14.16C Vancouver
ADS

News

AllAlbertaBCCanadaIndiaWorld
The Centre has not provided any special package to help farmers break the paddy crop cycle: Sukhbir Singh Badal - https://cdn.connectfm.ca/sukhbir-singh-badal_2024-08-07-162932_vnhl.jpg
India Feb 3
ਕੇਂਦਰ ਨੇ ਕਿਸਾਨਾਂ ਨੂੰ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਣ ਲਈ ਵੀ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ: ਸੁਖਬੀਰ ਸਿੰਘ ਬਾਦਲ
Bikram Singh Majithia Criticizes Bhagwant Mann for Focus on Delhi Elections - https://cdn.connectfm.ca/bikram-singh-majithiya_2024-07-31-154951_hxel.jpg
India Feb 3
ਭਗਵੰਤ ਮਾਨ ਦੇ ਦਿੱਲੀ ਚੋਣਾਂ ਵਿਚ ਰੁਝੇ ਹੋਣ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਸਾਧਿਆ ਨਿਸ਼ਾਨਾ
8 AAP MLAs Resign Before Elections - https://cdn.connectfm.ca/arvind-kejriwal_2024-03-26-202102_vhcc.jpg
India Jan 31
ਚੋਣਾਂ ਤੋਂ ਪਹਿਲਾਂ ‘ਆਪ’ ਦੇ 8 ਵਿਧਾਇਕਾਂ ਨੇ ਦਿੱਤੇ ਅਸਤੀਫ਼ੇ
Chief Minister Never Took Punjab’s Economic Crisis Seriously: Partap Singh Bajwa - https://cdn.connectfm.ca/partap-singh-bajwa_2024-04-30-195349_agkx.jpg
India Jan 31
ਮੁੱਖ ਮੰਤਰੀ ਨੇ ਕਦੇ ਵੀ ਪੰਜਾਬ ਦੀ ਆਰਥਿਕ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲਿਆ: ਪ੍ਰਤਾਪ ਸਿੰਘ ਬਾਜਵਾ
Major road accident in Ferozepur: 11 waiters dead in Bolero pickup-canter head-on collision - https://cdn.connectfm.ca/road-accident.jpg
India Jan 31
ਫਿਰੋਜ਼ਪੁਰ 'ਚ ਵੱਡਾ ਸੜਕ ਹਾਦਸਾ: ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਆਹਮੋ-ਸਾਹਮਣੇ ਟੱਕਰ ਵਿੱਚ 11 ਦੀ ਮੌਤ
Opposition Parties Target Aam Aadmi Party Over Yamuna River Pollution - https://cdn.connectfm.ca/rahul-gandhi_2024-06-04-144246_ffxj.jpg
India Jan 30
ਵਿਰੋਧੀ ਪਾਰਟੀਆਂ ਨੇ ਯਮੁਨਾ ਨਦੀ ਦੇ ਪ੍ਰਦੂਸ਼ਣ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਸਾਧੇ ਨਿਸ਼ਾਨੇ
AAP Alleges Raid on CM Bhagwant Mann’s Residence; EC Denies Claim - https://cdn.connectfm.ca/bhagwant-maan_2024-10-07-195325_cdia.jpg
India Jan 30
ਆਪ ਪਾਰਟੀ ਦਾ ਦਾਅਵਾ ਸੀ. ਐੱਮ. ਭਗਵੰਤ ਮਾਨ ਦੇ ਘਰ ਇਲੈਕਸ਼ਨ ਕਮਿਸ਼ਨ ਨੇ ਮਾਰੀ ਰੇਡ
Dozens are injured in a stampede at the massive Maha Kumbh festival in India - https://cdn.connectfm.ca/Maha-Kumbh.jpg
India Jan 29
ਭਾਰਤ ਵਿੱਚ ਵਿਸ਼ਾਲ ਮਹਾਂਕੁੰਭ ​​ਮੇਲੇ ਦੌਰਾਨ ਮਚੀ ਭਗਦੜ, ਦਰਜਨਾਂ ਲੋਕ ਜ਼ਖਮੀ
Delhi Assembly Elections: Kejriwal in Trouble Over Controversial Statement - https://cdn.connectfm.ca/arvind-kejriwal_2025-01-29-192844_bdgb.jpg
India Jan 29
ਦਿੱਲੀ ਵਿਧਾਨ ਸਭਾ ਚੋਣਾਂ: ਵਿਵਾਦਤ ਬਿਆਨ ਨੂੰ ਲੈ ਕੇ ਮੁਸ਼ਕਲ ’ਚ ਘਿਰੇ ਕੇਜਰੀਵਾਲ
Previous48 of 233 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link