8.46C Vancouver
ADS

News

AllAlbertaBCCanadaIndiaWorld
Eknath Shinde takes oath as Maharashtra Chief Minister, Fadnavis as Deputy CM - https://cdn.connectfm.ca/Shinde-takes-oath-as-Maharashtra-CM-Fadnavis-as-Deputy-CM.jpg
India Jun 30
ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੇ ਫੜਨਵੀਸ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Jasprit Bumrah to lead Team India in Edgbaston Test, Rishabh Pant named deputy - https://cdn.connectfm.ca/Jasprit-Bumrah_2022-06-30-142520_mptw.jpg
India Jun 30
ਇੰਗਲੈਂਡ ਖਿਲਾਫ਼ ਖੇਡੇ ਜਾਣ ਵਾਲੇ 5ਵੇਂ ਟੈਸਟ ਮੈਚ ਤੋਂ ਰੋਹਿਤ ਸ਼ਰਮਾ ਬਾਹਰ, ਬੁਮਰਾਹ ਬਣੇ ਕਪਤਾਨ
Punjab: Drug inspector, civil hospital employee arrested on graft charges - null
India Jun 29
ਪੰਜਾਬ : ਰਿਸ਼ਵਤਖੋਰੀ 'ਤੇ ਸ਼ਿਕੰਜਾ, ਡਰੱਗ ਇੰਸਪੈਕਟਰ ਤੇ ਇੱਕ ਕਰਮਚਾਰੀ ਰਿਸ਼ਵਤ ਲੈਂਦਿਆਂ ਕਾਬੂ
Uddhav Thackeray announces his resignation from MLC post too - https://cdn.connectfm.ca/Shiv-Sena-leader-Uddhav-Thackeray_ANI.jpg
India Jun 29
ਉਧਵ ਠਾਕਰੇ ਨੇ ਮੁੱਖ ਮੰਤਰੀ ਦੀ ਕੁਰਸੀ ਛੱਡੀ, ਐੱਮ. ਐੱਲ. ਸੀ. ਦੇ ਅਹੁਦੇ ਤੋਂ ਵੀ ਦਿੱਤਾ ਅਸਤੀਫ਼ਾ
UK announces 75 scholarships in India's 75th year of Independence - null
India Jun 29
ਯੂ. ਕੇ. ਨੇ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ 'ਚ ਵਿਦਿਆਰਥੀ ਲਈ 75 ਸਕਾਲਰਸ਼ਿਪਸ ਦਾ ਕੀਤਾ ਐਲਾਨ
Murderers should be hanged till death: Udaipur tailor Kanhaiya Lal's wife - https://cdn.connectfm.ca/Tailor-Kanhaiya-Lals-wife_ANI.jpg
India Jun 29
ਰਾਜਸਥਾਨ ਦੇ ਉਦੈਪੁਰ 'ਚ ਦੋ ਵਿਅਕਤੀਆਂ ਵੱਲੋਂ ਦਰਜ਼ੀ ਦਾ ਸਿਰ ਕਲਮ, ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ
Punjab budget: Expert fears state might enter debt trap soon - https://cdn.connectfm.ca/Punjab-Finance-Minister-Harpal-Singh-Cheema.jpg
India Jun 29
ਪੰਜਾਬ ਬਜਟ : 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫ਼ੈਸਲੇ ਨੂੰ ਲੈ ਕੇ ਐਕਸਪਰਟ ਨੇ ਜਤਾਈ ਚਿੰਤਾ
PM Modi makes India's position clear on Ukraine, calls for immediate cessation of hostilities: FS Vinay Kwatra - null
India Jun 28
ਪੀ. ਐੱਮ. ਮੋਦੀ ਨੇ ਯੂਕਰੇਨ-ਰੂਸ ਨੂੰ ਸ਼ਾਂਤੀ ਸਥਾਪਤ ਕਰਨ 'ਤੇ ਦਿੱਤਾ ਜ਼ੋਰ, ਕਿਹਾ- 'ਦੁਸ਼ਮਣੀ ਤੁਰੰਤ ਖ਼ਤਮ ਹੋਵੇ'
15 to 20 MLAs want to come back: Aditya Thackeray's claim amid political crisis - https://cdn.connectfm.ca/Shiv-Sena-leader-Aaditya-Thackeray.jpg
India Jun 28
ਮਹਾਰਾਸ਼ਟਰ ਦੇ ਸਿਆਸੀ ਸੰਕਟ ਵਿਚਾਲੇ ਠਾਕਰੇ ਦਾ ਦਾਅਵਾ 15 ਤੋਂ 20 ਵਿਧਾਇਕ ਆਉਣਾ ਚਾਹੁੰਦੇ ਨੇ ਵਾਪਸ
Previous172 of 240 pagesNext

Latest News

calgary-massage-therapist-faces-four-more-sexual-assault-charges
Punjabi

ਕੈਲਗਰੀ ਦੇ ਮਸਾਜ ਥੈਰੇਪਿਸਟ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਚਾਰ ਹੋਰ ਦੋਸ਼

ਕੈਲਗਰੀ ਦੇ ਇਕ ਮਸਾਜ ਥੈਰੇਪਿਸਟ ਖਿਲਾਫ ਜਿਣਸੀ ਸ਼ੋਸ਼ਣ ਦੇ ਹੋਰ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੇ ਅਗਸਤ 2025 ਵਿੱਚ 17 ਐਵੇਨਿਊ ਸਾਊਥ ਵੈਸਟ ਉੱਤੇ ਸਥਿਤ ਕਿਨੀਸੀਓ ਮਸਾਜ ਥੈਰੇਪੀ ਵਿਖੇ ਇੱਕ ਅਪਾਇੰਟਮੈਂਟ ਦੌਰਾਨ ਵਾਪਰੀ ਕਥਿਤ ਘਟਨਾ ਦੇ ਸਬੰਧ ਵਿੱਚ ਜੁਲਾਈ ਵਿੱਚ 53 ਸਾਲਾ Yuriy Zhivov ਨੂੰ ਗ੍ਰਿਫ਼ਤਾਰ ਕੀਤਾ ਸੀ।
poilievre-pushes-back-against-musks-call-for-canadian-provinces-to-separate
Punjabi

ਮਸਕ ਦੇ ਟਵੀਟ ’ਤੇ ਪੌਲੀਐਵ ਨੇ ਜਤਾਇਆ ਇਤਰਾਜ਼

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਐਲੋਨ ਮਸਕ ਵੱਲੋਂ ਕਿਊਬੈਕ, ਐਲਬਰਟਾ ਅਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋਣ ਦੀ ਦਿੱਤੀ ਗਈ ਸਲਾਹ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸ਼ੁੱਕਰਵਾਰ ਨੂੰ ਓਨਟਾਰੀਓ ਦੇ ਬਰਲਿੰਗਟਨ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਪੌਲੀਐਵ ਨੇ ਕਿਹਾ ਕਿ ਕੈਨੇਡੀਅਨਜ਼ ਆਪਣੇ ਫੈਸਲੇ ਖੁਦ ਕਰਦੇ ਹਨ ਅਤੇ ਅਜਿਹੇ ਲੋਕਾਂ ਦੇ ਮੂਰਖਤਾਪੂਰਨ ਟਵੀਟ 'ਤੇ ਸਮਾਂ ਬਰਬਾਦ ਕਰਨ ਦੀ ਕੋਈ ਲੋੜ ਨਹੀਂ, ਜਿਨ੍ਹਾਂ ਦਾ ਕੈਨੇਡੀਅਨ ਨਾਲ ਕੋਈ ਵਾਸਤਾ ਨਹੀਂ ਹੈ।
gaurav-yadav-appointed-permanent-punjab-dgp
Punjabi

ਗੌਰਵ ਯਾਦਵ ਪੰਜਾਬ ਦੇ ਪੱਕੇ DGP ਨਿਯੁਕਤ

ਪੰਜਾਬ ਸਰਕਾਰ ਨੇ IPS ਗੌਰਵ ਯਾਦਵ ਨੂੰ ਪੱਕੇ ਤੌਰ ‘ਤੇ DGP ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹੀ ਗੌਰਵ ਯਾਦਵ ਇਸ ਅਹੁਦੇ 'ਤੇ ਕਾਰਜਕਾਰੀ ਸੇਵਾਵਾਂ ਨਿਭਾਅ ਰਹੇ ਸਨ। ਇਸ ਨਾਲ, ਪੰਜਾਬ ਪੁਲਿਸ, ਜੋ ਪਿਛਲੇ ਚਾਰ ਸਾਲਾਂ ਤੋਂ ਇੱਕ ਕਾਰਜਕਾਰੀ DGP ਦੀ ਦੇਖ-ਰੇਖ ਹੇਠ ਹੈ, ਨੂੰ ਇੱਕ ਸਥਾਈ ਮੁਖੀ ਹੋਣ ਦੀ ਪ੍ਰਵਾਨਗੀ ਮਿਲ ਗਈ ਹੈ।
poilievre-to-visit-alberta-to-deliver-speech-on-canadian-unity
Punjabi

ਕੈਨੇਡਾ ਦੀ ਏਕਤਾ ’ਤੇ ਭਾਸ਼ਣ ਦੇਣ ਲਈ ਐਲਬਰਟਾ ਜਾਣਗੇ ਪੌਲੀਐਵ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਹਫ਼ਤੇ ਐਲਬਰਟਾ ਦਾ ਦੌਰਾ ਕਰਨਗੇ, ਜਿੱਥੇ ਉਹ ਕੈਨੇਡਾ ਦੀ ਏਕਤਾ 'ਤੇ ਭਾਸ਼ਣ ਦੇਣਗੇ। ਇਹ ਦੌਰਾ ਐਲਬਰਟਾ ਵਿੱਚ ਕੈਨੇਡਾ ਤੋਂ ਵੱਖ ਹੋਣ ਸਬੰਧੀ ਹੋਣ ਵਾਲੇ ਰੈਫਰੈਂਡਮ ਤੋਂ ਠੀਕ ਪਹਿਲਾਂ ਹੋ ਰਿਹਾ ਹੈ।
rcmp-union-raises-concerns-over-proposed-financial-crimes-agency
Punjabi

ਮਨੀ ਲੌਂਡਰਿੰਗ ਰੋਕਣ ਲਈ ਨਵੀਂ ਏਜੰਸੀ ’ਤੇ RCMP ਯੂਨੀਅਨ ਨੂੰ ਇਤਰਾਜ਼

ਕੈਨੇਡਾ ਸਰਕਾਰ ਵੱਲੋਂ ਮਨੀ ਲੌਂਡਰਿੰਗ ਅਤੇ ਆਨਲਾਈਨ ਫਰਾਡ ਤੇ ਵਿੱਤੀ ਕ੍ਰਾਈਮ ਨਾਲ ਨਜਿੱਠਣ ਲਈ ਨਵੀਂ ਵਿੱਤੀ ਅਪਰਾਧ ਏਜੰਸੀ ਬਣਾਉਣ ਦੇ ਪ੍ਰਸਤਾਵਿਤ ਬਿੱਲ C-29 ਨੂੰ ਲੈ ਕੇ ਆਰ.ਸੀ.ਐਮ.ਪੀ. ਯੂਨੀਅਨ ਵੱਲੋਂ ਚਿੰਤਾ ਜਤਾਈ ਜਾ ਰਹੀ ਹੈ। ਰਾਸ਼ਟਰੀ ਪੁਲਿਸ ਫੈਡਰੇਸ਼ਨ ਦੇ ਪ੍ਰੈਜ਼ੀਡੈਂਟ ਰੌਬ ਫੈਰਰ ਨੇ ਵੀਰਵਾਰ ਸੰਸਦੀ ਕਮੇਟੀ ਸਾਹਮਣੇ ਗਵਾਹੀ ਦਿੰਦਿਆਂ ਕਿਹਾ ਕਿ ਇਸ ਨਵੀਂ ਏਜੰਸੀ ਦੇ ਗਠਨ ਨਾਲ ਪਹਿਲਾਂ ਹੀ ਸਟਾਫ਼ ਅਤੇ ਸਾਧਨਾਂ ਦੀ ਭਾਰੀ ਕਿੱਲਤ ਨਾਲ ਜੂਝ ਰਹੀ ਆਰ.ਸੀ.ਐਮ.ਪੀ. ਹੋਰ ਕਮਜ਼ੋਰ ਹੋ ਸਕਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link