੀਟਾਂ ਵਾਲੀ ਬੱਸ ਵਿੱਚ 60 ਤੋਂ ਵੱਧ ਯਾਤਰੀ ਸਵਾਰ ਸਨ, ਜੋ ਰਾਮਨਗਰ ਤੋਂ ਉਦਮਪੁਰ ਜਾ ਰਹੇ ਸਨ।
Punjabi
ਜਾਪਾਨ ਦੇ ਉੱਤਰੀ ਤੱਟ ’ਤੇ ਜ਼ੋਰਦਾਰ ਭੂਚਾਲ, ਸੁਨਾਮੀ ਦਾ ਅਲਰਟ ਜਾਰੀ
ਜਾਪਾਨ ਵਿੱਚ ਸੋਮਵਾਰ ਦੁਪਹਿਰ ਨੂੰ 7.5 ਤੀਬਰਤਾ ਵਾਲਾ ਜ਼ੋਰਦਾਰ ਭੂਚਾਲ ਆਇਆ। ਭੂਚਾਲ ਦਾ ਕੇਂਦਰ ਸਮੁੰਦਰੀ ਤੱਟ ਤੋਂ 100 ਕਿਲੋਮੀਟਰ ਦੂਰ ਸਮੁੰਦਰ ਵਿੱਚ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ, ਜਿਸ ਕਾਰਨ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਪ੍ਰਸ਼ਾਸਨ ਨੇ ਲੋਕਾਂ ਨੂੰ ਸਮੁੰਦਰੀ ਕਿਨਾਰਿਆਂ ਅਤੇ ਨਦੀਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਭੂਚਾਲ ਦੇ ਝਟਕਿਆਂ ਕਾਰਨ ਕਈ ਸ਼ਹਿਰਾਂ ਵਿੱਚ ਰੇਲ ਸੇਵਾ ਰੋਕ ਦਿੱਤੀ ਗਈ ਅਤੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋਈਆ।
Punjabi
ਕੈਨੇਡਾ ਵਿਚ ਮਾਰਚ ਮਹੀਨੇ ਦੌਰਾਨ ਮਹਿੰਗਾਈ ਦਰ ਵਿਚ ਦੇਖਿਆ ਗਿਆ ਵੱਡਾ ਉਛਾਲ
ਕੈਨੇਡਾ ਵਿਚ ਮਾਰਚ ਮਹੀਨੇ ਦੌਰਾਨ ਮਹਿੰਗਾਈ ਦਰ ਵਿਚ ਉਛਾਲ ਦੇਖਿਆ ਗਿਆ ਹੈ, ਜੋ ਫਰਵਰੀ ਦੇ 1.8 ਫੀਸਦੀ ਤੋਂ ਵੱਧ ਕੇ 2.4 ਫੀਸਦੀ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਕੈਨੇਡਾ ਵੱਲੋਂ ਸੋਮਵਾਰ ਨੂੰ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ, ਮਹਿੰਗਾਈ ਦਾ ਇਹ ਪੱਧਰ ਆਖਰੀ ਵਾਰ ਪਿਛਲੇ ਸਾਲ ਦਸੰਬਰ ਵਿਚ ਦਰਜ ਕੀਤਾ ਗਿਆ ਸੀ। ਇਸ ਵਾਧੇ ਦਾ ਮੁੱਖ ਕਾਰਨ ਮਿਡਲ ਈਸਟ ਵਿਚ ਈਰਾਨ ਜੰਗ ਕਾਰਨ ਪੈਦਾ ਹੋਏ ਤਣਾਅ ਕਾਰਨ ਗੈਸੋਲੀਨ ਕੀਮਤਾਂ ਵਿਚ ਹੋਇਆ ਵਾਧਾ ਹੈ।
Punjabi
How to build a successful business? Exclusive with Dragon's Den star Manjit Minhas
Canada's renowned business personality Manjit Minhas was in Surrey on Thursday. She attended the Surrey and White Rock Women in Business Awards. Meanwhile, in an exclusive conversation with Connect Media Network, she discussed business, investment, start-ups, Dragon's Den and some unique problems faced by women in business.Manjit Minhas in conversation with Connect Media Network News Director, Pervez Sandhu. (Photo - Connect FM)How to make start-ups successful?In an exclusive conversation with Connect FM, when Manjit Minhas was asked about making a start-up successful, she said that many peopl
Punjabi
ਐਡਮਿੰਟਨ ਇਲਾਕੇ ਦੇ ਅਧਿਆਤਮਕ ਆਗੂ ਅਤੇ ਪਤਨੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦੋਸ਼ਾਂ 'ਤੇ ਕ੍ਰਾਊਨ ਨੇ ਲਗਾਈ ਰੋਕ
ਐਡਮਿੰਟਨ ਇਲਾਕੇ ਦੇ ਇਕ ਅਧਿਆਤਮਕ ਆਗੂ ਅਤੇ ਉਸ ਦੀ ਪਤਨੀ ਵਿਰੁੱਧ ਲੱਗੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ਾਂ 'ਤੇ ਚੱਲ ਰਹੀ ਅਦਾਲਤੀ ਕਾਰਵਾਈ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ । ਜੋਹਾਨਸ (ਜੌਨ) ਡੀ ਰੂਇਟਰ ਅਤੇ ਉਸਦੀ ਪਤਨੀ ਲੀ ਐਨ ਵਿਰੁੱਧ 6-6 ਜਿਨਸੀ ਸ਼ੋਸ਼ਣ ਦੇ ਮਾਮਲੇ ਦਰਜ ਸਨ, ਜਿਨ੍ਹਾਂ ਦੀ ਸੁਣਵਾਈ ਇਸੇ ਸਾਲ ਸਤੰਬਰ ਵਿੱਚ ਸ਼ੁਰੂ ਹੋਣੀ ਸੀ।