18.09C Vancouver
ADS

News

AllAlbertaBCCanadaIndiaWorld
SIT Summons Bikram Singh Majithia Again in Drug Racket Case - https://cdn.connectfm.ca/bikramji-Majithia.jpg
India Mar 10
ਡਰੱਗ ਰੈਕੇਟ ਦੇ ਮਾਮਲੇ 'ਚ ਮਜੀਠੀਆ ਨੂੰ ਸਿੱਟ ਨੇ ਫਿਰ ਕੀਤਾ ਤਲਬ
Mohali CBI Court Sentences Two Former Policemen in 33-Year-Old Fake Encounter Case - https://cdn.connectfm.ca/court_2024-10-02-163504_djsm.jpg
India Mar 6
33 ਸਾਲ ਪੁਰਾਣੇ ਇੱਕ ਫਰਜ਼ੀ ਮੁਕਾਬਲੇ ਵਿਚ ਮੋਹਾਲੀ ਦੀ ਸੀਬੀਆਈ ਅਦਾਲਤ ਨੇ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਸਜ਼ਾ
Farmer Leader Jagjit Singh Dallewal's Health Deteriorates Again - https://cdn.connectfm.ca/jagjit-singh-dhalewal.jpg
India Mar 6
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਫਿਰ ਵਿਗੜੀ ਸਿਹਤ
Punjab Police Releases Joginder Singh Ugrahan; Farmers Announce Protests and Challenge CM Bhagwant Mann - https://cdn.connectfm.ca/joginder-Singh-Ugrahan.jpg
India Mar 6
ਪੰਜਾਬ ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿਚੋਂ ਛੱਡਿਆ
Advocate Harjinder Singh Dhami Stands Firm on Resignation from SGPC Presidency - https://cdn.connectfm.ca/harjinder-singh-dhami.jpg
India Mar 6
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰ
Tehsildars Across Punjab Call Off Strike After CM Mann's Warning - https://cdn.connectfm.ca/Punjab-Cheif-Minister-Bhagwant-Mann.jpg
India Mar 5
ਮੁੱਖ ਮੰਤਰੀ ਮਾਨ ਦੀ ਚਿਤਾਵਨੀ ਤੋਂ ਬਾਅਦ ਸੂਬੇ ਭਰ ਦੇ ਤਹਿਸੀਲਦਾਰਾਂ ਨੇ ਵਾਪਸ ਲਈ ਹੜਤਾਲ
Punjab CM Bhagwant Mann Warns Striking Tehsildars - https://cdn.connectfm.ca/bhagwant-maan.jpg
India Mar 4
ਹੜਤਾਲ 'ਤੇ ਗਏ ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਚਿਤਾਵਨੀ
'Join work or face suspension': Punjab issues ultimatum to striking tehsildars - https://cdn.connectfm.ca/bhagwant-maan_2024-04-03-183109_lwau.jpg
India Mar 4
ਤਹਿਸੀਲਦਾਰਾਂ ਨੂੰ ਚੇਤਾਵਨੀ : ਨਾ ਲਿਫਾਂਗੇ ਤੇ ਨਾ ਝੁਕਾਂਗੇ : ਭਗਵੰਤ ਮਾਨ
Partap Singh Bajwa Targets CM Mann Over Farmers' Meeting - https://cdn.connectfm.ca/partap-singh-bajwa_2024-04-30-195349_agkx.jpg
India Mar 3
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਮਾਨ ਦੀ ਕਿਸਾਨਾਂ ਨਾਲ ਹੋਈ ਬੈਠਕ ਨੂੰ ਲੈ ਕੇ ਸਾਧਿਆ ਨਿਸ਼ਾਨਾ
Previous42 of 233 pagesNext

Latest News

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link