17.97C Vancouver
ADS

News

AllAlbertaBCCanadaIndiaWorld
Sonia Gandhi seeks all-party, Parliamentary Standing Committee meetings over COVID-19 situation - https://cdn.connectfm.ca/Sonia.png
India May 7
ਕੋਵਿਡ ਦੇ ਮੁੱਦੇ 'ਤੇ ਸੋਨੀਆ ਗਾਂਧੀ ਨੇ ਕੀਤੀ ਆਲ ਪਾਰਟੀ ਅਤੇ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਦੀ ਬੈਠਕ ਦੀ ਮੰਗ
India's gov't eases hospital oxygen shortage as demand jumps - https://cdn.connectfm.ca/1E343279-1246-45FB-AE1B-F5DA66497AEA_Story1182040_1713131.jpg
India May 6
ਸੁਪਰੀਮ ਕੋਰਟ ਦੇ ਆਦੇਸ਼ ਤੇ’ ਭਾਰਤ ਸਰਕਾਰ ਵਲੋਂ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਦੂਰ ਕਰਣ ਦੇ ਯਤਨ
COVID-19: Sonia Gandhi to hold virtual meeting with Congress Lok Sabha MPs on Friday - https://cdn.connectfm.ca/Sonia.png
India May 6
ਕੋਵਿਡ-19: ਸੋਨੀਆ ਗਾਂਧੀ ਵੱਲੋਂ ਸ਼ੁੱਕਰਵਾਰ ਨੂੰ ਪਾਰਟੀ ਦੇ ਲੋਕ ਸਭਾ ਐੱਮਪੀਜ਼ ਨਾਲ ਕੀਤੀ ਜਾਵੇਗੀ ਵਰਚੁਅਲ ਬੈਠਕ
4 arrested in black marketing of oxygen concentrators in Delhi - https://cdn.connectfm.ca/4-arrested-in-black-marketing-of-oxygen-concentrators-in-Delhi.png
India May 6
ਦਿੱਲੀ ਵਿੱਚ ਆਕਸੀਜਨ ਕੰਸਨਟ੍ਰੇਟਰਾਂ ਦੀ ਕਾਲਾ ਬਜ਼ਾਰੀ ਕਰਨ ਦੇ ਮਾਮਲੇ ਵਿੱਚ 4 ਜਣੇ ਗਿਰਫ਼ਤਾਰ
Rain lashes in Amritsar - https://cdn.connectfm.ca/Rain.jpg
India May 4
ਅੰਮ੍ਰਿਤਸਰ ਵਿੱਚ ਮੀਂਹ ਨਾਲ ਲੋਕਾਂ ਨੂੰ ਮਿਲੀ ਰਾਹਤ
Punjab CM writes to PM Modi and Shah for 50 MT LMO, 20 tankers - https://cdn.connectfm.ca/Captain.jpg
India May 4
ਪੰਜਾਬ ਸੀਐੱਮ ਨੇ ਪੀਐੱਮ ਮੋਦੀ ਅਤੇ ਸ਼ਾਹ ਨੂੰ 50 ਐੱਮਟੀ ਐੱਲਐੱਮਓ, 20 ਟੈਂਕਰਾਂ ਲਈ ਲਿਖੀ ਚਿੱਠੀ
It's a victory for Bengal, says Mamata as she abandons wheelchair - https://cdn.connectfm.ca/Mamata.jpg
India May 2
ਨਤੀਜੇ ਤੋਂ ਬਾਅਦ ਵ੍ਹੀਲਚੇਅਰ ਤੋਂ ਖੜ੍ਹੇ ਹੋ ਮਮਤਾ ਨੇ ਕਿਹਾ, "ਇਹ ਬੰਗਾਲ ਦੀ ਜਿੱਤ ਹੈ।"
Farmers hold tractor march to CM Amarinder Singh's residence in Patiala - https://cdn.connectfm.ca/Patiala-March.png
India Apr 30
ਕਿਸਾਨਾਂ ਵੱਲੋਂ ਪਟਿਆਲੇ 'ਚ ਸੀਐੱਮ ਅਮਰਿੰਦਰ ਸਿੰਘ ਦੀ ਕੋਠੀ ਵੱਲ ਕੱਢਿਆ ਗਿਆ ਟਰੈਕਟਰ ਮਾਰਚ
Watch: Aftermath of Assam earthquake - https://cdn.connectfm.ca/assam.jpg
India Apr 28
ਵੇਖੋ: ਅਸਾਮ ਵਿੱਚ ਭੂਚਾਲ ਤੋਂ ਬਾਅਦ ਦੀਆਂ ਤਸਵੀਰਾਂ
Previous204 of 238 pagesNext

Latest News

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link