13.14C Vancouver
ADS

News

AllAlbertaBCCanadaIndiaWorld
India logs 16,299 new COVID cases in last 24 hours - null
India Aug 11
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਵਿਡ ਦੇ 16,200 ਤੋਂ ਜ਼ਿਆਦਾ ਨਵੇਂ ਮਾਮਲੇ ਆਏ ਸਾਹਮਣੇ
Congress to hold protest rallies against price rise, unemployment starting August 17 - null
India Aug 11
ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਮੋਦੀ ਸਰਕਾਰ ਖਿਲਾਫ਼ ਰੋਸ ਰੈਲੀਆਂ ਦਾ ਐਲਾਨ
Nitish Kumar submits list to Bihar governor, stakes claim to form new government - https://cdn.connectfm.ca/Former-Bihar-Chief-Minister-Nitish-Kumar.jpg
India Aug 9
ਬਿਹਾਰ ਦੇ CM ਨੇ ਭਾਜਪਾ ਨਾਲੋਂ ਤੋੜਿਆ ਨਾਤਾ, ਨਵੀਂ ਗਠਜੋੜ ਸਰਕਾਰ ਬਣਾਉਣ ਦਾ ਠੋਕਿਆ ਦਾਅਵਾ
MP Raghav Chadha demands justice over Mandeep Kaur suicide - https://cdn.connectfm.ca/Raghav-Chadha_2022-08-08-141104_gack.jpg
India Aug 8
ਨਿਊਯਾਰਕ 'ਚ ਮਨਦੀਪ ਕੌਰ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਰਾਘਵ ਚੱਢਾ ਵੱਲੋਂ ਜੈਸ਼ੰਕਰ ਨਾਲ ਮੁਲਾਕਾਤ
Bhagwant Mann demands MSP for farmers, says 'happy with NITI Aayog meeting' - https://cdn.connectfm.ca/Punjab-Chief-Minister-Bhagwant-Mann_2022-08-08-120321_icnz.jpg
India Aug 8
CM ਮਾਨ ਨੇ ਕਿਸਾਨਾਂ ਲਈ MSP ਦੀ ਕੀਤੀ ਮੰਗ, ਨੀਤੀ ਆਯੋਗ ਨਾਲ ਮੀਟਿੰਗ 'ਤੇ ਜਤਾਈ ਖ਼ੁਸ਼ੀ
Delhi logs 2,419 new COVID cases in last 24 hours - https://cdn.connectfm.ca/Delhi-COVID-cases.jpg
India Aug 5
ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਕੋਵਿਡ ਦੇ 2,000 ਤੋਂ ਜ਼ਿਆਦਾ ਨਵੇਂ ਮਾਮਲੇ ਆਏ ਸਾਹਮਣੇ
CWG 2022: Bajrang Punia clinches Gold in men's 65 kg category wrestling - https://cdn.connectfm.ca/Bajrang-Punia.jpg
India Aug 5
ਭਾਰਤੀ ਪਹਿਲਵਾਨ ਨੇ 65 ਕਿਲੋ ਵਰਗ ਕੁਸ਼ਤੀ 'ਚ ਕੈਨੇਡਾ ਦੇ ਮੈਕਨੇਲ ਨੂੰ ਹਰਾ ਜਿੱਤਿਆ ਗੋਲਡ ਮੈਡਲ
Mamata Banerjee meets PM Modi, asks for funds for MNREGA, other schemes - https://cdn.connectfm.ca/West-Bengal-Chief-Minister-Mamata-Banerjee-with-Prime-Minister-Narendra-Modi.jpg
India Aug 5
ਮਮਤਾ ਬੈਨਰਜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਮਨਰੇਗਾ ਤੇ ਹੋਰ ਸਕੀਮਾਂ ਲਈ ਮੰਗਿਆ ਫੰਡ
Vistara's Mumbai-bound flight suffers bird hit - null
India Aug 5
ਵਿਸਤਾਰਾ ਦੀ ਮੁੰਬਈ ਜਾ ਰਹੀ ਫਲਾਈਟ ਨਾਲ ਪੰਛੀ ਟਕਰਾਇਆ, ਜਹਾਜ਼ ਮੁੜਿਆ ਵਾਪਸ
Previous158 of 233 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link