14.51C Vancouver
ADS

News

AllAlbertaBCCanadaIndiaWorld
With 6.8 per cent GDP growth in 2022 India to remain fastest growing economy: IMF - null
India Oct 11
6.8 ਫ਼ੀਸਦ GDP ਗ੍ਰੋਥ ਨਾਲ ਭਾਰਤ ਸਭ ਤੋਂ ਤੇਜ਼ੀ ਨਾਲ ਵਧਦੀ ਅਰਥਵਿਵਸਥਾ ਬਣੇਗਾ : IMF
Harbhajan Singh alleges illegal activities by Punjab Cricket Association - https://cdn.connectfm.ca/Former-India-cricketer-Harbhajan-Singh.jpg
India Oct 7
ਹਰਭਜਨ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ 'ਤੇ ਲਗਾਇਆ ਗੈਰ-ਕਾਨੂੰਨੀ ਗਤੀਵਿਧੀਆਂ ਦਾ ਦੋਸ਼
Punjab DGP forms 4-member SIT to probe gangster Deepak Tinu's escape from police custody - https://cdn.connectfm.ca/DGP-Punjab-Gaurav-Yadav.jpg
India Oct 5
ਪੰਜਾਬ ਦੇ ਡੀ. ਜੀ. ਪੀ. ਨੇ ਗੈਂਗਸਟਰ ਦੀਪਕ ਟੀਨੂੰ ਮਾਮਲੇ 'ਚ 4 ਮੈਂਬਰੀ ਸਿੱਟ ਦਾ ਕੀਤਾ ਗਠਨ
Endangerment of nuclear facilities may have catastrophic consequences: PM Modi to Zelenskyy - null
India Oct 4
ਪੀ. ਐੱਮ. ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ 'ਤੇ ਕੀਤੀ ਗੱਲ
CM Bhagwant Mann announces Rs 20 per quintal hike in sugarcane price for Punjab farmers - https://cdn.connectfm.ca/Punjab-Cheif-Minister-Bhagwant-Mann.jpg
India Oct 3
CM ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਗੰਨੇ ਦੇ ਭਾਅ 'ਚ 20 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ
SC says all women, married or unmarried, entitled to safe and legal abortion - https://cdn.connectfm.ca/Supreme-Court-of-India.jpg
India Sep 29
ਸੁਪਰੀਮ ਕੋਰਟ ਨੇ ਵਿਆਹੀਆਂ ਤੇ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਦਿੱਤਾ ਕਾਨੂੰਨੀ ਗਰਭਪਾਤ ਦਾ ਹੱਕ
Beant Singh Killing: SC questions Centre for not deciding Rajoana's mercy petition - null
India Sep 28
ਸੁਪਰੀਮ ਕੋਰਟ ਦਾ ਕੇਂਦਰ ਨੂੰ ਨਿਰਦੇਸ਼, ਭਾਈ ਰਾਜੋਆਣਾ ਦੀ ਪਟੀਸ਼ਨ 'ਤੇ ਜਲਦ ਲਇਆ ਜਾਵੇ ਫੈਸਲਾ
Delhi HC passes interim order in favour of LG Saxena in defamation suit against AAP leaders - null
India Sep 27
ਦਿੱਲੀ ਹਾਈਕੋਰਟ ਨੇ 'ਆਪ' ਨੇਤਾਵਾਂ ਖਿਲਾਫ ਮਾਮਲੇ 'ਚ ਐੱਲ. ਜੀ. ਦੇ ਹੱਕ 'ਚ ਦਿੱਤਾ ਅੰਤਰਿਮ ਆਦੇਸ਼
Chandigarh University MMS case: Accused were sent to five days police remand - null
India Sep 26
ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲਾ : ਪੁਲਿਸ ਨੂੰ ਮਿਲਿਆ ਦੋਸ਼ੀਆਂ ਦਾ 5 ਦਿਨ ਦਾ ਰਿਮਾਂਡ
Previous156 of 236 pagesNext

Latest News

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link