17.29C Vancouver
ADS

News

AllAlbertaBCCanadaIndiaWorld
Arvind Kejriwal to Visit Punjab and Participate in 10-Day Vipassana Session - https://cdn.connectfm.ca/arvind-kejriwal_2024-05-08-162637_vozs.jpg
India Mar 3
ਪੰਜਾਬ ਦੌਰੇ ‘ਤੇ ਅਰਵਿੰਦ ਕੇਜਰੀਵਾਲ, 10 ਦਿਨਾਂ ਦੇ ਵਿਪਾਸਨਾ ਸੈਸ਼ਨ ‘ਚ ਲੈਣਗੇ ਹਿੱਸਾ
Sanyukt Kisan Morcha Fails to Reach Agreement with Government; Farmers Announce Major Protest on March 5 - https://cdn.connectfm.ca/joginder-Singh-Ugrahan.jpg
India Mar 3
ਸੰਯੁਕਤ ਕਿਸਾਨ ਮੋਰਚਾ ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ ਐਲਾਨ
Jathedar Raghbir Singh Makes a Significant Statement After Meeting Harjinder Singh Dhami - https://cdn.connectfm.ca/Giani-Raghbir-Singh.jpg
India Feb 28
ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਮਗਰੋਂ ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਵੱਡਾ ਬਿਆਨ
Blaming Punjab for Delhi's Pollution is Ridiculous: Piyush Goyal - https://cdn.connectfm.ca/Piyush-Goyal_2025-02-28-191913_mcgf.jpg
India Feb 28
ਦਿੱਲੀ ਪ੍ਰਦੂਸ਼ਣ ਲਈ ਪੰਜਾਬ ਨੂੰ ਦੋਸ਼ ਦੇਣਾ ਹਾਸੋਹੀਣਾ: ਪਿਊਸ਼ ਗੋਇਲ
Akali Dal to Contest By-election in Ludhiana (West) Constituency - https://cdn.connectfm.ca/daljit-singh-cheema.jpg
India Feb 27
ਅਕਾਲੀ ਦਲ ਨੇ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਕੀਤਾ ਫ਼ੈਸਲਾ
AAP announces Sanjeev Arora as its candidate from Ludhiana West constituency - https://cdn.connectfm.ca/sanjeev-arora.jpg
India Feb 26
‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ
Player Dies While Competing in Boxing Ring in Punjab - https://cdn.connectfm.ca/death-copy.jpg
India Feb 25
ਪੰਜਾਬ ’ਚ ਬਾਕਸਿੰਗ ਰਿੰਗ ’ਚ ਖੇਡਦੇ ਸਮੇਂ ਖਿਡਾਰੀ ਦੀ ਮੌਤ
Aman Arora Claims Partap Bajwa is Set to Join BJP - https://cdn.connectfm.ca/aman-arora_2024-01-31-172015_lezs.jpg
India Feb 24
ਬਾਜਵਾ ਦਾ ਭਾਜਪਾ ਵਿਚ ਸ਼ਾਮਲ ਹੋਣਾ ਤੈਅ: ਅਮਨ ਅਰੋੜਾ
Farmers Will Not March to Delhi Tomorrow: Sarwan Singh Pandher - https://cdn.connectfm.ca/sarwan-singh-pandher.jpg
India Feb 24
ਭਲਕੇ ਕਿਸਾਨ ਨਹੀਂ ਕਰਨਗੇ ਦਿੱਲੀ ਕੂਚ: ਸਰਵਣ ਸਿੰਘ ਪੰਧੇਰ
Previous43 of 233 pagesNext

Latest News

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link