12.08C Vancouver
ADS

News

AllAlbertaBCCanadaIndiaWorld
Surrey: Shots fired for the second time on Kap's Cafe - https://cdn.connectfm.ca/Shooting-Kaps-Cafe1.jpg
BC Aug 7
ਸਰੀ: ਕੈਪਸ ਕੈਫੇ ਫਿਰ ਬਣਿਆ ਸ਼ੂਟਿੰਗ ਵਾਰਦਾਤ ਦਾ ਨਿਸ਼ਾਨਾ
Former Jammu and Kashmir Governor Satyapal Malik passes away - null
India Aug 5
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ
Kangana Ranaut gets a setback from the High Court, refuses to dismiss defamation complaint - https://cdn.connectfm.ca/kangana_2024-03-25-151135_ogqd.jpg
India Aug 1
ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਮਾਣਹਾਨੀ ਸ਼ਿਕਾਇਤ ਰੱਦ ਕਰਨ ਤੋਂ ਇਨਕਾਰ
Demand for live streaming of Majithia case hearing: Application filed in Mohali court - https://cdn.connectfm.ca/bikram-singh-majithiya_2025-06-25-165034_dili.jpg
India Jul 28
ਮਜੀਠੀਆ ਮਾਮਲੇ ਦੀ ਸੁਣਵਾਈ ਦੀ ਲਾਈਵ ਸਟ੍ਰੀਮਿੰਗ ਦੀ ਮੰਗ: ਮੋਹਾਲੀ ਅਦਾਲਤ 'ਚ ਦਾਇਰ ਕੀਤੀ ਅਰਜ਼ੀ
School roof collapse in western India kills 8 children and injures at least 27 - null
India Jul 25
ਰਾਜਸਥਾਨ ਵਿਚ ਸਕੂਲ ਦੀ ਛੱਤ ਡਿੱਗਣ ਨਾਲ ਅੱਠ ਵਿਦਿਆਰਥੀਆਂ ਦੀ ਮੌਤ, 27 ਜ਼ਖ਼ਮੀ
Indian police arrest a suspected scammer running a fake embassy near New Delhi - https://cdn.connectfm.ca/Indian-police-arrestt.jpg
India Jul 23
ਭਾਰਤੀ ਪੁਲਿਸ ਨੇ ਜਾਅਲੀ ਦੂਤਾਵਾਸ ਚਲਾਉਣ ਵਾਲੇ ਸ਼ੱਕੀ ਘੁਟਾਲੇਬਾਜ਼ ਨੂੰ ਕੀਤਾ ਗ੍ਰਿਫ਼ਤਾਰ
Surrey: Kap's café reopens after shooting incident - https://cdn.connectfm.ca/Kaps-cafe-open1.jpg
BC Jul 22
ਸਰੀ: ਫਿਰ ਖੁੱਲ੍ਹਿਆ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਕੁਝ ਦਿਨ ਬੰਦ ਰਿਹਾ ਕੈਪਸ ਕੈਫੇ
Jagdeep Dhankhar resigns as Vice President of India - https://cdn.connectfm.ca/Jagdeep-Dhankhar.jpg
India Jul 21
ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
World’s oldest marathoner Fauja Singh cremated with full state honours - https://cdn.connectfm.ca/Fauja-Singh.jpg
India Jul 21
ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
Previous25 of 238 pagesNext

Latest News

canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
senior-hamas-commander-killed-in-israeli-airstrike-on-gaza-military-says
Punjabi

ਗਾਜ਼ਾ ’ਚ ਇਜ਼ਰਾਈਲੀ ਹਵਾਈ ਹਮਲੇ ਦੌਰਾਨ ਹਮਾਸ ਦਾ ਸੀਨੀਅਰ ਕਮਾਂਡਰ ਹਲਾਕ

ਇਜ਼ਰਾਈਲ ਫੌਜ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਇੱਕ ਹਵਾਈ ਹਮਲੇ ਦੌਰਾਨ ਹਮਾਸ ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਦਿੱਤਾ ਗਿਆ ਹੈ। ਇਹ ਹਮਲਾ ਵੀਰਵਾਰ ਨੂੰ ਕੀਤਾ ਗਿਆ ਸੀ। ਹਮਾਸ ਦੀ ਹਥਿਆਰਬੰਦ ਵਿੰਗ ਨੇ ਵੀ ਮੁਹੰਮਦ ਅਬਦੁਲ ਸਲਾਮ ਅਲ-ਯਜ਼ੂਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਾਸ ਮੁਤਾਬਕ, ਵੀਰਵਾਰ ਦੇ ਹਵਾਈ ਹਮਲੇ ਵਿੱਚ ਉਹ ਮਾਰਿਆ ਗਿਆ ਅਤੇ ਉਸ ਨੇ 7 ਅਕਤੂਬਰ 2023 ਨੂੰ ਇਜ਼ਰਾਈਲ ’ਤੇ ਹੋਏ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link