16.79C Vancouver
ADS

News

AllAlbertaBCCanadaIndiaWorld
Sukhpal Khaira on Sver Wala Show: Delhi victory doesn’t mean AAP will do well in Punjab as well - null
India Feb 18
ਸਵੇਰ ਵਾਲਾ ਸ਼ੋਅ ਵਿੱਚ ਸੁਖਪਾਲ ਖੈਰਾ: ਦਿੱਲੀ ਵਿੱਚ ‘ਆਪ’ ਦੀ ਜਿੱਤ, ਪੰਜਾਬ ਵਿੱਚ ਪਾਰਟੀ ਦੀ ਜਿੱਤ ਦੀ ਸੂਚਕ ਨਹੀਂ
Chandigarh: Soldiers killed in Pulwama attack remembered - null
India Feb 15
ਚੰਡੀਗੜ੍ਹ: ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕੀਤਾ ਯਾਦ
Accused killed woman, her children with iron rod: Delhi Police on Bhajanpura murder case - https://cdn.connectfm.ca/99C2C9B7-FA7E-4F85-A0D7-738C9A2948FF_Story477171_690542.jpg
India Feb 14
ਭਜਨਪੁਰਾ ਕਤਲ ਮਾਮਲਾ, 5 ਲੋਕਾਂ ਦਾ ਕਾਤਲ ਨਿਕਲਿਆ ਰਿਸ਼ਤੇਦਾਰ, ਅਹਿਮ ਖੁਲਾਸੇ
14 feared dead in bus-truck collision on Agra-Lucknow expressway near Firozabad - https://cdn.connectfm.ca/A40EDF2D-2542-46EB-989F-195FAA992BBC_Story475418_688057.jpg
India Feb 13
ਭਾਰਤ: ਬੱਸ ਤੇ ਟਰੱਕ ਦੀ ਭਿਆਨਕ ਟੱਕਰ 'ਚ 14 ਲੋਕਾਂ ਦੀ ਮੌਤ
Renowned Indian Journalist Ravish Kumar on Sver Wala Show: NRIs need to start asking relevant questions - null
Canada Feb 12
ਮਸ਼ਹੂਰ ਭਾਰਤੀ ਪੱਤਰਕਾਰ ਰਵੀਸ਼ ਕੁਮਾਰ: ਐਨ.ਆਰ.ਆਈ. ਭਾਰਤੀ ਸਿਆਸਤਦਾਨਾਂ ਨੂੰ ਤਿੱਖੇ ਸਵਾਲ ਪੁੱਛਣ
Delhi: AAP registers another sweeping victory  - https://cdn.connectfm.ca/EXF_R5NQOPSN.jpg
India Feb 11
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ
Delhi Elections 2020: Counting of votes today - null
India Feb 11
ਦਿੱਲੀ ਚੋਣਾਂ 2020: ਅੱਜ ਐਲਾਨੇ ਜਾਣਗੇ ਨਤੀਜੇ
Delhi Election: Kejriwal questions the delay in releasing final voter turnout figure - https://cdn.connectfm.ca/Why-is-EC-not-yet-releasing-final-poll-percentage-asks-Kejriwal.jpeg
India Feb 9
ਵੋਟਰਾਂ ਦੀ ਗਿਣਤੀ ਦਾ ਅੰਕੜਾ ਜਾਰੀ ਕਰਨ ਵਿੱਚ ਦੇਰੀ ਕਿਉਂ: ਅਰਵਿੰਦ ਕੇਜਰੀਵਾਲ
Delhi's oldest voter ready to cast her vote  - https://cdn.connectfm.ca/41DF2914-3FB0-46D1-8E05-A79F9E3A918F_Story467877_677128.jpg
India Feb 8
ਦਿੱਲੀ ਚੋਣਾਂ 'ਚ ਸੂਬੇ ਦੀ ਸਭ ਤੋਂ ਵੱਡੀ ਉਮਰ ਦੀ ਵੋਟਰ, ਵੋਟ ਪਾਉਣ ਨੂੰ ਤਿਆਰ
Previous235 of 238 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link