11.96C Vancouver
ADS

News

AllAlbertaBCCanadaIndiaWorld
Repeal farm laws, don't make it prestige issue: Ashok Gehlot to Centre - https://cdn.connectfm.ca/Ashok-Gehlot.jpg
India Jan 5
ਖੇਤੀ ਕਾਨੂੰਨ ਰੱਦ ਕਰੋ, ਇਸਨੂੰ ਅਣਖ ਦਾ ਮੁਦਾ ਨਾ ਬਣਾਓ: ਅਸ਼ੋਕ ਗਹਿਲੋਤ ਨੇ ਕੇਂਦਰ ਨੂੰ ਕਿਹਾ
Talks between Centre, farmers' representatives to resume after lunch break - https://cdn.connectfm.ca/Kisan-talks-4th-Jan.jpg
India Jan 4
ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਲੰਚ ਬ੍ਰੇਕ ਤੋਂ ਬਾਅਦ ਗੱਲ-ਬਾਤ ਜਾਰੀ
Farmer Unions-Centre talks: 'Consensus reached on 2 issues', says Narendra Tomar - https://cdn.connectfm.ca/tomar.jpg
India Dec 31
ਕਿਸਾਨ-ਕੇਂਦਰ ਗੱਲ-ਬਾਤ : ਕੇਂਦਰੀ ਮੰਤਰੀ ਨਰੇਂਦਰ ਤੋਮਰ ਨੇ ਆਖਿਆ,"4 ਵਿਚੋਂ 2 ਮੁੱਦਿਆਂ 'ਤੇ ਬਣੀ ਸਹਿਮਤੀ"
Farmers are 'annadatas', allegations should not be made against them: Rajnath Singh - https://cdn.connectfm.ca/Rajnath-Singh.jpg
India Dec 30
ਕਿਸਾਨ ਸਾਡੇ 'ਅੰਨਦਾਤਾ' ਹਨ, ਉਨ੍ਹਾਂ ਖ਼ਿਲਾਫ਼ ਇਲਜ਼ਾਮ ਨਹੀਂ ਲਾਉਣੇ ਚਾਹੀਦੇ:ਰਾਜਨਾਥ ਸਿੰਘ
Farm laws: 'Jaago' march held in Amritsar to draw Centre's attention - https://cdn.connectfm.ca/jaago-march-Asr.jpg
India Dec 29
ਖੇਤੀ ਬਿੱਲ: ਕੇਂਦਰ ਸਰਕਾਰ ਦਾ ਧਿਆਨ ਖਿੱਚਣ ਲਈ ਅੰਮ੍ਰਿਤਸਰ 'ਚ ਕੱਢਿਆ ਗਿਆ 'ਜਾਗੋ' ਮਾਰਚ
Leaders of around 25 farmer organisations meet Tomar, support new farm laws - https://cdn.connectfm.ca/agriculture-farm-laws_HHpIpkn.jpg
India Dec 28
25 ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਵੇਂ ਖੇਤੀ ਬਿੱਲਾਂ ਦੇ ਹੱਕ 'ਚ ਕੇਂਦਰੀ ਮੰਤਰੀ ਤੋਮਰ ਨੂੰ ਦਿੱਤਾ ਗਿਆ ਮੈਮੋਰੰਡਮ
Farmers' protest against farm laws enters Day-33 - https://cdn.connectfm.ca/day33.jpg
India Dec 28
ਨਵੇਂ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਦੇ ਸੰਘਰਸ਼ ਦਾ 33ਵਾਂ ਦਿਨ
Rahul Gandhi, other Congress leaders to meet President over farmers' protest - https://cdn.connectfm.ca/Suresh.jpg
India Dec 23
ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਕੱਲ ਸੌਂਪਣਗੇ ਸਦਰ ਕੋਵਿੰਦ ਨੂੰ ਕਿਸਾਨ ਸੰਘਰਸ਼ ਲਈ ਮੈਮੋਰੰਡਮ
Punjab: Arhti Mandis across state shut for 4 days following Income Tax raids - https://cdn.connectfm.ca/F7957E34-5CF7-4A97-8C9E-4FF34817C41B_Story964930_1395379.jpg
India Dec 22
ਪੰਜਾਬ: ਇੰਕਮ ਟੈਕਸ ਛਾਪਿਆਂ ਦੇ ਵਿਰੋਧ ਵਿੱਚ ਆੜ੍ਹਤੀਆਂ ਨੇ ਦਾਣਾ ਮੰਡੀਆਂ ਚਾਰ ਦਿਨਾਂ ਲਈ ਬੰਦ ਕੀਤੀਆਂ
Previous217 of 238 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link